English Hindi Sunday, October 24, 2021

ਸਿੱਖਿਆ/ਟਕਨਾਲੋਜੀ

ਸਾਂਝੇ ਅਧਿਆਪਕ ਮੋਰਚੇ ਨੇ ਡੀ.ਪੀ.ਆਈ. (ਐ: ਸਿੱ:) ਨਾਲ ਕੀਤੀ ਅਹਿਮ ਮੀਟਿੰਗ

ਡਾ: ਰਾਜ ਕੁਮਾਰ ਵੇਰਕਾ ਵੱਲੋਂ ਪੋਸਟ-ਮੈਟਿ੍ਰਕ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼

ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦੀ ਨਜਾਇਜ਼ ਮੁਅੱਤਲੀ ਵਿਰੁੱਧ ਵੱਖ ਵੱਖ ਜਥੇਬੰਦੀਆਂ ਵਿੱਚ ਰੋਸ

ਲ਼ੈਕਚਰਾਰ ਯੂਨੀਅਨ ਪੰਜਾਬ ਦੀ ਫਤਿਹਗੜ੍ਹ ਸਾਹਿਬ ਇਕਾਈ ਵਲੋਂ ਪਦਉਨਤ ਲ਼ੈਕਚਰਾਰ ਅਤੇ ਪ੍ਰਿੰਸੀਪਲਾਂ ਦਾ ਸਨਮਾਨ

ਪੀਪੀਐਸਓ ਵੱਲੋਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਦੀ ਮਰਜੀ ਅਨੂਸਾਰ ਮਾਧਿਅਮ ਜਾਰੀ ਰੱਖਣ ਦੀ ਬੋਰਡ ਨੂੰ ਗੁਹਾਰ

ਸਾਂਝੇ ਅਧਿਆਪਕ ਮੋਰਚੇ ਵੱਲੋਂ 16 ਨੁਕਾਤੀ ਮੰਗਾਂ ਨੂੰ ਲੈ ਕੇ ਡੀ.ਪੀ.ਆਈ ਨਾਲ ਮੀਟਿੰਗ

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਕਨਵੀਨਰਾਂ ਅਤੇ ਕੋ ਕਨਵੀਨਰਾਂ ਅਧਾਰਿਤ ਵਫਦ ਵਲੋਂ ਡੀ.ਪੀ.ਆਈ. (ਐ: ਸਿੱ:) ਹਰਿੰਦਰ ਕੌਰ ਨਾਲ ਪ੍ਰਾਇਮਰੀ ਅਧਿਆਪਕਾਂ ਅਤੇ ਸਿੱਖਿਆ ਨਾਲ ਸਬੰਧਿਤ 16 ਨੁਕਾਤੀ ਮੰਗਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਗਈ। 

ਵਿਦਿਆਰਥੀਆਂ ਦੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ

ਸੀ.ਬੀ.ਐੱਸ.ਈ. ਦੇ ਮਾਤ ਭਾਸ਼ਾਵਾਂ ਬਾਰੇ ਫੈਸਲੇ ਦੀ ਲੈਕਚਰਾਰ ਯੂਨੀਅਨ ਵੱਲੋਂ ਨਿਖੇਧੀ

ਸਿੱਖਿਆ ਵਿਭਾਗ ਵੱਲੋਂ ਪ੍ਰਿੰਸੀਪਲ ਮੁਅੱਤਲ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ

ਮੋਹਾਲੀ, 21 ਅਕਤੂਬਰ, ਜਸਵੀਰ ਸਿੰਘ ਗੋਸਲ :

ਪੰਜਾਬ ਸਰਕਾਰ ਵੱਲੋਂ 4 ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

ਸਰਕਾਰ ਨੇ ਸਕੂਲਾਂ ਵਿੱਚ ਕਾਮਰਸ ਗਰੁੱਪ ਤਾਂ ਚਲਾਏ ਪਰ ਅਧਿਆਪਕ ਲਗਾਏ ਦੋ ਦੀ ਥਾਂ ਇੱਕ

ਪ੍ਰਦੀਪ ਕੁਮਾਰ ਅਗਰਵਾਲ ਨੇ DGSE ਪੰਜਾਬ ਦਾ ਕਾਰਜਭਾਰ ਸੰਭਾਲਿਆ

ਪੰਜਾਬ ਸਰਕਾਰ ਦੇ 14 ਅਕਤੂਬਰ ਨੂੰ ਜਾਰੀ ਨਿਰਦੇਸ਼ਾਂ ਅਨੁਸਾਰ ਪ੍ਰਦੀਪ ਕੁਮਾਰ ਅਗਰਵਾਲ, ਆਈ.ਏ.ਐੱਸ. (ਬੈਚ 2006) ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਕਾਰਜਭਾਰ ਸੰਭਾਲ ਲਿਆ ਹੈ।

ਸਾਇੰਸ ਗਰੁੱਪ ਦੀ ਅਲਾਟਮੈਟ ਸਮੇਂ ਪੂਰੀਆਂ ਅਸਾਮੀਆਂ ਨਾ ਦੇਣਾ ਵਿਦਿਆਰਥੀਆਂ ਨਾਲ ਧੋਖਾ

ETT ਅਧਿਆਪਕ ਭਰਤੀ ਪ੍ਰੀਖਿਆ, ਪ੍ਰੀਖਿਆ ਕੇਂਦਰ 'ਚ ਦੋ ਫਰਜ਼ੀ ਕੇਸ ਫੜੇ

ਜੇਕਰ 15 ਦਿਨ ਤੱਕ ਵਿਭਾਗੀ ਤਰੱਕੀਆਂ ਨਾ ਕੀਤੀਆਂ ਤਾਂ ਸ਼ੁਰੂ ਕਰਾਂਗੇ ਸੰਘਰਸ਼: ਲੈਕਚਰਾਰ ਯੂਨੀਅਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਰਲਡ ਸਟੂਡੈਂਟਸ ਡੇਅ

ਬੀ ਐੱਡ ਵਾਲੇ ਕੱਲ੍ਹ ਨੂੰ ਹੋਣ ਵਾਲੀ ਅਧਿਆਪਕ ਭਰਤੀ ਸਬੰਧੀ ਪ੍ਰੀਖਿਆ ਨਹੀਂ ਦੇ ਸਕਣਗੇ

ਚੰਡੀਗੜ੍ਹ, 15 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਸਬੰਧੀ 16 ਅਕਤੂਬਰ ਸ਼ਨੀਵਾਰ ਨੂੰ ਪ੍ਰੀਖਿਆ ਲਈ ਜਾਣੀ ਹੈ। ਇਸ ਸਬੰਧੀ ਵਿਭਾਗ ਨੇ ਇਕ ਪੱਤਰ ਜਾਰੀ ਕਰਕੇ ਕਿਹਾ ਕਿ ਬੀ ਐਡ ਪਾਸ ਉਮੀਦਵਾਰ ਇਹ ਪ੍ਰੀਖਿਆ ਦੇਣ ਦੇ ਯੋਗ ਨਹੀਂ ਹਨ।

ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਨੂੰ ਵਿਭਾਗੀ ਪਦਉ਼ਨਤੀਆਂ ਰਾਹੀਂ ਭਰਿਆ ਜਾਵੇ

CBSE ਦੀ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਪਹਿਲੇ ਸਮੈਸਟਰ ਦੀ ਡੇਟਸ਼ੀਟ 18 ਅਕਤੂਬਰ ਨੂੰ

ਖੇਡ ਅਧਿਕਾਰੀ ਤੇ ਕੋਚ ਕਾਗਜ਼ੀ ਕਾਰਵਾਈਆਂ ਛੱਡ ਕੇ ਖੇਡ ਮੈਦਾਨਾਂ ਵਿੱਚ ਨਿੱਤਰਨ- ਪਰਗਟ ਸਿੰਘ

ਡੇਅਰੀ ਵਿਕਾਸ ਵਿਭਾਗ ਵੱਲੋ ਪਿੰਡ ਨੱਗਲ ਛੜਬੜ ਵਿੱਚ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ETT ਅਧਿਆਪਕਾਂ ਦੀਆਂ ਅਸਾਮੀਆਂ ਵਾਸਤੇ ਲਈ ਜਾਣ ਵਾਲੀ ਪ੍ਰੀਖਿਆ ਸਬੰਧੀ ਹਦਾਇਤਾਂ ਜਾਰੀ

ਮੋਹਾਲੀ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਸਿੱਖਿਆ ਵਿਭਾਗ ਵੱਲੋਂ ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਵਾਸਤੇ 16 ਅਕਤੂਬਰ ਨੂੰ ਲਈ ਜਾਣ ਵਾਲੀ ਪ੍ਰੀਖਿਆ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ।

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ 'ਚ ਮਿਲਿਆ ਭਰੋਸਾ, ਪਰ ਪਰਨਾਲਾ ਉੱਥੇ ਦਾ ਉੱਥੇ

ਈ.ਟੀ.ਟੀ. ਕਾਡਰ ਦੀਆਂ ਅਸਾਮੀਆਂ ਦੀ ਪ੍ਰੀਖਿਆ ਲਈ ਬਣਾਏ ਸਕੂਲ ਤੇ ਕਾਲਜ ਦੇ ਕੇਂਦਰਾਂ 'ਚ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟ੍ਰੇਟ ਮਹਿੰਦਰ ਪਾਲ ਨੇ ਨੈਗੋਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਈ.ਟੀ.ਟੀ. ਕਾਡਰ ਦੀਆਂ ਪੋਸਟਾਂ ਦੀ ਪ੍ਰੀਖਿਆ ਲਈ ਬਣਾਏ ਗਏ ਕੇਂਦਰਾਂ ਵਿੱਚ ਇੱਕ ਦਿਨ ਦੀ ਛੁੱਟੀ ਸਿਰਫ਼ ਸਕੂਲ-ਕਾਲਜ ਦੇ ਵਿਦਿਆਰਥੀਆਂ ਲਈ ਘੋਸ਼ਿਤ ਕੀਤੀ ਹੈ, ਤਾਂ ਜੋ ਟੈਸਟ ਦੇਣ ਵਾਲੇ ਪ੍ਰੀਖਿਆਰਥੀ ਸਹੀ ਢੰਗ ਨਾਲ ਪੇਪਰ ਜਾਂ ਟੈਸਟ ਦੇ ਸਕਣ। 

ਏਡਿਡ ਕਾਲਜਾਂ ਦੀਆਂ ਵਿਤੀ ਤੇ ਪ੍ਰਸ਼ਾਸ਼ਕੀ ਸਮੱਸਿਆਵਾਂ ਦਾ ਕਰਾਂਗੇ ਹੱਲ: ਪਰਗਟ ਸਿੰਘ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਾਧੂ ਵਿਸ਼ੇ ਦੀ ਪ੍ਰੀਖਿਆ ਲਈ ਫਾਰਮ ਭਰਨ ਲਈ ਸ਼ਡਿਊਲ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾਣ ਵਾਲੀ ਅਨੁਪੂਰਕ ਪਰੀਖਿਆ ਦੌਰਾਨ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਕੇਵਲ ਵਾਧੂ ਵਿਸ਼ਾ ਕੈਟਾਗਰੀ ਵਿੱਚ ਅਪੀਅਰ ਹੋਣ ਵਾਲੇ ਪਰੀਖਿਆਰਥੀਆਂ ਲਈ ਪਰੀਖਿਆ ਫ਼ਾਰਮ ਅਤੇ ਪਰੀਖਿਆ ਫ਼ੀਸਾਂ ਭਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

10ਵੀਂ ਅਤੇ 12ਵੀਂ ਕਲਾਸ ਓਪਨ ਸਕੂਲ ਲਈ ਪ੍ਰੀਖਿਆ ਫਾਰਮ ਭਰਨ ਦਾ ਸ਼ਡਿਊਲ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2021-22 ਲਈ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਸਮੇਤ ਓਪਨ ਸਕੂਲ ਲਈ ਟਰਮ-1 ਅਤੇ ਟਰਮ-2 ਦੀਆਂ ਪਰੀਖਿਆ ਫ਼ੀਸਾਂ ਅਤੇ ਪਰੀਖਿਆ ਫ਼ਾਰਮ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਕੀ ਸਿੱਖਿਆ ਮੰਤਰੀ ਪਰਗਟ ਸਿੰਘ ਦੂਰ ਕਰ ਸਕਣਗੇ ਜਲੰਧਰ ਦੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਤੇ ਲੈਕਚਰਾਰਾਂ ਦੀ ਘਾਟ

ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਵਾਸਤੇ ਲਈ ਜਾਣ ਵਾਲੀ ਪ੍ਰੀਖਿਆ ਦਾ ਸੈਂਟਰ ਬਦਲਿਆ

ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ

ਪੀਪੀਐਸਓ ਵੱਲੋਂ ਮਾਨਤਾ ਲਈ ਨਿਰਅਧਾਰ ਸ਼ਰਤਾਂ ਤੋਂ ਛੋਟ ਦਿੰਦੇ ਹੋਏ ਇਕ ਸਾਲ ਦੇ ਵਾਧੇ ਲਈ ਮੁੱਖ ਮੰਤਰੀ ਨੂੰ ਲਾਈ ਗੁਹਾਰ

ਸਕੂਲ ਬੋਰਡ ਨੇ ਨੰਬਰ ਕਾਰਡਾਂ ਲਈ ਵਿਦਿਆਰਥੀਆਂ ਸਿਰ ਮੜ੍ਹਿਆ ਨਵਾਂ ਜਜ਼ੀਆ ਟੈਕਸ : ਡੀ.ਟੀ ਐੱਫ

ਪਰਗਟ ਸਿੰਘ ਵੱਲੋਂ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਭਰਤੀ ਪ੍ਰਕਿਰਿਆ ਵਾਲੇ ਉਮੀਦਵਾਰਾਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਦੇ ਹਰ ਸੰਭਵ ਬਿਹਤਰ ਹੱਲ ਦੇ ਨਿਰਦੇਸ਼

ਐਜੂਕੇਸ਼ਨ ਸਰਵਿਸਜ਼ ਆਫੀਸਰਜ਼ ਐਸੋਸੀਏਸ਼ਨ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਮੀਟਿੰਗ

ਲੈਕਚਰਾਰ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਵਿੱਚ ਮੰਗਾਂ ਮੰਨਣ ਦਾ ਭਰੋਸਾ

ਕੱਚੇ ਅਧਿਆਪਕ 15 ਅਕਤੂਬਰ ਨੂੰ ਕਰਨਗੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ

ਸਰਕਾਰੀ ਸਕੂਲ਼ਾਂ ਵਿੱਚ ਲੈਕਚਰਾਰਾਂ ਦੀਆਂ ਅਸਾਮੀਆਂ ਭਰਨ ਲਈ ਵਿਭਾਗੀ ਪਦਉਨਤੀਆਂ ਜਰੂਰੀ

ਸਿੱਖਿਆ ਮੰਤਰੀ ਵੱਲੋਂ ਪੰਜਾਬ ਭਵਨ ਵਿੱਚ ਅਧਿਆਪਕਾਂ ਤੇ ਹੋਰਾਂ ਨਾਲ ਮੀਟਿੰਗਾਂ ਜਾਰੀ

ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਸਮੇਤ ਪੰਜ ਚਾਰਜਸ਼ੀਟ: ਵੇਰਕਾ

ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਸਮੇਂ ਬਣਾਏ ਪੜਤਾਲੀਆ ਅਫਸਰਾਂ ਦੇ ਪੈਨਲ ’ਚੋਂ ਪੁਰਾਣੇ ਹਟਾਏ ਨਵੇਂ ਪਾਏ

ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਅਧਿਕਾਰੀਆਂ, ਕਰਮਚਾਰੀਆਂ ਵਿਰੁੱਧ ਚੱਲ ਰਹੇ ਅਨੁਸ਼ਾਸਨੀ ਕਾਰਵਾਈ ਦੇ ਕੇਸ਼ਾਂ ਦਾ ਛੇਤੀ ਨਿਪਟਾਰਾ ਕਰਨ ਸਬੰਧੀ ਪਿਛਲੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਸਮੇਂ ਬਣਾਏ ਪੜਤਾਲੀਆ ਅਫਸਰਾਂ ਦੇ ਪੈਨਲ ਵਿੱਚ  ਹੁਣ ਦੋ ਅਫਸਰਾਂ ਨੂੰ ਹਟਾਇਆ ਗਿਆ ਹੈ। ਇਨ੍ਹਾਂ ਦੀ ਥਾਂ ਨਵੇਂ ਅਫਸਰਾਂ ਨੂੰ ਲਗਾਇਆ ਗਿਆ ਹੈ।

12345678