English Hindi Sunday, October 24, 2021

ਪੰਜਾਬ

ਮੋਦੀ ਸਰਕਾਰ ਹੈਂਕੜਬਾਜ਼ੀ ਛੱਡ ਕੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨ ਵਾਪਸ ਲਵੇ: ਲੋਕ ਚੇਤਨਾ ਮੰਚ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਨੁਕਸਾਨ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ: ਉਗਰਾਹਾਂ, ਕੋਕਰੀ

ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਵਾਈ ਭਰਵੀਂ ਹਾਜ਼ਰੀ

ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ: ਮੁੱਖ ਮੰਤਰੀ ਚੰਨੀ

ਭਿਅਨਕ ਸੜਕ ਹਾਦਸੇ ਵਿਚ 3 ਦੀ ਮੌਤ, 3 ਜ਼ਖਮੀ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਪੇਂਡੂ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅੱਜ ਚਮਕੌਰ ਸਾਹਿਬ ਹਲਕੇ ਦੇ ਖਰੜ ਬਲਾਕ ਦੇ 35 ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 68 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਲਾਕੇ ਦੇ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ ਕੀਤਾ।

ਜ਼ਿਲ੍ਹਾ ਜੇਲ੍ਹ ਵਿਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ

ਮੁੱਖ ਮੰਤਰੀ ਚੰਨੀ ਖੁਦ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਹੱਲ ਕਰਨ

ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਤੇ ਕੋਵਿਡ ਵੈਕਸੀਨ ਕੈਂਪ ਆਯੋਜਿਤ

ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਨਿੰਮਾ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ

ਚੰਨੀ ਸਰਕਾਰ ਕਿਸਾਨਾਂ ਨੂੰ ਖ਼ਰਾਬ ਫ਼ਸਲਾਂ ਦਾ 100 ਫ਼ੀਸਦੀ ਮੁਆਵਜਾ ਦੇਵੇ- ਸੰਧਵਾਂ

ਪੈਟਰੋਲ ਪੰਪ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹਣਗੇ

ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਵਿਖੇ ਹੰਗਾਮੀ ਮੀਟਿੰਗ

ਕੇਂਦਰ ਸਰਕਾਰ ਮੀਂਹ ਕਾਰਨ ਹੋਏ ਫ਼ਸਲਾਂ ਦੇ ਭਾਰੀ ਨੁਕਸਾਨ ਨੂੰ ‘ਕੌਮੀ ਨੁਕਸਾਨ’ ਐਲਾਨ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ : ਰਾਜੇਵਾਲ

ਸੁਖਜਿੰਦਰ ਰੰਧਾਵਾ ਨੇ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਦੌਰਾ ਕੀਤਾ

ਸਰਕਾਰ ਨਾਲ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੀ ਮੀਟਿੰਗ ਭਲਕੇ

ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿੱਚ ਪੱਕਾ ਮੋਰਚਾ ਲਗਾਇਆ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਸਾਂਝੇ ਫਰੰਟ ਦੀਆਂ ਮੰਗਾਂ ਦੇ ਹੱਲ ਕਰਨ ਲਈ ਹੁਣ 25 ਅਕਤੂਬਰ ਦੀ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੀਟਿੰਗ ਦਿੱਤੀ ਗਈ ਹੈ।

ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ

ਪੂਰੇ ਪੰਜਾਬ ਵਿੱਚ ਕੱਲ੍ਹ ਦੇਰ ਰਾਤ ਤੱਕ ਮੀਂਹ ਪਿਆ, ਜੋ ਅੱਜ ਐਤਵਾਰ ਨੂੰ ਵੀ ਜਾਰੀ ਹੈ। ਇਸ ਕਾਰਨ ਮੌਸਮ ਠੰਡਾ ਹੋ ਗਿਆ ਹੈ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ,ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਸਰਹੱਦ ਨਾਲ ਲੱਗਦੇ ਕਈ ਜ਼ਿਲ੍ਹਿਆਂ ਵਿੱਚ ਗੜਿਆਂ ਦੇ ਨਾਲ ਮੀਂਹ ਪਿਆ ਸੀ। ਜਿਸ ਕਾਰਨ ਕਿਸਾਨਾਂ ਦੀਆਂ ਫ਼ਸਲਾਂ 'ਤੇ ਗੜਿਆਂ ਦੀ ਚਿੱਟੀ ਚਾਦਰ ਵਿਛ ਗਈ। ਖੇਤਾਂ ਵਿੱਚ ਪਾਣੀ ਭਰ ਗਿਆ। ਕਈ ਥਾਵਾਂ 'ਤੇ ਖੜ੍ਹੀਆਂ ਫ਼ਸਲਾਂ ਡਿੱਗ ਪਈਆਂ ਹਨ।

ਪੰਜਾਬ ਕਾਂਗਰਸ ਸੰਕਟ ‘ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਬੋਲੇ

2 ਆਈ ਏ ਐਸ ਤੇ 37 ਪੀ ਸੀ ਐਸ ਅਫਸਰਾਂ ਦੇ ਤਬਾਦਲੇ

ਨਵਜੋਤ ਸਿੱਧੂ ਨੇ ਪੰਜਾਬ ਸਰਕਾਰ ਤੇ ਹਾਈਕਮਾਂਡ ਨੂੰ ਯਾਦ ਦਿਵਾਏ ਅਸਲ ਮੁੱਦੇ

ਮੁੱਖ ਮੰਤਰੀ ਪੰਜਾਬ ਵਲੋਂ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਲਈ ਵੱਡੇ ਪੱਧਰ ’ਤੇ ਉਦਯੋਗਿਕ ਨਿਵੇਸ਼ ਦਾ ਐਲਾਨ

ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਦੌਰੇ ਦੌਰਾਨ ਹਲਕੇ ਦੇ ਸਰਬਪੱਖੀ ਵਿਕਾਸ ਲਈ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਦਾ ਐਲਾਨ ਕੀਤਾ ਹੈ। ਸ. ਚੰਨੀ ਨੇ ਕਿਹਾ ਕਿ ਉਦਯੋਗਾਂ ਦੀ ਸਥਾਪਨਾ ਨਾਲ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਸਥਾਨਕ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਮਿਲਣਗੇ। ਉਦਯੋਗਾਂ ਦੀ ਸਥਾਪਨਾ ਨਾਲ ਇਲਾਕੇ ਦੇ ਲੋਕਾਂ ਦੇ ਆਰਥਿਕ ਪੱਧਰ ਵਿਚ ਸੁਧਾਰ ਹੋਵੇਗਾ।

ਕੈਪਟਨ ਨੇ ਆਪਣੇ ਮੀਡੀਆ ਸਲਾਹਕਾਰ ਠੁਕਰਾਲ ਜ਼ਰੀਏ ਟਵੀਟ ਕਰ ਦਿੱਤਾ ਮੁਸਤਫਾ ਨੂੰ ਜਵਾਬ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਭਗ 13000 ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਕੀਤਾ ਜਾਗਰੂਕ

ਭਾਰਤ ਸਰਕਾਰ ਦੇ ਖੁਰਾਕ ਤੇ ਜਨਤਕ ਵੰਡ ਵਿਭਾਗ ਦੇ ਸਕੱਤਰ ਨੇ ਪੰਜਾਬ ਵਿੱਚ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਸਕੀਮ ਲਾਗੂ ਕਰਨ ਸਬੰਧੀ ਲਿਆ ਜਾਇਜ਼ਾ

25 ਅਕਤੂਬਰ ਨੂੰ ਬੇਰੁਜ਼ਗਾਰ ਅਧਿਆਪਕ ਕਰਨਗੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਈ ਟੀ ਟੀ ਟੈੱਟ ਪਾਸ ਅਧਿਆਪਕ ਤੀਜੇ ਦਿਨ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਵੀ ਟੈਂਕੀ ਦੇ ਉੱਪਰ ਡਟੇ ਰਹੇ। ਖਰੜ ਵਿਖੇ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਫੈਸਲਾ ਲਿਆ ਗਿਆ ਕਿ 25 ਅਕਤੂਬਰ ਨੂੰ ਖਰੜ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਮਹਾਰੈਲੀ ਕੀਤੀ ਜਾਵੇਗੀ ।

ਝੋਨੇ ਦੀ ਖਰੀਦ ਬਾਰੇ ਸਰਕਾਰੀ ਦਾਅਵਿਆਂ ਦੀ ਫੂਕ ਨਿਕਲੀ; ਖਰੀਦ, ਲਿਫਟਿੰਗ ਤੇ ਭੁਗਤਾਨ 'ਚ ਲੰਬੀ ਦੇਰੀ ਕਾਰਨ ਮੰਡੀਆਂ 'ਚ ਰੁਲ ਰਿਹੈ ਕਿਸਾਨ

ਬੇਰੁਜ਼ਗਾਰਾਂ ਦੀ ਹਮਾਇਤ 'ਚ ਪਹੁੰਚੀ 'ਆਪ', ਦੋ ਮਹੀਨਿਆਂ ਤੋਂ ਸੰਗਰੂਰ ਵਿਖੇ ਟੈਂਕੀ ਤੇ ਡਟੇ ਮਨੀਸ਼ ਨੂੰ ਦਿੱਤਾ ਹੌਂਸਲਾ

ਜਲ੍ਹਿਆਂਵਾਲੇ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਦੀ ਅਗਵਾਈ 'ਚ ਰੋਸ ਰੈਲੀ

ਪੰਜਾਬ ਯੂ ਟੀ ਮੁਲਾਜਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਦਾ ਲੱਗਿਆ ਪੱਕਾ ਮੋਰਚਾ ਲਗਾਤਾਰ ਜਾਰੀ

ਪੰਜਾਬ ਯੂ ਟੀ ਮੁਲਾਜਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਵੱਲੋਂ ਮੋਰਿੰਡਾ ਵਿਖੇ ਅਪਣਾਈਆਂ ਹੱਕੀ ਤੇ ਜਾਇਜ ਮੰਗਾਂ ਪੇਅ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨਾ, ਕੱਚੇ ਮੁਲਾਜਮ ਪੱਕੇ ਕਰਨਾ, ਮਾਣ ਭੱਤੇ ਵਾਲ਼ੇ ਮੁਲਾਜਮਾਂ ਨੂੰ ਘਟੋ ਘਟ ਉਜਰਤ ਦੇ ਵਾਧੇ ਆਦਿ ਮੰਗਾਂ ਨੂੰ ਲੈ ਕੇ ਲੱਗਿਆ ਪੱਕਾ ਮੋਰਚਾ ਲਗਾਤਾਰ ਜਾਰੀ ਹੈ।

ਬੀਰਦਵਿੰਦਰ ਨੇ ਅਰੂਸ਼ਾ ਸੰਬੰਧੀ ਅਮਿਤ ਸ਼ਾਹ ਨੂੰ ਕੀਤੇ ਸਵਾਲ

ਕਾਂਗਰਸੀ ਆਗੂਆਂ ਨੂੰ ਅਖਾੜੇ ‘ਚ ਲੜਾ ਕੇ ਟਿਕਟ ਦੇਣੀ ਚਾਹੀਦੀ: ਸੁਖਬੀਰ ਬਾਦਲ

ਮੁੱਖ ਮੰਤਰੀ ਚੰਨੀ ਕਿਸਾਨਾਂ ਦੇ ਧਰਨੇ ‘ਚ ਪਹੁੰਚੇ

ਮੰਡੀਆਂ ਦੀਆਂ ਬਦ-ਇੰਤਜਾਮੀਆਂ ਦੂਰ ਕਰਨ ਲਈ ਕਿਸਾਨ ਜਥੇਬੰਦੀਆਂ ਸਰਗਰਮ

ਸੀਬੀਐੱਸਈ ਵੱਲੋਂ ਪੰਜਾਬੀ ਨੂੰ ਮਾਈਨਰ ਵਿਸ਼ਿਆਂ ਵਿੱਚ ਰੱਖਣ ਦੀ ਸੁਖਦੇਵ ਸਿੰਘ ਢੀਂਡਸਾ ਨੇ ਕੀਤੀ ਨਿਖੇਧੀ

ਵਿਧਾਨ ਸਭਾ ਦਾ ਲੰਬਿਤ ਪਿਆ 'ਮਾਨਸੂਨ ਇਜਲਾਸ' ਤੁਰੰਤ ਸੱਦੇ ਚੰਨੀ ਸਰਕਾਰ : ਹਰਪਾਲ ਚੀਮਾ

ਅਮਰਿੰਦਰ ਰਾਜਾ ਵੜਿੰਗ ਵੱਲੋਂ ਬਰਨਾਲਾ ਬੱਸ ਅੱਡੇ ਦੀ ਚੈਕਿੰਗ

ਮੁੱਖ ਮੰਤਰੀ ਵੱਲੋਂ ਨਰਮੇ ਦੀ ਫਸਲ ਦੇ ਨੁਕਸਾਨ ਦੀ ਰਿਪੋਰਟ 29 ਅਕਤੂਬਰ ਤੱਕ ਭੇਜਣ ਲਈ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ

ਜ਼ਿਲ੍ਹਾ ਪੱਧਰੀ ਪੰਜਾਬੀ ਤੇ ਹਿੰਦੀ ਕਵਿਤਾ ਗਾਇਨ ਮੁਕਾਬਲੇ ਕਰਵਾਏ

ਕੈਪਟਨ ਸਰਕਾਰ ਵੇਲੇ ਅਰੂਸਾ ਦੀ ਮਰਜ਼ੀ ਨਾਲ ਬਣਦੇ ਸੀ ਮੰਤਰੀ:ਨਵਜੋਤ ਕੌਰ ਸਿੱਧੂ

12345678910...