English Hindi Sunday, October 24, 2021

ਦੇਸ਼

ਯੂਪੀ ਸਰਕਾਰ ਨੇ ਲਖੀਮਪੁਰ ਖੇੜੀ ਕਿਸਾਨਾਂ ਦੇ ਕਤਲੇਆਮ ਦੇ ਐੱਸਆਈਟੀ ਚੀਫ਼ ਨੂੰ ਬਦਲਿਆ; ਸੁਪਰੀਮ ਕੋਰਟ ਨੇ ਕੀਤੀ ਸੀ ਖਿੱਚਾਈ

ਕਿਸਾਨ ਅੰਦੋਲਨ ਲਗਾਤਾਰ ਮਜ਼ਬੂਤ ਅਤੇ ਵਿਸ਼ਾਲ ਹੋ ਰਿਹਾ ਹੈ: ਸੰਯੁਕਤ ਕਿਸਾਨ ਮੋਰਚਾ

ਅਸ਼ੀਸ਼ ਮਿਸ਼ਰਾ ਨੂੰ ਹੋਇਆ ਡੇਂਗੂ,ਹਸਪਤਾਲ ਦਾਖਲ

ਪਤਨੀ ਦੀ ਮੌਤ ਦਾ ਦਰਦ ਨਾ ਸਹਿਣ ਕਾਰਨ ਵਿਅਕਤੀ ਨੇ ਚਾਰ ਬੱਚਿਆਂ ਸਮੇਤ ਕੀਤੀ ਖੁਦਕਸ਼ੀ

ਲਾਪਤਾ ਹੋਏ 11 ਟ੍ਰੈਕਰਾਂ ਦੀਆਂ ਲਾਸ਼ਾਂ ਮਿਲੀਆਂ, ਸਰਚ ਆਪਰੇਸ਼ਨ ਜਾਰੀ

ਹਵਾਈ ਸੈਨਾ ਨੇ ਉਤਰਾਖੰਡ ਦੇ ਲਮਖਾਗਾ ਦੱਰੇ 'ਤੇ 17,000 ਫੁੱਟ ਦੀ ਉਚਾਈ' ਤੇ ਇੱਕ ਵੱਡਾ ਬਚਾਅ ਕਾਰਜ ਸ਼ੁਰੂ ਕੀਤਾ ਹੈ। ਇੱਥੇ 18 ਅਕਤੂਬਰ ਨੂੰ ਭਾਰੀ ਬਰਫ਼ਬਾਰੀ ਅਤੇ ਖਰਾਬ ਮੌਸਮ ਕਾਰਨ ਸੈਲਾਨੀਆਂ, ਪੋਰਟਰਾਂ ਅਤੇ ਗਾਈਡ ਸਮੇਤ 17 ਟ੍ਰੇਕਰ ਰਸਤਾ ਭਟਕ ਗਏ ਸਨ।ਇਨ੍ਹਾਂ ਵਿੱਚੋਂ 11 ਲੋਕਾਂ ਦੀਆਂ ਲਾਸ਼ਾਂ ਲਮਖਾਗਾ ਦੱਰੇ ਦੇ ਰਸਤੇ ਵਿੱਚ ਮਿਲੀਆਂ ਹਨ।

CPIM ਦੀ ਕੇਂਦਰੀ ਕਮੇਟੀ ਦੀ ਮੀਟਿੰਗ ’ਚ ਕਾਂਗਰਸ ਨਾਲ ਗਠਜੋੜ ਕਰਨ ’ਤੇ ਚਰਚਾ

ਕੇਂਦਰੀ ਕਮੇਟੀ ਦੀ ਤਿੰਨ ਦਿਨਾਂ ਮੀਟਿੰਗ ਵਿੱਚ ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦਾ ਕਾਂਗਰਸ ਨਾਲ ਗਠਜੋੜ ਉਤੇ ਵਿਚਾਰ ਜਾਰੀ ਹੈ। ਐਤਵਾਰ ਤੱਕ ਦਿੱਲੀ ਵਿੱਚ ਚੱਲਣ ਵਾਲੀ ਮੀਟਿੰਗ ਵਿੱਚ ਪਾਰਟੀ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੇ ਕਾਰਜਕਾਲ ਉਤੇ ਵੀ ਵਿਚਾਰ ਕੀਤਾ ਜਾਵੇਗਾ। 

ਪੰਜਾਬ ਸਰਕਾਰ ਨੇ ਲਖ਼ੀਮਪੁਰ ਖੀਰੀ ’ਚ ਵਾਪਰੀ ਦਰਦਨਾਕ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਕ ਮੈਂਬਰਾਂ ਨੂੰ ਵੰਡੇ 2.50 ਕਰੋੜ ਦੇ ਚੈੱਕ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਨੂੰ, ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ ਵਿੱਚ 3 ਅਕਤੂਬਰ ਵਾਲੇ ਦਿਨ ਵਾਪਰੀ ਦਰਦਨਾਕ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪੀੜਤ ਪਰਿਵਾਰਾਂ ਨੂੰ 50-50 ਲੱਖ ਰੁਪਏ ਲੱਖ ਰੁਪਏ ਦੇ ਚੈੱਕ ਦਿੱਤੇ ਗਏ।

 

ਮੁੰਬਈ ’ਚ ਬਹੁਮੰਜ਼ਿਲਾ ਇਮਾਰਤ ’ਚ ਲੱਗੀ ਭਿਆਨਕ ਅੱਗ

ਦੱਖਣੀ ਮੁੰਬਈ ’ਚ 61 ਮੰਜ਼ਿਲਾ ਰਿਹਾਇਸ਼ੀ ਇਮਾਰਤ ਦੀ 19ਵੀਂ ਮੰਜ਼ਿਲ ਉਤੇ ਭਿਆਨਕ ਅੱਗ ਲੱਗਣ ਨਾਲ ਦਹਿਸ਼ਤ ਫੈਲ ਗਈ, ਹਾਲਾਂਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਹੋਣ ਦੀ ਅਜੇ ਕੋਈ ਖ਼ਬਰ ਨਹੀਂ ਹੈ।

ਦੋ ਮੰਜਿਲਾ ਘਰ ਢਹਿਣ ਕਾਰਨ ਪੰਜ ਵਿਅਕਤੀਆਂ ਦੀ ਮੌਤ, ਪੰਜ ਦੀ ਹਾਲਤ ਗੰਭੀਰ

ਵੀਰਵਾਰ ਅੱਧੀ ਰਾਤ ਦੇ ਕਰੀਬ ਇੱਥੇ ਬਦੀ ਮਸਜਿਦ ਖੇਤਰ ਦੇ ਨੇੜੇ ਮੁਹੱਲਾ ਰੋਜ਼ਾ ਅਰਜਨ ਵਿੱਚ ਦੋ ਮੰਜ਼ਿਲਾ ਮਕਾਨ ਢਹਿ ਜਾਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਯੋਗੇਂਦਰ ਯਾਦਵ ਇਕ ਮਹੀਨੇ ਲਈ ਮੁਅੱਤਲ

ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਵਰਕਰ ਦੇ ਘਰ ਜਾਣ ਕਾਰਕੇ ਕਿਸਾਨ ਆਗੂ ਯੋਗੇਂਦਰ ਯਾਦਵ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ। ਕਿਸਾਨ ਮੋਰਚੇ ਵੱਲੋਂ ਉਨ੍ਹਾਂ ਨੂੰ ਇਕ ਮਹੀਨੇ ਲਈ ਮੁਅੱਤਲ ਕੀਤਾ ਗਿਆ ਹੈ।

ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ ਵਾਧਾ

ਨਵੀਂ ਦਿੱਲੀ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਕੇਂਦਰ ਦੇ ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਇਕ ਖੁਸ਼ੀ ਖਬਰੀ ਹੈ ਕਿ ਕੇਂਦਰ ਸਰਕਾਰ ਵੱਲੋਂ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ। 

ਕਿਸਾਨਾਂ ਵੱਲੋਂ ਸੜਕਾਂ ਰੋਕਣ ‘ਤੇ ਸੁਪਰੀਮ ਕੋਰਟ ਸਖ਼ਤ

ਹਵਾਈ ਸੈਨਾ ਦਾ ਮਿਰਾਜ 2000 ਹਾਦਸਾਗ੍ਰਸਤ, ਪਾਈਲਟ ਜ਼ਖ਼ਮੀ

ਭਾਰਤੀ ਹਵਾਈ ਸੈਨਾ ਦਾ ਇੱਕ ਮਿਰਾਜ 2000 ਜਹਾਜ਼ ਅੱਜ ਵੀਰਵਾਰ ਨੂੰ ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਦੇ ਬਬਾਦੀ ਪਿੰਡ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਪਾਇਲਟ ਜ਼ਖਮੀ ਹੋ ਗਿਆ ਹੈ। ਪਿੰਡ ਵਾਸੀਆਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਭਾਰਤ ਨੇ ਕਰੋਨਾ ਵੈਕਸੀਨੇਸ਼ਨ ‘ਚ ਨਵਾਂ ਕੀਰਤੀਮਾਨ ਸਥਾਪਿਤ ਕੀਤਾ

ਕੋਰੋਨਾ ਟੀਕਾਕਰਨ ਵਿਚ ਭਾਰਤ ਨੇ ਇਤਿਹਾਸਕ ਟੀਚਾ ਹਾਸਲ ਕਰ ਲਿਆ ਹੈ। ਭਾਰਤ ਨੇ ਅੱਜ ਸਵੇਰੇ ਸੌ ਕਰੋੜ ਕਰੋਨਾ ਵੈਕਸੀਨ ਡੋਜ਼ ਲਗਾਉਣ ਦੇ ਅੰਕੜੇ ਨੂੰ ਪਾਰ ਕਰ ਕੇ ਦੁਨੀਆ ਸਾਹਮਣੇ ਇਕ ਮਿਸਾਲ ਪੇਸ਼ ਕੀਤੀ ਹੈ। ਦੇਸ਼ ਵਿਚ ਹੁਣ ਤਕ ਕੋਰੋਨਾ ਵੈਕਸੀਨ ਦੀ ਸੌ ਕਰੋੜ ਤੋਂ ਜ਼ਿਆਦਾ ਡੋਜ਼ ਲਗਾਈ ਜਾ ਚੁੱਕੀ ਹੈ।

ਮਹਿਲਾ ਪੁਲਸ ਮੁਲਾਜ਼ਮਾਂ ਨੂੰ ਪ੍ਰਿਅੰਕਾ ਗਾਂਧੀ ਨਾਲ ਸੈਲਫੀ ਲੈਣੀ ਪਈ ਮਹਿੰਗੀ,ਹੋ ਸਕਦੀ ਹੈ ਕਾਰਵਾਈ


ਪ੍ਰਿਅੰਕਾ ਗਾਂਧੀ ਵਾਡਰਾ ਨੂੰ ਬੁੱਧਵਾਰ ਸ਼ਾਮ ਆਗਰਾ ਵੱਲ ਜਾਣ ਤੋਂ ਰੋਕਿਆ ਗਿਆ ਸੀ।ਇਸ ਦੌਰਾਨ ਕੁਝ ਮਹਿਲਾ ਪੁਲਸ ਕਰਮੀਆਂ ਵਲੋਂ ਪ੍ਰਿਅੰਕਾ ਵਾਡਰਾ ਨਾਲ ਸੈਲਫੀ ਲਈ ਗਈ ਸੀ।

ਸਿੱਖਿਆ ਦੇ ਭਗਵੇਂਕਰਨ ਲਈ ਭਾਜਪਾ ਤੇ ਆਰਐਸਐਸ ਵੱਲੋਂ ਜੋੜ-ਤੋੜ

ਭਾਜਪਾ ਅਤੇ ਰਾਸ਼ਟਰੀ ਸਵੈ ਸੇਵਕ ਸੰਘ (ਆਰਐਸਐਸ) ਦੇ ਨੇਤਾਵਾਂ ਦੀ ਮੰਗਲਵਾਰ ਨੂੰ ਸ਼ੁਰੂ ਹੋਈ ਦੋ ਦਿਨਾਂ ਬੈਠਕ ਦੇ ਪਹਿਲੇ ਦਿਨ ਸਿੱਖਿਆ ਅਤੇ ਰਾਸ਼ਟਰੀ ਸਿੱਖਿਆ ਨੀਤੀ -2020 ਨਾਲ ਜੁੜੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਹੋਈ।ਆਰਐਸਐਸ ਦੇ ਸੀਨੀਅਰ ਨੇਤਾ ਸੁਰੇਸ਼ ਸੋਨੀ ਤੋਂ ਇਲਾਵਾ ਸੰਘ ਨਾਲ ਜੁੜੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਨਵੀਂ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ ਮੌਜੂਦ ਸਨ।

ਕਾਂਗਰਸ ਨੂੰ ਝਟਕਾ, ਦੋ ਵੱਡੇ ਆਗੂਆਂ ਨੇ ਛੱਡੀ ਪਾਰਟੀ

ਉਤਰ ਪ੍ਰਦੇਸ਼ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਸੂਬਾ ਮੀਤ ਪ੍ਰਧਾਨ ਪੰਕਜ ਮਲਿਕ ਅਤੇ ਉਨ੍ਹਾਂ ਦੇ ਪਿਤਾ ਹਰੇਂਦਰ ਮਲਿਕ ਜੋ ਸਾਬਕਾ ਐਮਪੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਹਨ, ਉਨ੍ਹਾਂ ਵੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਪੈਕੇਜਿੰਗ ਕੰਪਨੀ ਵਿੱਚ ਅੱਗ ਲੱਗਣ ਕਾਰਨ ਦੋ ਮੌਤਾਂ ਕਈ ਜ਼ਖ਼ਮੀ

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਗ੍ਰਿਫਤਾਰ, ਜ਼ਮਾਨਤ ’ਤੇ ਛੱਡਿਆ

ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੂੰ ਹਰਿਆਣਾ ਦੇ ਹਾਂਸੀ ਪੁਲਿਸ ਨੇ ਸ਼ਨੀਵਾਰ ਨੂੰ ਕਥਿਤ ਤੌਰ ਉਤੇ ਸਿਪਨਰ ਯੁਜਵੇਂਦਰ ਚਹਲ ਖਿਲਾਫ ‘ਜਾਤੀਵਾਦੀ ਗਾਲੀ’ ਬੋਲਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ। 

ਤਮਿਲਨਾਡੂ ’ਚ ‘ਕੇਵਲ ਹਿੰਦੂਆਂ’ ਲਈ ਨੌਕਰੀ ਦਾ ਇਸ਼ਤਿਹਾਰ

ਹਿੰਦੂ ਧਾਰਿਮਕ ਅਤੇ ਧਰਮ ਅਰਥ ਬੰਦੋਬਸਤੀ (ਐਚ ਐਂਡ ਸੀਈ) ਵੱਲੋਂ ਆਪਣੇ ਕਾਲਜ ਵਿੱਚ ਵੱਖ ਵੱਖ ਅਸਾਮੀਆਂ ਲਈ ਕੇਵਲ ਹਿੰਦੂਆਂ ਤੋਂ ਹੀ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਨੂੰ ਲੈ ਕੇ ਕਈ ਵਿਅਕਤੀਆਂ ਅਤੇ ਸੰਗਠਨਾਂ ਵੱਲੋਂ ਵਿਰੋਧ ਕੀਤਾ ਗਿਆ ਹੈ।

ਅੱਤਵਾਦੀਆਂ ਨੇ ਦੋ ਹੋਰ ਗੈਰ ਕਸ਼ਮੀਰੀ ਮਜ਼ਦੂਰ ਮਾਰੇ,ਇਕ ਜ਼ਖ਼ਮੀ

ਕਾਂਗਰਸ ਲਈ ਕੰਮ ਕਰਨ ਵਾਲੀ ਡਿਜ਼ੀਟਲ ਕੰਪਨੀ ਉਤੇ Income Tax ਵਿਭਾਗ ਦਾ ਛਾਪਾ

ਕਾਂਗਰਸ ਪਾਰਟੀ ਦੇ ਲਈ ਕੰਮ ਕਰਨ ਵਾਲੀ ਡਿਜ਼ੀਟਲ ਮਾਰਕੀਟਿੰਗ ਕਰਨ ਵਾਲੀ ਕੰਪਨੀ Design Boxed ਉਤੇ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ। ਆਮਦਨ ਕਰ ਵਿਭਾਗ ਅਧਿਕਾਰੀਆਂ ਨੇ ਕੰਪਨੀ ਦੇ ਚੰਡੀਗੜ੍ਹ, ਮੋਹਾਲੀ, ਸੂਰਤ ਅਤੇ ਬੇਂਗਲੁਰੂ ਸ਼ਹਿਰ ਵਿੱਚ ਕੁਲ 7 ਟਿਕਾਣਿਆਂ ਉਤੇ ਤਲਾਸ਼ੀ ਲਈ ਹੈ। ਇਸ ਤੋਂ ਇਲਾਵਾ ਕੰਪਨੀ ਦੇ ਐਮਡੀ ਦੇ ਹੋਟਲ ਦੇ ਕਮਰੇ ਦੀ ਵੀ ਤਲਾਸ਼ੀ ਲਈ ਗਈ।

ਭੁਪਾਲ ’ਚ ਲੋਕਾਂ ’ਤੇ ਚੜ੍ਹਾਈ ਗੱਡੀ

ਲੋਕਾਂ ਉਤੇ ਗੱਡੀਆਂ ਚੜ੍ਹਾਉਣ ਦੀਆਂ ਘਟਨਾਵਾਂ ਨਹੀਂ ਰੁਕ ਰਹੀਆਂ। ਪਿਛਲੇ ਦਿਨੀਂ ਛਤੀਸਗੜ੍ਹ ਵਿੱਚ ਦੁਰਗਾ ਵਿਸਰਜਨ ਦੌਰਾਨ ਵਾਪਰੀ ਘਟਨਾ ਤੋਂ ਬਾਅਦ ਬੀਤੇ ਰਾਤ ਇਕ ਹੋਰ ਘਟਨਾ ਸਾਹਮਣੇ ਆਈ ਹੈ। 

ਅੱਤਵਾਦੀਆਂ ਨੇ ਫੇਰ ਬਣਾਇਆ ਜੰਮੂ-ਕਸ਼ਮੀਰ ਤੋਂ ਬਾਹਰਲੇ ਲੋਕਾਂ ਨੂੰ ਨਿਸ਼ਾਨਾ

ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰਨ ਵਾਲੇ ਦੋ ਅੱਤਵਾਦੀ ਮੁਕਾਬਲੇ ‘ਚ ਢੇਰ

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ‘ਚ ਉੱਠੀ ਰਾਹੁਲ ਗਾਂਧੀ ਨੂੰ ਪ੍ਰਧਾਨ ਬਣਾਉਣ ਦੀ ਮੰਗ

ਮੀਡੀਆ ਦੁਆਰਾ ਮੇਰੇ ਨਾਲ ਗੱਲ ਕਰਨ ਦੀ ਕੋਈ ਜ਼ਰੂਰਤ ਨਹੀਂ:ਸੋਨੀਆ ਗਾਂਧੀ

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦਿੱਲੀ ‘ਚ ਸ਼ੁਰੂ

ਰੇਲ ਗੱਡੀ ‘ਚ ਧਮਾਕੇ ਕਾਰਨ ਸੀਆਰਪੀਐਫ ਦੇ ਚਾਰ ਜਵਾਨ ਜ਼ਖ਼ਮੀ

ਛੱਤੀਸਗੜ੍ਹ ‘ਚ ਵਾਪਰੀ ਲਖੀਮਪੁਰ ਵਰਗੀ ਘਟਨਾ

ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਘੱਟ ਹੋਈਆਂ

ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਤਲਾਂ ਨੂੰ ਸਜ਼ਾ ਦੇਣ ਦੀ ਮੰਗ

ਸਿੰਘੂ ਬਾਰਡਰ 'ਤੇ ਹੋਏ ਕਤਲ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਆਨ ਜਾਰੀ ਕੀਤਾ ਗਿਆ।
ਬਿਆਨ ਵਿੱਚ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਧਿਆਨ ਵਿੱਚ ਆਇਆ ਹੈ ਕਿ ਸਿੰਘੁ ਮੋਰਚੇ 'ਤੇ ਅੱਜ ਸਵੇਰੇ ਪੰਜਾਬ ਦੇ ਇੱਕ ਵਿਅਕਤੀ (ਲਖਬੀਰ ਸਿੰਘ, ਪੁੱਤਰ ਦਰਸ਼ਨ ਸਿੰਘ, ਪਿੰਡ ਚੀਮਾ ਕਲਾ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। 

ਮਾਲ ਗੱਡੀ ਦੇ 24ਡੱਬੇ ਪਟੜੀ ਤੋਂ ਉਤਰ ਕੇ ਡਿੱਗੇ, 27 ਰੇਲ ਗੱਡੀਆਂ ਦੇ ਰੂਟ ਬਦਲੇ

ਵਰੁਣ ਗਾਂਧੀ ਨੇ ਟਵਿੱਟਰ ‘ਤੇ ਮਰਹੂਮ ਪ੍ਰਧਾਨ ਮੰਤਰੀ ਵਾਜਪਾਈ ਦਾ ਵੀਡੀਓ ਸਾਂਝਾ ਕਰਕੇ ਭਾਜਪਾ ਨੂੰ ਸ਼ੀਸ਼ਾ ਵਿਖਾਇਆ

ਲਖੀਮਪੁਰ ਖੀਰੀ ਕਾਂਡ: ਦੋਸ਼ੀ ਆਸ਼ੀਸ ਮਿਸ਼ਰਾ ਦੀ ਜ਼ਮਾਨਤ ਰੱਦ, ਇੱਕ ਹੋਰ ਗ੍ਰਿਫਤਾਰ

ਲਖੀਮਪੁਰ ਖੇੜੀ ਦੇ ਜੰਗਲਾਂ ਵਿੱਚ ਸੈਲਫੀ ਲੈਂਦੇ ਵਿਦਿਆਰਥੀ ਨੂੰ ਹਾਥੀ ਨੇ ਕੁਚਲਿਆ

ਦੇਸ਼ ਦੇ ਫੈਡਰਲ ਢਾਂਚੇ ਨੂੰ ਕੇਂਦਰ ਸਰਕਾਰ ਵੱਲੋਂ ਇੱਕ ਹੋਰ ਵੱਡਾ ਝਟਕਾ

ਲਖੀਮਪੁਰ ਘਟਨਾ ਸੰਬੰਧੀ ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀਆਂ ਦਾ ਵਫ਼ਦ ਰਾਸ਼ਟਰਪਤੀ ਨੂੰ ਮਿਲਿਆ

ਤਮਿਲਨਾਡੂ ਪੰਚਾਇਤੀ ਚੋਣਾਂ : ਭਾਜਪਾ ਉਮੀਦਵਾਰ ਨੂੰ ਮਿਲੀ ਸਿਰਫ ਇਕ ਵੋਟ

ਤਮਿਲਨਾਡੂ ਵਿਚ ਹੋਈਆਂ ਪੇਂਡੂ ਸਥਾਨਕ ਸਰਕਾਰਾਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ ਸਿਰਫ ਇਕ ਵੋਟ ਪਈ ਹੈ, ਜਦੋਂ ਕਿ ਉਸਦੇ ਆਪਣੇ ਘਰ ਵਿੱਚ ਪੰਜ ਵੋਟਾਂ ਹਨ। ਕੋਇੰਬਟੂਰ ਜ਼ਿਲ੍ਹੇ ਦੇ ਪੇਰੀਆਨਾਇਕਨਪਾਲਅਮ ਸੰਘ ਵਿੱਚ ਵਾਰਡ ਦੇ ਮੈਂਬਰ ਲਈ ਚੋਣ ਲੜਨ ਵਾਲੇ ਡੀ ਕਾਰਤਿਕ, ਟਵਿੱਟਰ ਉਤੇ ਸਿੰਗਲ ਵੋਟ ਭਾਜਪਾ ਹੈਸ਼ਟੈਗ ਨਾਲ ਸੋਸ਼ਲ ਮੀਡੀਆ ਪਲੇਟਫਾਰਮ ਉਤੇ ਮਜ਼ਾਕ ਦਾ ਪਾਤਰ ਬਣ ਗਿਆ ਹੈ।

ਜੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਕੇ ਗ੍ਰਿਫਤਾਰ ਨਾ ਕੀਤਾ ਤਾਂ ਵੱਡਾ ਅੰਦੋਲਨ ਸ਼ੁਰੂ ਕਰਾਂਗੇ:ਰਾਕੇਸ਼ ਟਿਕੈਤ

12345678910...