ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਵਧੀਆਂ
ਚੰਡੀਗੜ੍ਹ, 13 ਜਨਵਰੀ: ਦੇਸ਼ ਕਲਿੱਕ ਬਿਊਰੋ: ਚੰਡੀਗੜ੍ਹ ਵਿੱਚ ਠੰਡ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਾਰੇ ਸਰਕਾਰੀ, ਨਿੱਜੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ ਹੁਣ 17 ਜਨਵਰੀ ਤੱਕ ਬੰਦ ਰਹਿਣਗੇ। ਸਕੂਲ ਪਹਿਲਾਂ 15 ਜਨਵਰੀ ਨੂੰ ਦੁਬਾਰਾ ਖੁੱਲ੍ਹਣ ਵਾਲੇ ਸਨ, ਪਰ ਪ੍ਰਸ਼ਾਸਨ ਨੇ ਉਸ ਤੋਂ ਪਹਿਲਾਂ ਹੀ ਛੁੱਟੀਆਂ ਵਧਾਉਣ ਦਾ ਐਲਾਨ ਕਰ ਦਿੱਤਾ […]
Continue Reading
