ਚੰਡੀਗੜ੍ਹ ਦੇ ਗੱਭਰੂਆਂ ਨੇ ਯੂਥ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ‘ਚ ਗੋਲਡ ਕੱਪ ਜਿੱਤਿਆ

ਚੰਡੀਗੜ੍ਹ, 5 ਜੁਲਾਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਕਬੱਡੀ ਐਸੋਸੀਏਸ਼ਨ ਦੀ ਅਗਵਾਈ ਵਿਚ ਅੰਡਰ-18 ਕਬੱਡੀ ਟੀਮ ਵੱਲੋਂ ਕੌਮੀ ਪੱਧਰ ਉਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਇਥੇ ਦੱਸਣਯੋਗ ਹੈ ਕਿ ਉਤਰਾਖੰਡ ਸੂਬੇ ਦੇ ਸ਼ਹਿਰ ਪ੍ਰੇਮ ਨਗਰ (ਹਰਿਦੁਆਰ) ਵਿੱਚ 28 ਜੂਨ 2025 ਤੋਂ 1 ਜੁਲਾਈ 2025 ਤੱਕ ਕਰਵਾਈ ਗਈ ਪਹਿਲੀ ਯੂਥ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਵਿਚ ਦੇਸ਼ […]

Continue Reading

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦਾ ਸਮਾਰੋਹ ਸੰਪੰਨ

ਕਲੱਬ ਦੇ ਨਵੇ ਪ੍ਰਧਾਨ ਵੈਬੂ ਭਟਨਾਗਰ ਦੀ ਟੀਮ ਦਾ ਕਾਰਜਕਾਲ ਸ਼ੁਰੂ ਚੰਡੀਗੜ੍ਹ, 5 ਜੁਲਾਈ 2025, ਦੇਸ਼ ਕਲਿੱਕ ਬਿਓਰੋ :ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੇ ਨਵੇਂ ਪ੍ਰਧਾਨ ਰੋਟੇਰੀਅਨ ਵੈਭੂ ਭਟਨਾਗਰ ਅਤੇ ਉਨ੍ਹਾਂ ਦੇ ਬੋਰਡ ਆਫ ਡਾਇਰੈਕਟਰਜ਼ ਦੀ 2025-26 ਰੋਟਰੀ ਸਾਲ ਲਈ ਇੰਸਟਾਲੇਸ਼ਨ ਸਮਾਰੋਹ ਸੀ.ਆਈ.ਆਈ., ਸੈਕਟਰ 31, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ। ਇਹ ਜਾਣਕਾਰੀ ਕਲੱਬ ਮੈਂਬਰ ਹਰਦੇਵ ਸਿੰਘ […]

Continue Reading

ਜਾਇਦਾਦ ਦੇ ਤਬਾਦਲੇ ਲਈ ਆਟੋ-ਮਿਊਟੇਸ਼ਨ ਸਿਸਟਮ ਸ਼ੁਰੂ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ : ਪ੍ਰਸ਼ਾਸਨ ਨੇ ਜਾਇਦਾਦ ਦੇ ਤਬਾਦਲੇ ਲਈ ਆਟੋ-ਮਿਊਟੇਸ਼ਨ ਸਿਸਟਮ ਸ਼ੁਰੂ ਕੀਤਾ – ਜੀਵਨ ਨੂੰ ਅਸਾਨ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਯੂਟੀ ਚੰਡੀਗੜ੍ਹ ਦੇ ਇਸਟੇਟ ਦਫ਼ਤਰ ਨੇ ਜਾਇਦਾਦ ਮਾਲਕੀ ਤਬਾਦਲੇ ਵਿੱਚ ਸੇਵਾਵਾਂ ਦੀ ਸਮੇਂ ਸਿਰ, ਪਾਰਦਰਸ਼ੀ ਅਤੇ ਨਾਗਰਿਕ-ਅਨੁਕੂਲ ਡਿਲਿਵਰੀ ਸੁਨਿਸ਼ਚਿਤ ਕਰਨ ਦੇ ਉਦੇਸ਼ ਨਾਲ ਇੱਕ ਬੜਾ ਡਿਜੀਟਲ ਗਵਰਨੈਂਸ […]

Continue Reading

ਚੰਡੀਗੜ੍ਹ ‘ਚ ਭਾਰੀ ਮੀਂਹ, 12 ਸਾਲ ਦਾ ਰਿਕਾਰਡ ਟੁੱਟਿਆ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :Heavy rain in Chandigarh: ਸੋਮਵਾਰ ਦੇਰ ਰਾਤ ਚੰਡੀਗੜ੍ਹ (chandigarh) ਵਿੱਚ ਭਾਰੀ ਮੀਂਹ ਪਿਆ ਅਤੇ ਅੱਜ ਮੰਗਲਵਾਰ ਸਵੇਰ ਤੋਂ ਹੀ ਅਸਮਾਨ ਬੱਦਲਵਾਈ ਵਾਲਾ ਹੈ। ਹਲਕੀਆਂ ਬੂੰਦਾਂ ਰੁਕ-ਰੁਕ ਕੇ ਪੈ ਰਹੀਆਂ ਹਨ। ਇਹ ਮੀਂਹ (rain) ਲਗਭਗ ਦੋ ਘੰਟੇ ਪਿਆ ਅਤੇ ਇਸ ਦੌਰਾਨ 72.3 ਮਿਲੀਮੀਟਰ ਪਾਣੀ ਅਸਮਾਨੋਂ ਡਿੱਗਿਆ।ਇਸ ਦੇ ਨਾਲ, ਜੂਨ ਮਹੀਨੇ […]

Continue Reading

ਚੰਨੀ ਸੱਭਿਆਚਾਰਕ ਮੰਚ ਮੋਹਾਲੀ ਨੇ ਭੰਗੜਾ, ਝੂਮਰ, ਗਿੱਧਾ ਸਿਖਲਾਈ ਦਾ ਸਮਰ ਕੈਂਪ ਲਗਾਇਆ

ਅਮਰਜੀਤ ਸਿੰਘ ਜੀਤੀ ਮੇਅਰ ਮੋਹਾਲੀ ਵੱਲੋਂ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਗਿਆ ਚੰਡੀਗੜ੍ਹ, 25 ਜੂਨ, ਦੇਸ਼ ਕਲਿੱਕ ਬਿਓਰੋ : ਚੰਨੀ ਸੱਭਿਆਚਾਰਕ ਮੰਚ ਮੁਹਾਲੀ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਹਾਲੀ ਪਿੰਡ ਵਿਖੇ ਲੱਗਭਗ 3 ਹਫਤੇ ਤੱਕ 6 ਸਾਲ ਦੀ ਉਮਰ ਤੋਂ ਉੱਪਰ ਦੇ ਬੱਚਿਆਂ ਅਤੇ ਵੱਡਿਆਂ ਦਾ ਭੰਗੜਾ, ਝੂਮਰ, ਗਿੱਧਾ ਸਿਖਲਾਈ ਸਮਰ ਕੈਂਪ ਲਗਾਇਆ ਗਿਆ। ਇਸ ਕੈਂਪ […]

Continue Reading

3 ਦਹਾਕੇ ਬਾਅਦ ਚੰਡੀਗੜ੍ਹ ਨਗਰ ਨਿਗਮ ਦੀ ਰਾਜਨੀਤੀ ‘ਚ ਵੱਡਾ ਬਦਲਾਅ, ਨਹੀਂ ਹੋਵੇਗੀ ਗੁਪਤ ਵੋਟਿੰਗ

ਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :29 ਸਾਲਾਂ ਬਾਅਦ, ਚੰਡੀਗੜ੍ਹ ਨਗਰ ਨਿਗਮ ਦੀ ਰਾਜਨੀਤੀ ਵਿੱਚ ਇੱਕ ਵੱਡਾ ਅਤੇ ਇਤਿਹਾਸਕ ਬਦਲਾਅ ਆਇਆ ਹੈ। ਹੁਣ ਮੇਅਰ ਦੀ ਚੋਣ ਹੱਥ ਖੜ੍ਹੇ ਕਰਕੇ ਕੀਤੀ ਜਾਵੇਗੀ। ਇਸ ਦੇ ਨਾਲ ਹੀ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਗੁਪਤ ਵੋਟਿੰਗ ਦੀ ਬਜਾਏ ‘ਸ਼ੋਅ ਆਫ ਹੈਂਡਸ’ ਦੁਆਰਾ ਕੀਤੀ ਜਾਵੇਗੀ। ਪ੍ਰਸ਼ਾਸਕ ਗੁਲਾਬ […]

Continue Reading

ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 23 ਜੂਨ, ਦੇਸ਼ ਕਲਿਕ ਬਿਊਰੋ :Punjab and Haryana High Court ਦੇ ਅਹਾਤੇ ਵਿੱਚ ਅੱਜ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਅੱਗ ਵਿੱਚ ਲੇਡੀਜ਼ ਬਾਰ ਰੂਮ ਅਤੇ ਕਮਰਾ ਨੰਬਰ 4 ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਜਦੋਂ ਕਿ ਮੁੱਖ ਬਾਰ ਰੂਮ ਦਾ ਇੱਕ ਹਿੱਸਾ ਵੀ ਨੁਕਸਾਨਿਆ ਗਿਆ।ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ […]

Continue Reading

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਰਹਿਣਗੇ ਯਤਨ ਲਗਾਤਾਰ ਜਾਰੀ : ਕੁਲਵੰਤ ਸਿੰਘ

ਮੁਫਤ ਨਸ਼ਾ ਮੁਕਤੀ ਕੈਂਪ ਦਾ ਵਿਧਾਇਕ ਨੇ ਕੀਤਾ ਉਦਘਾਟਨ ਮੋਹਾਲੀ, 22 ਜੂਨ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਅਗਾਂਹ ਵੀ ਜਾਰੀ ਰਹਿਣਗੇ, ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜਿੱਥੇ ਨਸ਼ਾ ਤਸਕਰਾਂ […]

Continue Reading

PGI ਚੰਡੀਗੜ੍ਹ ਦੇ ਡਾਕਟਰ ਨੇ ਆਪਣੀ ਹੀ ਬੱਚੀ ਨੂੰ ਡੰਡੇ ਨਾਲ ਕੁੱਟਿਆ, ਜਾਂਚ ਦੇ ਹੁਕਮ

ਚੰਡੀਗੜ੍ਹ, 21 ਜੂਨ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਇੱਕ ਡਾਕਟਰ ਨੇ ਆਪਣੀ 10 ਸਾਲਾ ਬੱਚੀ ਨੂੰ ਡੰਡੇ ਨਾਲ ਕੁੱਟਿਆ। ਬੱਚੀ ਨਾਲ ਬੇਰਹਿਮੀ ਦਾ ਵੀਡੀਓ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਇਹ ਵੀਡੀਓ 14 ਮਈ ਨੂੰ ਸ਼ਿਮਲਾ ਦਾ ਹੈ। ਡਾਕਟਰ ਦਾ ਪਰਿਵਾਰ ਚੰਡੀਗੜ੍ਹ ਦੇ ਸੈਕਟਰ-15 ਵਿੱਚ ਰਹਿੰਦਾ ਹੈ। ਵੀਡੀਓ ਵਿੱਚ, ਬੱਚੀ ਨੂੰ ਡੰਡੇ ਨਾਲ ਕੁੱਟਿਆ ਜਾ ਰਿਹਾ […]

Continue Reading

ਰੇਲਵੇ ਫਾਟਕ ‘ਤੇ ਦੋ ਭੈਣਾਂ ਨੂੰ ਘੇਰ ਕੇ ਗੋਲੀ ਮਾਰੀ

ਚੰਡੀਗੜ੍ਹ, 21 ਜੂਨ, ਦੇਸ਼ ਕਲਿਕ ਬਿਊਰੋ :ਰੇਲਵੇ ਫਾਟਕ ‘ਤੇ ਦੋ ਭੈਣਾਂ ਨੂੰ ਘੇਰ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਵਿੱਚ ਪੁਲਿਸ ਨੂੰ ਕੁਝ ਨਵੀਆਂ ਗੱਲਾਂ ਦਾ ਪਤਾ ਲੱਗਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੌਜਵਾਨ ਨੇ ਕੁੜੀਆਂ ਦੇ ਸਾਹਮਣੇ ਹੀ ਪਿਸਤੌਲ ਲੋਡ ਕੀਤਾ ਸੀ। ਗੋਲੀ ਚਲਾਉਣ ਤੋਂ ਪਹਿਲਾਂ ਉਸਨੇ […]

Continue Reading