Breaking- ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ’ਤੇ ਹਰਪਾਲ ਚੀਮਾ ਨੇ ਕੇਂਦਰ ਨੂੰ ਘੇਰਿਆ, ਕਿਹਾ- ਪੰਜਾਬ ਨਾਲ ਕੀਤਾ ਜਾ ਰਿਹੈ ਧੱਕਾ!

  Breaking- ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ’ਤੇ ਹਰਪਾਲ ਚੀਮਾ ਨੇ ਕੇਂਦਰ ਨੂੰ ਘੇਰਿਆ, ਕਿਹਾ- ਪੰਜਾਬ ਨਾਲ ਕੀਤਾ ਜਾ ਰਿਹੈ ਧੱਕਾ! ਚੰਡੀਗੜ੍ਹ, 6 ਸਤੰਬਰ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। […]

Continue Reading

Big Breaking: ਪੰਜਾਬ ਕੈਬਨਿਟ ਦੀ ਅੱਜ ਫਿਰ ਹੋਵੇਗੀ ਅਹਿਮ ਮੀਟਿੰਗ

  Big Breaking: ਪੰਜਾਬ ਕੈਬਨਿਟ ਦੀ ਅੱਜ ਫਿਰ ਹੋਵੇਗੀ ਅਹਿਮ ਮੀਟਿੰਗ ਚੰਡੀਗੜ੍ਹ, 6 ਸਤੰਬਰ 2026- ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਸ਼ਾਮ 4 ਵਜੇ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ। ਦੱਸ ਦਈਏ ਕਿ ਅੱਜ ਹੀ ਵਿੱਤ ਮੰਤਰੀ ਚੀਮਾ ਨੇ ਪ੍ਰੈੱਸ ਕਾਨਫਰੰਸ […]

Continue Reading

NEET ਪਾਸ ਤਿੰਨ ਗਰੀਬ ਵਿਦਿਆਰਥੀਆਂ ਦੀ ਮੈਡੀਕਲ ਪੜ੍ਹਾਈ ਦਾ ਸਾਰਾ ਖਰਚਾ ਚੁੱਕਣਗੇ MLA ਕੁਲਵੰਤ ਸਿੰਘ

  NEET ਪਾਸ ਤਿੰਨ ਗਰੀਬ ਵਿਦਿਆਰਥੀਆਂ ਦੀ ਮੈਡੀਕਲ ਪੜ੍ਹਾਈ ਦਾ ਸਾਰਾ ਖਰਚਾ ਚੁੱਕਣਗੇ MLA ਕੁਲਵੰਤ ਸਿੰਘ ਮੁਹਾਲੀ, 6 ਸਤੰਬਰ, 2026: ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਇਸ ਸਾਲ NEET ਪ੍ਰੀਖਿਆ ਪਾਸ ਕਰਨ ਵਾਲੇ ਤਿੰਨ ਗਰੀਬ ਵਿਦਿਆਰਥੀਆਂ ਦੀ ਮੈਡੀਕਲ ਪੜ੍ਹਾਈ ਦਾ ਸਾਰਾ ਖਰਚਾ ਚੁੱਕਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ […]

Continue Reading

ਪੰਜਾਬ ਦੇ 8 ਜ਼ਿਲ੍ਹਿਆਂ ਸਣੇ ਚੰਡੀਗੜ੍ਹ ’ਚ ਅੱਜ ਮੀਂਹ ਦੀ ਸੰਭਾਵਨਾ

  ਪੰਜਾਬ ਦੇ 8 ਜ਼ਿਲ੍ਹਿਆਂ ਸਣੇ ਚੰਡੀਗੜ੍ਹ ’ਚ ਅੱਜ ਮੀਂਹ ਦੀ ਸੰਭਾਵਨਾ ਚੰਡੀਗੜ੍ਹ 6 ਸਤੰਬਰ 2026 ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਦੇ ਆਸਾਰ ਹਨ। ਸੂਬੇ ਦੇ ਕਈ ਇਲਾਕਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਦੇ ਇਸ ਬਦਲਾਅ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ, […]

Continue Reading

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ!

  ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ! ਚੰਡੀਗੜ੍ਹ 5 ਸਤੰਬਰ 2026 ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਪਠਾਨਕੋਟ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ, […]

Continue Reading

‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਨੇ ਮੰਗੀ PM ਮੋਦੀ ਤੋਂ ਸਪੱਸ਼ਟਤਾ

  ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਨੇ ਮੰਗੀ PM ਮੋਦੀ ਤੋਂ ਸਪੱਸ਼ਟਤਾ ਚੰਡੀਗੜ੍ਹ, 4 ਸਤੰਬਰ 2026: ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਰਤੇ ਗਏ ‘ਦਿਮਾਗੀ ਨਕਸਲ’ ਸ਼ਬਦ ਨੂੰ ਲੈ ਕੇ ਸਪੱਸ਼ਟਤਾ ਦੀ ਮੰਗ ਕੀਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ‘ਦਿਮਾਗੀ ਨਕਸਲ’ ਤੋਂ ਕੀ […]

Continue Reading

ਪੰਜਾਬ ਦੇ 5 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ, ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ!

  ਪੰਜਾਬ ਦੇ 5 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ, ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ! ਚੰਡੀਗੜ੍ਹ, 4 ਸਤੰਬਰ 2026 ਪੰਜਾਬ ਵਿੱਚ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ […]

Continue Reading

ਦੇਸ਼ ਭਰ ਦੇ ਇੱਕ ਲੱਖ ਪਿੰਡਾਂ ’ਚ ਹੋਣਗੀਆਂ ਕਿਸਾਨ ਮਹਾਪੰਚਾਇਤਾਂ: SKM ਨੇ ਕਰ’ਤਾ ਵੱਡਾ ਐਲਾਨ

  ਦੇਸ਼ ਭਰ ਦੇ ਇੱਕ ਲੱਖ ਪਿੰਡਾਂ ’ਚ ਹੋਣਗੀਆਂ ਕਿਸਾਨ ਮਹਾਪੰਚਾਇਤਾਂ: SKM ਨੇ ਕਰ’ਤਾ ਵੱਡਾ ਐਲਾਨ ਚੰਡੀਗੜ੍ਹ 4 ਸਤੰਬਰ 2026 ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਕਿਸਾਨ ਸੰਘਰਸ਼ ਨੂੰ ਮੁੜ ਤੇਜ਼ ਕਰਨ ਲਈ ਵੱਡਾ ਐਲਾਨ ਕੀਤਾ ਹੈ। ਐਸਕੇਐਮ ਵੱਲੋਂ 3 ਅਕਤੂਬਰ ਨੂੰ ਦੇਸ਼ ਭਰ ਦੇ ਇੱਕ ਲੱਖ ਪਿੰਡਾਂ ਵਿੱਚ ‘ਮਹਾਪੰਚਾਇਤਾਂ’ ਅਤੇ ਜਨਤਕ ਮੀਟਿੰਗਾਂ ਕਰਵਾਉਣ ਦਾ ਫੈਸਲਾ […]

Continue Reading

ਪੰਜਾਬ ਸਮੇਤ ਉੱਤਰੀ ਭਾਰਤ ’ਚ ਮੀਂਹ ਦਾ ਦੌਰ ਜਾਰੀ, 5 ਸਤੰਬਰ ਤੱਕ ਭਾਰੀ ਬਾਰਿਸ਼ ਦੀ ਚਿਤਾਵਨੀ

  ਪੰਜਾਬ ਸਮੇਤ ਉੱਤਰੀ ਭਾਰਤ ’ਚ ਮੀਂਹ ਦਾ ਦੌਰ ਜਾਰੀ, 5 ਸਤੰਬਰ ਤੱਕ ਭਾਰੀ ਬਾਰਿਸ਼ ਦੀ ਚਿਤਾਵਨੀ ਚੰਡੀਗੜ੍ਹ 3 ਸਤੰਬਰ 2026 ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੀ ਤਾਜ਼ਾ ਰਿਪੋਰਟ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਉੱਤਰੀ, ਮੱਧ ਅਤੇ ਉੱਤਰ-ਪੂਰਬੀ ਭਾਰਤ ਦੇ ਕਈ ਸੂਬਿਆਂ ਵਿੱਚ ਤੇਜ਼ ਹਨੇਰੀ, ਤੂਫ਼ਾਨ ਅਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ […]

Continue Reading

ਮਾਨਸੂਨ ਦੌਰਾਨ ਡੇਂਗੂ ਤੇ ਮਲੇਰੀਆ ਦਾ ਖ਼ਤਰਾ ਵਧਿਆ, ਸਿਹਤ ਐਡਵਾਈਜ਼ਰੀ ਜਾਰੀ

ਚੰਡੀਗੜ੍ਹ: 2 ਸਤੰਬਰ (ਦੇਸ਼ ਕਲਿੱਕ ਬਿਊਰੋ): ਮਾਨਸੂਨ ਦੇ ਮੌਸਮ ਦੌਰਾਨ ਡੇਂਗੂ, ਮਲੇਰੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਨਗਰ ਨਿਗਮ ਵੱਲੋਂ ਲੋਕਾਂ ਲਈ ਸਿਹਤ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਨਗਰ ਨਿਗਮ ਨੇ ਨਾਗਰਿਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ […]

Continue Reading