ਵੱਡੀ ਖ਼ਬਰ: ED ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ 11 ਥਾਵਾਂ ‘ਤੇ ਕੀਤੀ ਰੇਡ

ਚੰਡੀਗੜ੍ਹ, 13 ਅਗਸਤ (ਦੇਸ਼ ਕਲਿੱਕ ਬਿਊਰੋ): ਇਨਫੋਰਸਮੈਂਟ ਡਾਇਰੈਕਟੋਰੇਟ ਦੇ ਜਲੰਧਰ ਜ਼ੋਨਲ ਦਫ਼ਤਰ ਨੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (PSIEC) ਵਿੱਚ ਹੋਏ ਬਹੁ-ਕਰੋੜੀ ਉਦਯੋਗਿਕ ਪਲਾਟ ਅਲਾਟਮੈਂਟ ਘੁਟਾਲੇ ਦੇ ਸਬੰਧ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ 11 ਥਾਵਾਂ ‘ਤੇ ਵੱਡੇ ਛਾਪੇ ਮਾਰੇ ਹਨ। PMLA ਦੇ ਤਹਿਤ ਕੀਤੀ ਗਈ ਇਸ ਕਾਰਵਾਈ ਵਿੱਚ, ED ਨੇ ਅਧਿਕਾਰੀਆਂ ਦੇ ਰਿਸ਼ਤੇਦਾਰਾਂ ਅਤੇ […]

Continue Reading

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ; 14-15 ਅਗਸਤ ਨੂੰ ਵੀ ਭਾਰੀ ਬਾਰਿਸ਼ ਦਾ ਅਲਰਟ

  Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ; 14-15 ਅਗਸਤ ਨੂੰ ਵੀ ਭਾਰੀ ਬਾਰਿਸ਼ ਦਾ ਅਲਰਟ ਚੰਡੀਗੜ੍ਹ, 12 ਅਗਸਤ 2026 ਜਿੱਥੇ ਇੱਕ ਪਾਸੇ ਪਹਾੜੀ ਰਾਜਾਂ ਦੇ ਅੰਦਰ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ ਅਤੇ ਇਸ ਦੇ ਕਾਰਨ ਲੈਂਡਸਲਾਈਡ ਵਰਗੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਨੇ, ਉਥੇ ਦੂਜੇ ਪਾਸੇ ਮੈਦਾਨੀ ਸੂਬਿਆਂ ਦੇ ਅੰਦਰ […]

Continue Reading

ਸਪੈਸ਼ਲ ਸਟੋਰੀ: ਅਵਾਰਾ ਕੁੱਤਿਆਂ ਨੇ ਵਧਾਈ ਲੋਕਾਂ ਦੀ ਚਿੰਤਾ! ਸੜਕੀ ਹਾਦਸਿਆਂ ਅਤੇ ਕੁੱਤਿਆਂ ਦੇ ਵੱਢਣ ਦੇ ਮਾਮਲੇ ਵਧੇ

  ਸਪੈਸ਼ਲ ਸਟੋਰੀ: ਅਵਾਰਾ ਕੁੱਤਿਆਂ ਨੇ ਵਧਾਈ ਲੋਕਾਂ ਦੀ ਚਿੰਤਾ! ਸੜਕੀ ਹਾਦਸਿਆਂ ਅਤੇ ਕੁੱਤਿਆਂ ਦੇ ਵੱਢਣ ਦੇ ਮਾਮਲੇ ਵਧੇ ਚੰਡੀਗੜ੍ਹ, 12 ਅਗਸਤ 2026 ਪੰਜਾਬ ਦੇ ਤਕਰੀਬਨ ਹਰ ਸ਼ਹਿਰ, ਗਲੀ, ਮੁਹੱਲੇ, ਕਸਬੇ ਅਤੇ ਪਿੰਡਾਂ ਦੀਆਂ ਗਲੀਆਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਅਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। […]

Continue Reading

Breaking- ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ!

  Breaking- ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਚੰਡੀਗੜ੍ਹ, 11 ਅਗਸਤ 2026 ਰਾਜਧਾਨੀ ਚੰਡੀਗੜ੍ਹ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਮਿਲਣ ਨਾਲ ਸ਼ਹਿਰ ਵਿੱਚ ਭਾਜੜ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਕੀ ਦੀ ਖ਼ਬਰ ਫੈਲਦਿਆਂ ਹੀ ਚੰਡੀਗੜ੍ਹ ਪੁਲੀਸ, ਬੰਬ ਨਿਰੋਧਕ ਦਸਤੇ ਅਤੇ ਸੁਰੱਖਿਆ ਏਜੰਸੀਆਂ ਨੇ […]

Continue Reading

Weather Update: ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ, ਡੈਮਾਂ ‘ਚ ਵੀ ਵਧਿਆ ਪਾਣੀ ਦਾ ਪੱਧਰ

  Weather Update: ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ, ਡੈਮਾਂ ‘ਚ ਵੀ ਵਧਿਆ ਪਾਣੀ ਦਾ ਪੱਧਰ ਚੰਡੀਗੜ੍ਹ, 11 ਅਗਸਤ 2026: ਪੰਜਾਬ ਵਿੱਚ ਮਾਨਸੂਨ ਦੀ ਸਰਗਰਮੀ ਦਰਮਿਆਨ ਮੌਸਮ ਵਿਭਾਗ ਵੱਲੋਂ ਸੂਬੇ ਦੇ ਤਿੰਨ ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਰੂਪਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ […]

Continue Reading

Akali-BJP ਗਠਜੋੜ ਦੀਆਂ ਅਟਕਲਾਂ ‘ਤੇ CM ਸੈਣੀ ਦਾ ਵੱਡਾ ਬਿਆਨ, ਕਿਹਾ…!

  Akali-BJP ਗਠਜੋੜ ਦੀਆਂ ਅਟਕਲਾਂ ‘ਤੇ CM ਸੈਣੀ ਦਾ ਵੱਡਾ ਬਿਆਨ, ਕਿਹਾ…! ਚੰਡੀਗੜ੍ਹ, 10 ਅਗਸਤ 2026- ਪੰਜਾਬ ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਗਠਜੋੜ ਦੀਆਂ ਚੱਲ ਰਹੀਆਂ ਅਟਕਲਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖਾਰਜ ਕਰ ਦਿੱਤਾ ਹੈ। ਸੋਮਵਾਰ ਨੂੰ ਆਯੋਜਿਤ ਪ੍ਰੈੱਸ ਕਾਨਫਰੰਸ […]

Continue Reading

ਪੰਜਾਬ ਪੁਲਿਸ ਵੱਲੋਂ ISI-ਬੱਬਰ ਖਾਲਸਾ ਮਾਡਿਊਲ ਦਾ ਪਰਦਾਫਾਸ਼, ਹੈਂਡ ਗ੍ਰੇਨੇਡ ਸਮੇਤ ਸ਼ੱਕੀ ਗ੍ਰਿਫ਼ਤਾਰ

  ਪੰਜਾਬ ਪੁਲਿਸ ਵੱਲੋਂ ISI-ਬੱਬਰ ਖਾਲਸਾ ਮਾਡਿਊਲ ਦਾ ਪਰਦਾਫਾਸ਼, ਹੈਂਡ ਗ੍ਰੇਨੇਡ ਸਮੇਤ ਸ਼ੱਕੀ ਗ੍ਰਿਫ਼ਤਾਰ ਚੰਡੀਗੜ੍ਹ, 10 ਅਗਸਤ 2026- ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਐੱਸਬੀਐੱਸ ਨਗਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਪਾਕਿਸਤਾਨ ਦੀ ਖੁਫੀਆ ਏਜੰਸੀ ISI ਵੱਲੋਂ ਕਥਿਤ ਤੌਰ ’ਤੇ ਪ੍ਰਾਯੋਜਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ […]

Continue Reading

Rain Alert: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

  Rain Alert: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਚੰਡੀਗੜ੍ਹ, 10 ਅਗਸਤ 2026 ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਦੇ ਆਸਾਰ ਬਣ ਰਹੇ ਹਨ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ਰੂਪਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ […]

Continue Reading

ਦਰਦਨਾਕ ਹਾਦਸਾ: ਮੋਹਾਲੀ ‘ਚ ਕਰੰਟ ਲੱਗਣ ਕਾਰਨ 8 ਸਾਲਾ ਮਾਸੂਮ ਦੀ ਜਾਨ

  ਦਰਦਨਾਕ ਹਾਦਸਾ: ਮੋਹਾਲੀ ‘ਚ ਕਰੰਟ ਲੱਗਣ ਕਾਰਨ 8 ਸਾਲਾ ਮਾਸੂਮ ਦੀ ਜਾਨ ਮੋਹਾਲੀ ‘ਚ ਕਰੰਟ ਦਾ ਕਹਿਰ: ਸੜਕ ’ਤੇ ਡਿੱਗੀਆਂ ਬਿਜਲੀ ਦੀਆਂ ਤਾਰਾਂ ਨੇ ਲਈ 8 ਸਾਲਾ ਮਾਸੂਮ ਦੀ ਜਾਨ ਮੋਹਾਲੀ, 9 ਅਗਸਤ 2026: ਚੰਡੀਗੜ੍ਹ ਟਰਾਈਸਿਟੀ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਮੋਹਾਲੀ ਦੇ ਨਯਾਗਾਓਂ ਵਿੱਚ ਬਿਜਲੀ ਦੀਆਂ ਡਿੱਗੀਆਂ ਤਾਰਾਂ ਦੀ ਲਪੇਟ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ

  ਮੌਸਮ ਵਿਭਾਗ ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ ਚੰਡੀਗੜ੍ਹ, 9 ਅਗਸਤ 2026 ਪਿਛਲੇ ਦੋ-ਤਿੰਨ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਪੰਜਾਬ ਭਰ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਲਗਾਤਾਰ ਮੀਂਹ ਪੈਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਈ […]

Continue Reading