ਪੰਜਾਬ ‘ਚ ਮੌਸਮ ਬਦਲਿਆ, ਠੰਢ ਵਧੀ 

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿਕ ਬਿਊਰੋ : ਪੱਛਮੀ ਗੜਬੜੀ ਤੋਂ ਬਾਅਦ ਹੋਈ ਬਾਰਿਸ਼ ਨੇ ਪੰਜਾਬ ਦੇ ਮੌਸਮ ਨੂੰ ਬਦਲ ਦਿੱਤਾ ਹੈ। ਪਿਛਲੇ 24 ਘੰਟਿਆਂ ਵਿੱਚ, ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਆਈ ਹੈ। ਇਸ ਵੇਲੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਦੋ ਦਿਨਾਂ ਲਈ […]

Continue Reading

ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਪੁਲਿਸ ਲਿਖਤੀ ਰੂਪ ‘ਚ ਕਾਰਨ ਦੱਸੇ, ਸੁਪਰੀਮ ਕੋਰਟ ਦਾ ਅਹਿਮ ਫ਼ੈਸਲਾ 

ਨਵੀਂ ਦਿੱਲੀ, 7 ਨਵੰਬਰ, ਦੇਸ਼ ਕਲਿਕ ਬਿਊਰੋ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜਦੋਂ ਵੀ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਪੁਲਿਸ ਨੂੰ ਲਿਖਤੀ ਰੂਪ ਵਿੱਚ ਦੱਸਣਾ ਚਾਹੀਦਾ ਹੈ ਕਿ ਉਸਨੂੰ ਗ੍ਰਿਫ਼ਤਾਰ ਕਿਉਂ ਕੀਤਾ ਗਿਆ ਹੈ। ਇਹ ਜਾਣਕਾਰੀ ਉਸ ਭਾਸ਼ਾ ਵਿੱਚ ਦਿੱਤੀ ਜਾਣੀ ਚਾਹੀਦੀ ਹੈ ਜਿਸਨੂੰ ਉਹ ਸਮਝਦਾ ਹੈ। ਅਦਾਲਤ ਨੇ ਕਿਹਾ […]

Continue Reading

ਵਿਸ਼ਵ ਕ੍ਰਿਕਟ ਕੱਪ ਜੇਤੂ ਧੀਆਂ ਦਾ ਪੰਜਾਬ ਸਰਕਾਰ ਅੱਜ ਕਰੇਗੀ ਸਵਾਗਤ 

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿਕ ਬਿਊਰੋ : ਭਾਰਤੀ ਮਹਿਲਾ ਵਿਸ਼ਵ ਕੱਪ ਜੇਤੂ ਕ੍ਰਿਕਟ ਟੀਮ ਦੀਆਂ ਖਿਡਾਰਨਾਂ ਅਮਨਪ੍ਰੀਤ ਕੌਰ ਅਤੇ ਹਰਲੀਨ ਕੌਰ ਅੱਜ ਚੰਡੀਗੜ੍ਹ ਪਹੁੰਚ ਰਹੀਆਂ ਹਨ। ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕਾ ਅਮਨਦੀਪ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2025

ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ਸਾ ਰਸਨਾ […]

Continue Reading

ਪੋਸਟਰ ਵਿਵਾਦ ‘ਚ ਘਿਰੀ ਪੰਜਾਬ ਕਾਂਗਰਸ, ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਤਸਵੀਰ ਦੇ ਉੱਤੇ ਲਗਾਈ ਆਗੂਆਂ ਦੀ ਫੋਟੋ 

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਕਾਂਗਰਸ ਤਰਨਤਾਰਨ ਉਪ ਚੋਣ ਲਈ ਆਪਣੀ ਮੁਹਿੰਮ ਦੌਰਾਨ ਇੱਕ ਪੋਸਟਰ ਵਿਵਾਦ ਵਿੱਚ ਘਿਰ ਗਈ ਹੈ। ਕਾਂਗਰਸ ਪਾਰਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੀਆਂ ਤਸਵੀਰਾਂ ਤੋਂ ਉੱਪਰ ਆਪਣੇ ਰਾਸ਼ਟਰੀ ਅਤੇ ਸੂਬਾਈ ਆਗੂਆਂ ਦੀਆਂ ਫੋਟੋਆਂ ਲਗਾਈਆਂ। ਫੋਟੋ ਸਾਹਮਣੇ ਆਉਣ ਤੋਂ […]

Continue Reading

ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮਿਲੀ ਪਰਿਵਾਰ ਸਮੇਤ ਜਾਨੋ ਮਾਰਨ ਦੀ ਧਮਕੀ 

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿਕ ਬਿਊਰੋ : ਤਰਨਤਾਰਨ ਉਪ ਚੋਣ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਵੜਿੰਗ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਭੁੱਲਰ ਨੂੰ ਵੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਤਰਨਤਾਰਨ […]

Continue Reading

ਆਮ ਆਦਮੀ ਪਾਰਟੀ ਦਾ ਵਫ਼ਦ ਅੱਜ ਰਾਜਪਾਲ ਨੂੰ ਮਿਲੇਗਾ 

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿਕ ਬਿਊਰੋ : ਆਮ ਆਦਮੀ ਪਾਰਟੀ ਦਾ ਇੱਕ ਵਫ਼ਦ ਅੱਜ ਦੁਪਹਿਰ 12 ਵਜੇ ਰਾਜਪਾਲ ਨੂੰ ਮਿਲੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਫ਼ਦ ਦੀ ਅਗਵਾਈ ਕਰਨਗੇ। ਇਹ ਵਫ਼ਦ ਕੇਂਦਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਮੁੱਦੇ ‘ਤੇ ਰਾਜਪਾਲ ਨਾਲ ਚਰਚਾ ਕਰੇਗਾ। ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਵੀ ਇਸ […]

Continue Reading

ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ, ਘਰ ‘ਤੇ ਨੋਟਿਸ ਚਿਪਕਾਇਆ

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੀ ਇੱਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨੂੰ ਆਪਣੇ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 12 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਪਟਿਆਲਾ ਅਦਾਲਤ ਨੇ ਹਰਮੀਤ ਸਿੰਘ ਪਠਾਨਮਾਜਰਾ, ਜੋ ਕਿ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਦੋਸ਼ੀ ਹੈ,ਨੂੰ ਇਹ ਹੁਕਮ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 06-11-2025

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧੁ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ […]

Continue Reading

ਸੜਕ ‘ਤੇ ਗੱਡੀ ਚਲਾਉਣ ਨੂੰ ਲੈ ਕੇ ਹੋਇਆ ਝਗੜਾ, ਪੰਜਾਬ ਰੋਡਵੇਜ਼ ਦੇ ਡਰਾਈਵਰ ਦੀ ਮੌਤ

ਕੁਰਾਲੀ, 5 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਰੋਡਵੇਜ਼ ਦੇ ਬੱਸ ਡਰਾਈਵਰ ਅਤੇ ਮਹਿੰਦਰਾ ਪਿਕਅੱਪ ਡਰਾਈਵਰ ਵਿਚਕਾਰ ਹੋਏ ਝਗੜੇ ਦੌਰਾਨ ਇੱਕ ਵੱਡੀ ਘਟਨਾ ਵਾਪਰੀ, ਜਿਸ ਕਾਰਨ ਬੱਸ ਡਰਾਈਵਰ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਿਪੋਰਟਾਂ ਅਨੁਸਾਰ, ਚੰਡੀਗੜ੍ਹ ਤੋਂ ਜਲੰਧਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ […]

Continue Reading