Punjab News: ਸੇਵਾ ਕੇਂਦਰ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ, ਕੰਮ ਕਰਵਾਉਣ ਆਏ ਲੋਕ ਹੋਏ ਖੱਜਲ-ਖੁਆਰ

  Punjab News: ਸੇਵਾ ਕੇਂਦਰ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ, ਕੰਮ ਕਰਵਾਉਣ ਆਏ ਲੋਕ ਹੋਏ ਖੱਜਲ-ਖੁਆਰ ਚੰਡੀਗੜ੍ਹ 8 ਅਗਸਤ 2026 ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਸੱਦੇ ’ਤੇ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਹੜਤਾਲ ’ਤੇ ਚਲੇ ਗਏ ਹਨ। ਮੁਲਾਜ਼ਮਾਂ ਦੀ ਹੜਤਾਲ ਕਾਰਨ ਸੇਵਾ ਕੇਂਦਰਾਂ ਵਿੱਚ ਰੋਜ਼ਾਨਾ […]

Continue Reading

ਪੰਜਾਬ ਵਿਧਾਨ ਸਭਾ ‘ਚ ਮਗਨਰੇਗਾ ਕਾਮਿਆਂ ਦੀਆਂ ਰੋਕੀਆਂ ਤਨਖਾਹਾਂ ਦਾ ਮੁੱਦਾ ਗਰਮਾਇਆ!

  ਪੰਜਾਬ ਵਿਧਾਨ ਸਭਾ ‘ਚ ਮਗਨਰੇਗਾ ਕਾਮਿਆਂ ਦੀਆਂ ਰੋਕੀਆਂ ਤਨਖਾਹਾਂ ਦਾ ਮੁੱਦਾ ਗਰਮਾਇਆ! ਚੰਡੀਗੜ੍ਹ, 7 ਅਗਸਤ 2026 ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਚੌਥੇ ਦਿਨ ਪ੍ਰਸ਼ਨਕਾਲ ਦੌਰਾਨ ਮਗਨਰੇਗਾ ਕਾਮਿਆਂ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦਾ ਮੁੱਦਾ ਪ੍ਰਮੁੱਖਤਾ ਨਾਲ ਗੂੰਜਿਆ। ਇਹ ਸਵਾਲ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਵੱਲੋਂ ਚੁੱਕਿਆ ਗਿਆ ਸੀ, ਜਿਸ […]

Continue Reading

BSP ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਨਵੇਂ ਇੰਚਾਰਜਾਂ ਦਾ ਐਲਾਨ, ਪੜ੍ਹੋ ਵੇਰਵਾ

  BSP ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਨਵੇਂ ਇੰਚਾਰਜਾਂ ਦਾ ਐਲਾਨ, ਪੜ੍ਹੋ ਵੇਰਵਾ ਚੰਡੀਗੜ੍ਹ, 7 ਅਗਸਤ 2026 ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਮੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵੱਡੀਆਂ ਤਬਦੀਲੀਆਂ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ਸੰਗਠਨਾਤਮਕ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ!

  ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ!   ਚੰਡੀਗੜ੍ਹ, 7 ਅਗਸਤ 2026:   ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲਣ ਦੀ ਸੰਭਾਵਨਾ ਬਣ ਰਹੀ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇਲਾਕਿਆਂ ਵਿੱਚ ਅੱਜ […]

Continue Reading

Punjab News: ਪੁਲਿਸ ਸਾਂਝ ਰਾਹਤ ਕੇਂਦਰਾਂ ‘ਚ 1000 ਤੋਂ ਵੱਧ ਮਾਮਲੇ ਦਰਜ; ਚਾਰ ਜ਼ਿਲ੍ਹਿਆਂ ਤੱਕ ਹੋਇਆ ਵਿਸਥਾਰ: DGP ਗੌਰਵ ਯਾਦਵ

  Punjab News: ਪੁਲਿਸ ਸਾਂਝ ਰਾਹਤ ਕੇਂਦਰਾਂ ‘ਚ 1000 ਤੋਂ ਵੱਧ ਮਾਮਲੇ ਦਰਜ; ਚਾਰ ਜ਼ਿਲ੍ਹਿਆਂ ਤੱਕ ਹੋਇਆ ਵਿਸਥਾਰ: DGP ਗੌਰਵ ਯਾਦਵ ‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’ ਪੀੜਤ ਮਹਿਲਾਵਾਂ ਨੂੰ ਕਾਊਂਸਲਿੰਗ, ਕਾਨੂੰਨੀ ਸਹਾਇਤਾ ਅਤੇ ਮੁੜ ਵਸੇਬਾ ਸੇਵਾਵਾਂ ਪ੍ਰਦਾਨ ਕਰ ਰਹੇ ਹਨ […]

Continue Reading

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

  ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਚੰਡੀਗੜ੍ਹ, 6 ਅਗਸਤ 2026 ਪੰਜਾਬ ਵਿੱਚ ਇੱਕ ਵਾਰ ਫਿਰ ਮਾਨਸੂਨ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ਲਈ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ (ਸ਼ਹੀਦ ਭਗਤ […]

Continue Reading

ਈਥਨੋਲ ਤੋਂ ਕੋਈ ਖ਼ਤਰਾ ਨਹੀਂ! ਭਾਜਪਾ ਪ੍ਰਧਾਨ ਢਿੱਲੋਂ ਦਾ ਵੱਡਾ ਦਾਅਵਾ

  ਈਥਨੋਲ ਤੋਂ ਕੋਈ ਖ਼ਤਰਾ ਨਹੀਂ! ਭਾਜਪਾ ਪ੍ਰਧਾਨ ਢਿੱਲੋਂ ਦਾ ਵੱਡਾ ਦਾਅਵਾ ਚੰਡੀਗੜ੍ਹ, 5 ਅਗਸਤ 2026 : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੱਲ੍ਹ ਪੰਜਾਬ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਨੂੰ ਲਾਜ਼ਮੀ ਈ-20 ਈਥਨੋਲ ਬਲੈਂਡਿੰਗ ਪ੍ਰੋਗਰਾਮ ਦੇ ਲਾਗੂਕਰਨ ਨੂੰ ਮੁਅੱਤਲ ਕਰਨ ਦੀ ਅਪੀਲ ਕਰਦੇ ਹੋਏ ਪਾਸ ਕੀਤੇ ਗਏ ਮਤੇ ਦੀ ਸਖ਼ਤ […]

Continue Reading

ਪੰਜਾਬ ‘ਚ ਅੱਜ ਅਤੇ ਕੱਲ੍ਹ ਪਵੇਗਾ ਭਰਵਾਂ ਮੀਂਹ, ਮੌਸਮ ਵਿਭਾਗ ਦੀ ਭਵਿੱਖਬਾਣੀ!

  ਪੰਜਾਬ ‘ਚ ਅੱਜ ਅਤੇ ਕੱਲ੍ਹ ਪਵੇਗਾ ਭਰਵਾਂ ਮੀਂਹ, ਮੌਸਮ ਵਿਭਾਗ ਦੀ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਪੰਜਾਬ ਅੰਦਰ 5 ਅਤੇ 6 ਅਗਸਤ ਨੂੰ ਪੰਜਾਬ ਵਿੱਚ ਭਰਵਾਂ ਮੀਂਹ ਪੈਣ ਦੀ ਪੇਸ਼ੀਨਗੋਈ ਚੰਡੀਗੜ੍ਹ, 5 ਅਗਸਤ 2026- ਮੌਸਮ ਵਿਭਾਗ ਨੇ ਪੰਜਾਬ ਵਿੱਚ ਮੌਜੂਦਾ ਮੌਨਸੂਨ ਦੀ ਸਰਗਰਮੀ ਨੂੰ ਆਮ ਦੱਸਦਿਆਂ 5 ਅਤੇ 6 ਅਗਸਤ ਨੂੰ ਸੂਬੇ ਭਰ ਵਿੱਚ ਭਰਵਾਂ […]

Continue Reading

ਪ੍ਰਾਈਵੇਟ ਸਕੂਲਾਂ ਦੀ ਫੀਸ ਕੈਪਿੰਗ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਮੰਗਿਆ ਜਵਾਬ

  ਪ੍ਰਾਈਵੇਟ ਸਕੂਲਾਂ ਦੀ ਫੀਸ ਕੈਪਿੰਗ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਮੰਗਿਆ ਜਵਾਬ ਚੰਡੀਗੜ੍ਹ, 4 ਅਗਸਤ 2026- ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਦੀ ਫੀਸ ਵਾਧੇ ‘ਤੇ ਸਰਕਾਰ ਵੱਲੋਂ ਲਗਾਈ ਗਈ 5 ਫੀਸਦੀ ਦੀ ਸੀਮਾ ਹੁਣ ਕਾਨੂੰਨੀ ਜਾਂਚ ਦੇ ਘੇਰੇ ਵਿੱਚ ਆ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ […]

Continue Reading

ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ‘ਚ E20 ਪੈਟਰੋਲ ਖ਼ਿਲਾਫ਼ ਮਤਾ ਪਾਸ, CM ਮਾਨ ਦਾ ਕੇਂਦਰ ‘ਤੇ ਤਿੱਖਾ ਹਮਲਾ

  ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ‘ਚ E20 ਪੈਟਰੋਲ ਖ਼ਿਲਾਫ਼ ਮਤਾ ਪਾਸ, CM ਮਾਨ ਦਾ ਕੇਂਦਰ ‘ਤੇ ਤਿੱਖਾ ਹਮਲਾ   ਚੰਡੀਗੜ੍ਹ, 4 ਅਗਸਤ 2026 ਪੰਜਾਬ ਵਿਧਾਨ ਸਭਾ ਵਿੱਚ ਮੰਗਲਵਾਰ ਨੂੰ E20 ਪੈਟਰੋਲ ਦੇ ਮੁੱਦੇ ‘ਤੇ ਜ਼ੋਰਦਾਰ ਚਰਚਾ ਹੋਈ। ਇਸ ਦੌਰਾਨ ਸਦਨ ਨੇ E20 ਪੈਟਰੋਲ ਦੇ ਵਿਰੋਧ ਵਿੱਚ ਮਤਾ ਪਾਸ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

Continue Reading