ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ, 1 ਅਗਸਤ 2026- ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ੁੱਕਰਵਾਰ ਨੂੰ 8 ਆਂਗਣਵਾੜੀ ਵਰਕਰਾਂ ਅਤੇ 38 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਸਾਰੇ ਚੁਣੇ ਗਏ ਉਮੀਦਵਾਰਾਂ ਨੂੰ […]
Continue Reading
