ਚੰਡੀਗੜ੍ਹ ‘ਚ ਸੀਨੀਅਰ IPS ਅਧਿਕਾਰੀ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਚੰਡੀਗੜ੍ਹ ਵਿੱਚ ਇਕ ਸੀਨੀਅਰ ਆਈਪੀਐਸ ਅਧਿਕਾਰੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਹਰਿਆਣਾ ਦੇ ਏਡੀਜੀਪੀ ਵਾਈ. ਪੂਰਨ ਕੁਮਾਰ ਨੇ ਸੈਕਟਰ 11, ਚੰਡੀਗੜ੍ਹ ਸਥਿਤ ਆਪਣੇ ਘਰ (ਮਕਾਨ ਨੰਬਰ 116) ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਘਟਨਾ ਦੀ ਕੰਕਾਰੀ ਮਿਲਣ ਤੋਂ ਬਾਅਦ […]

Continue Reading

ਏਡੀਸੀ ਫਿਰੋਜਪੁਰ ਦੀ ਅਣਗਹਿਲੀ ਨਾਲ ਪੰਚਾਇਤ ਸੰਮਤੀ ਦੇ ਕਰੋੜਾਂ ਰੁਪਏ ਖੁਰਦ-ਬੁਰਦ ਦਾ ਮਾਮਲਾ ਆਇਆ ਸਾਹਮਣੇ 

 ਮੋਹਾਲੀ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰ ਸ਼ਿਕਾਇਤਕਰਤਾ ਨੇ ਅਰੋਪਿਤ ਅਫਸਰ ਨੂੰ ਸਸਪੈਂਡ ਕਰਨ ਦੀ ਬਜਾਏ ਤਰੱਕੀ ਦੇਣ ਦੇ ਲਾਏ ਦੋਸ਼  ਮੋਹਾਲੀ, 06ਅਕਤੂਬਰ, ਦੇਸ਼ ਕਲਿੱਕ ਬਿਓਰੋ :  ਸਮਾਜ ਸੇਵਕ ਸੁਖਪਾਲ ਸਿੰਘ ਗਿੱਲ ਸੇਵਾ ਮੁਕਤ ਪੰਚਾਇਤ ਸੈਕਟਰੀ ਨੇ ਅੱਜ ਮੁਹਾਲੀ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਕੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਚਾਇਤ ਸੰਮਤੀ ਫਿਰੋਜਪੁਰ ਵਿੱਚ ਹੋਏ 1,80,87,591/-ਰੁਪਏ […]

Continue Reading

ਚੰਡੀਗੜ੍ਹ ਦੀ ਬੁੜੈਲ ਜੇਲ੍ਹ ‘ਚ ਕੈਦੀਆਂ ਵਿਚਕਾਰ ਝੜਪ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਕੈਦੀਆਂ ਵਿਚਕਾਰ ਝੜਪ ਹੋ ਗਈ, ਜਿਸ ਕਾਰਨ ਉਨ੍ਹਾਂ ਵਿੱਚੋਂ ਇੱਕ ਸ਼ੁਭਮ ਦੇ ਸਿਰ ਵਿੱਚ ਸੱਟ ਲੱਗ ਗਈ। ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਦੋ ਕੈਦੀ ਆਪਸ ਵਿੱਚ ਭਿੜ ਪਏ।ਪੁਲਿਸ ਨੇ ਝਗੜੇ ਵਿੱਚ ਸ਼ਾਮਲ ਮੁਲਜ਼ਮ ਰਜਤ […]

Continue Reading

H ਰਾਜੇਸ਼ ਪ੍ਰਸਾਦ ਚੰਡੀਗੜ੍ਹ ਦੇ ਮੁੱਖ ਸਕੱਤਰ ਨਿਯੁਕਤ

ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਐੱਚ. ਰਾਜੇਸ਼ ਪ੍ਰਸਾਦ ਨੂੰ ਚੰਡੀਗੜ੍ਹ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਪਹਿਲਾਂ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਸਨ। ਪ੍ਰਸਾਦ, ਰਾਜੀਵ ਵਰਮਾ ਦੀ ਥਾਂ ਲੈਂਦੇ ਹਨ।ਰਾਜੇਸ਼ ਪ੍ਰਸਾਦ ਅਰੁਣਾਚਲ ਪ੍ਰਦੇਸ਼-ਗੋਆ-ਮਿਜ਼ੋਰਮ-ਕੇਂਦਰ ਸ਼ਾਸਿਤ ਪ੍ਰਦੇਸ਼ (AGMUT) ਕੇਡਰ ਦੇ 1995 ਬੈਚ ਦੇ ਆਈਏਐਸ ਅਧਿਕਾਰੀ ਹਨ। ਜਿਕਰਯੋਗ ਹੈ ਕਿ ਰਾਜੀਵ […]

Continue Reading

1 ਮਹੀਨੇ ‘ਚ ਥਾਣੇ ‘ਚੋਂ ਨਾ ਛੁਡਵਾਏ ਵਾਹਨ ਤਾਂ ਹੋਵੇਗੀ ਨਿਲਾਮੀ

ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਪੁਲਿਸ ਵੱਲੋਂ ਹਾਦਸਿਆਂ ਜਾਂ ਹੋਰ ਕਈ ਕਾਰਨਾਂ ਕਰਕੇ ਜ਼ਬਤ ਕੀਤੇ ਗਏ ਆਪਣੇ ਵਾਹਨਾਂ ਨੂੰ ਛੁਡਾਉਣ ਲਈ ਲੋਕ ਅੱਗੇ ਨਹੀਂ ਆ ਰਹੇ ਹਨ। ਜਦੋਂ ਪੁਲਿਸ ਨੇ ਲੋਕਾਂ ਦੇ ਘਰਾਂ ‘ਚ ਨੋਟਿਸ ਭੇਜੇ ਤਾਂ ਪਤਾ ਲੱਗਾ ਕਿ ਮਾਲਕ ਵਾਹਨਾਂ ‘ਤੇ ਦਿੱਤੇ ਪਤਿਆਂ ‘ਤੇ ਨਹੀਂ ਰਹਿੰਦੇ ਹਨ।ਚੰਡੀਗੜ੍ਹ ਸੈਕਟਰ 31 ਪੁਲਿਸ ਨੇ ਅਜਿਹੇ […]

Continue Reading

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ‘ਚ ਹੰਗਾਮਾ

ਚੰਡੀਗੜ੍ਹ, 30 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਚੰਡੀਗੜ੍ਹ ਵਿੱਚ ਨਗਰ ਨਿਗਮ ਦੀ ਮੀਟਿੰਗ ਵਿੱਚ ਹੰਗਾਮਾ ਹੋਇਆ। ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰਾਂ ਨੇ ਮੇਅਰ ਹਰਪ੍ਰੀਤ ਕੌਰ ਬਬਲਾ ਨੂੰ ਉਨ੍ਹਾਂ ਦੇ ਵਿਦੇਸ਼ ਦੌਰੇ ਨੂੰ ਲੈ ਕੇ ਘੇਰਨ ਦੀ ਕੋਸ਼ਿਸ਼ ਕੀਤੀ ਅਤੇ ਨਗਰ ਨਿਗਮ ਕਰਮਚਾਰੀਆਂ ਦੀ ਮੁਅੱਤਲੀ ਵਿਰੁੱਧ ਵੀ ਆਵਾਜ਼ ਉਠਾਈ।ਜਦੋਂ ਮੇਅਰ ਅਤੇ ਭਾਜਪਾ ਕੌਂਸਲਰਾਂ […]

Continue Reading

ਚੰਡੀਗੜ੍ਹ : ਮੁੱਖ ਸਕੱਤਰ ਬਦਲਿਆ

ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਨੇ ਮੁੱਖ ਸਕੱਤਰ ਦੀ ਬਦਲੀ ਕਰਕੇ ਚੰਡੀਗੜ੍ਹ ਤੋਂ ਦਿੱਲੀ ਭੇਜ ਦਿੱਤਾ ਹੈ। ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ ਦੀ ਚੰਡੀਗੜ੍ਹ ਤੋਂ ਦਿੱਲੀ ਬਦਲੀ ਕੀਤੀ ਗਈ ਹੈ, ਉਹ 1 ਅਕਤੂਬਰ 2025 ਨੂੰ ਉਥੇ ਜੁਆਇੰਨ ਕਰਨਗੇ।

Continue Reading

ਭਾਰਤੀ ਹਵਾਈ ਸੈਨਾ ਦੀ ਰੀੜ੍ਹ ਦੀ ਹੱਡੀ MiG-21 ਜਹਾਜ਼ ਅੱਜ ਹੋਵੇਗਾ ਸੇਵਾਮੁਕਤ

ਚੰਡੀਗੜ੍ਹ , 26 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਹਵਾਈ ਸੈਨਾ ਦੀ ਰੀੜ੍ਹ ਦੀ ਹੱਡੀ ਮੰਨਿਆ ਜਾਣ ਵਾਲਾ ਮਿਗ-21 ਜਹਾਜ਼ ਸ਼ੁੱਕਰਵਾਰ ਨੂੰ ਸੇਵਾਮੁਕਤ ਹੋ ਜਾਵੇਗਾ। ਇਸ ਲੜਾਕੂ ਜਹਾਜ਼ ਨੂੰ ਚੰਡੀਗੜ੍ਹ ਏਅਰ ਬੇਸ ‘ਤੇ ਵਿਦਾਇਗੀ ਦਿੱਤੀ ਜਾਵੇਗੀ, ਇਸ ਤੋਂ ਬਾਅਦ ਇਸ ਦੀਆਂ ਸੇਵਾਵਾਂ ਅਧਿਕਾਰਤ ਤੌਰ ਉੱਤੇ ਖ਼ਤਮ ਹੋ ਜਾਣਗੀਆਂ।ਵਿਦਾਇਗੀ ਸਮਾਰੋਹ ਵਿੱਚ, ਹਵਾਈ ਸੈਨਾ ਮੁਖੀ ਏਪੀ ਸਿੰਘ 23 […]

Continue Reading

ਔਰਤਾਂ ਨੂੰ ਮਿਲੇਗਾ ਹਰ ਮਹੀਨੇ 2100 ਰੁਪਏ, ਮੁੱਖ ਮੰਤਰੀ ਨੇ ਲਾਂਚ ਕੀਤੀ ਐਪ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿੱਕ ਬਿਓਰੋ : ਔਰਤਾਂ ਦੇ ਲਈ ਇਹ ਵੱਡੀ ਖੁਸ਼ਖਬਰੀ ਹੈ ਕਿ ਹੁਣ ਹਰ ਮਹੀਨੇ 2100 ਰੁਪਏ ਮਿਲਿਆ ਕਰਨਗੇ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਐਪ ਲਾਂਚ ਕੀਤੀ ਗਈ ਹੈ। ਇਸ ਲਈ ਮੋਬਾਇਲ ਵਿੱਚ ਐਪ ਡਾਊਨਲੋਡ ਕਰਕੇ ਰਜਿਸਟਰਡ ਕਰਨਾ ਹੋਵੇਗਾ। ਹਰਿਆਣਾ ਦੀ ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਔਰਤਾਂ ਨਾਲ ਇਹ ਵਾਅਦਾ ਕੀਤਾ ਗਿਆ […]

Continue Reading

ਕਾਲਜ ਵਿੱਚ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਕਰਨ ਵਾਲਾ ਸਹਾਇਕ ਪ੍ਰੋਫੈਸਰ ਬਰਖਾਸਤ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :ਇੱਕ ਨਿੱਜੀ ਕਾਲਜ ਵਿੱਚ ਸਹਾਇਕ ਪ੍ਰੋਫੈਸਰ (ਬੋਟਨੀ) ਉਦੈ ਭਾਨ ਸਿੰਘ ਨੂੰ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼ਾਂ ਤੋਂ ਬਾਅਦ ਤੁਰੰਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ। ਇਹ ਕਾਰਵਾਈ ਕਾਲਜ ਦੀ ਅੰਦਰੂਨੀ ਸ਼ਿਕਾਇਤ ਕਮੇਟੀ (ICC) ਦੁਆਰਾ ਇੱਕ ਵਿਸਤ੍ਰਿਤ ਜਾਂਚ ਰਿਪੋਰਟ ਤੋਂ ਬਾਅਦ ਕੀਤੀ ਗਈ।ਚੰਡੀਗੜ੍ਹ ਵਿੱਚ ਵਿਦਿਆਰਥਣਾਂ ਨੇ ਸ਼ਿਕਾਇਤਾਂ ਵਿੱਚ ਦੋਸ਼ […]

Continue Reading