ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ; ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ਸੀਲ!

  ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ; ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ਸੀਲ! ਚੰਡੀਗੜ੍ਹ, 21 ਜੁਲਾਈ 2026 ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਅਤੇ ਦਿੱਲੀ ਵਿਖੇ ਹੋਣ ਵਾਲੀ ‘ਮਹਾਪੰਚਾਇਤ’ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਵੱਲ ਕੂਚ ਕਰ ਦਿੱਤਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ […]

Continue Reading

ਵੱਡੀ ਖ਼ਬਰ: SIT ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ; ਕਿਹਾ- ਜਿੰਨੀ ਵਾਰ ਮਰਜ਼ੀ ਬੁਲਾਓ, ਮੈਂ ਤਿਆਰ ਹਾਂ

  SIT ਸਾਹਮਣੇ ਪੇਸ਼ ਹੋਏ Sukhbir Badal; ਕਿਹਾ- ਜਿੰਨੀ ਵਾਰ ਮਰਜ਼ੀ ਬੁਲਾਓ, ਮੈਂ ਤਿਆਰ ਹਾਂ ਚੰਡੀਗੜ੍ਹ, 20 ਜੁਲਾਈ 2026– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਅੱਜ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਏ। ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ […]

Continue Reading

ਪੰਜਾਬ-ਹਰਿਆਣਾ ਹਾਈਕੋਰਟ ਦੇ ਸਖ਼ਤ ਦਖ਼ਲ ਮਗਰੋਂ CM ਦੇ ਸ਼ਹਿਰ ‘ਚ ਹੋਈ ਸਫ਼ਾਈ; ਹਟਾਏ ਗਏ ਕੂੜੇ ਦੇ ਢੇਰ

  ਪੰਜਾਬ-ਹਰਿਆਣਾ ਹਾਈਕੋਰਟ ਦੇ ਸਖ਼ਤ ਦਖ਼ਲ ਮਗਰੋਂ CM ਦੇ ਸ਼ਹਿਰ ‘ਚ ਹੋਈ ਸਫ਼ਾਈ; ਹਟਾਏ ਗਏ ਕੂੜੇ ਦੇ ਢੇਰ ਚੰਡੀਗੜ੍ਹ, 18 ਜੁਲਾਈ 2026: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਸ਼ਹਿਰ ਸੰਗਰੂਰ ਵਿੱਚ ਸਫ਼ਾਈ ਦਾ ਕੰਮ ਤੇਜ਼ੀ ਨਾਲ ਕਰਵਾਇਆ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਸਫ਼ਾਈ ਕਰਮਚਾਰੀਆਂ ਦੀ […]

Continue Reading

ਪੰਜਾਬ ‘ਚ ਮਾਨਸੂਨ ਦੀ ਦਸਤਕ! ਮੋਹਾਲੀ-ਚੰਡੀਗੜ੍ਹ ‘ਚ ਭਾਰੀ ਮੀਂਹ ਨਾਲ ਸ਼ੁਰੂਆਤ; ਕਈ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ

  ਪੰਜਾਬ ‘ਚ ਮਾਨਸੂਨ ਦੀ ਦਸਤਕ! ਮੋਹਾਲੀ-ਚੰਡੀਗੜ੍ਹ ‘ਚ ਭਾਰੀ ਮੀਂਹ ਨਾਲ ਸ਼ੁਰੂਆਤ; ਕਈ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ ਮੋਹਾਲੀ/ਚੰਡੀਗੜ੍ਹ, 19 ਜੁਲਾਈ 2026: ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਅਤੇ ਉਮਸ ਤੋਂ ਬਾਅਦ ਐਤਵਾਰ ਸਵੇਰੇ ਮੌਸਮ ਨੇ ਕਰਵਟ ਲੈ ਲਈ। ਸੂਬੇ ਦੇ ਕਈ ਹਿੱਸਿਆਂ ਵਿੱਚ ਠੰਢੀਆਂ ਹਵਾਵਾਂ ਚੱਲਣ ਨਾਲ ਤਾਪਮਾਨ ਵਿੱਚ […]

Continue Reading

ਚੰਡੀਗੜ੍ਹ ਦੀ ਇੱਕ ਕੋਠੀ ‘ਚੋਂ ਮਿਲੀ ਜਵਾਨ ਕੁੜੀ ਦੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ

ਚੰਡੀਗੜ੍ਹ, 18 ਜੁਲਾਈ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਦੇ ਸੈਕਟਰ 10 ਦੀ ਇੱਕ ਕੋਠੀ ਵਿੱਚ ਕੰਮ ਕਰਨ ਵਾਲੀ 18 ਸਾਲਾ ਦੀ ਜਵਾਨ ਕੁੜੀ ਦੀ ਲਾਸ਼ ਸ਼ਨੀਵਾਰ ਨੂੰ ਸ਼ੱਕੀ ਹਾਲਾਤਾਂ ਵਿੱਚ ਮਿਲੀ। ਸੂਚਨਾ ਮਿਲਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸੈਕਟਰ 16 ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਮ੍ਰਿਤਕ […]

Continue Reading

IMD Alert: ਪੰਜਾਬ ‘ਚ ਭਾਰੀ ਮੀਂਹ ਪੈਣ ਦਾ ਅਲਰਟ!

  IMD Alert: ਪੰਜਾਬ ‘ਚ ਭਾਰੀ ਮੀਂਹ ਪੈਣ ਦਾ ਅਲਰਟ! ਚੰਡੀਗੜ੍ਹ 18 ਜੁਲਾਈ 2026 ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਅਤੇ ਹਰਿਆਣਾ ਦੇ ਵਾਸੀਆਂ ਲਈ ਮੌਸਮ ਨੂੰ ਲੈ ਕੇ ਇੱਕ ਮਹੱਤਵਪੂਰਨ ਅਪਡੇਟ ਜਾਰੀ ਕੀਤਾ ਹੈ। ਇੱਕ ਨਵੇਂ ‘ਪੱਛਮੀ ਵਿਘਨ’ (Western Disturbance) ਦੇ ਸਰਗਰਮ ਹੋਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ ਦਾ ਮਿਜਾਜ਼ ਬਦਲਣ ਦੀ ਸੰਭਾਵਨਾ […]

Continue Reading

ਵੱਡੀ ਖ਼ਬਰ: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਵਿਚਾਲੇ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

  ਵੱਡੀ ਖ਼ਬਰ: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਵਿਚਾਲੇ ਹਰਿਆਣਾ ਸਕੱਤਰੇਤ (Haryana Secretariat) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ 17 ਜੁਲਾਈ, 2026- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੌਰੇ ਦੇ ਦੌਰਾਨ ਇੱਕ ਬਹੁਤ ਹੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਸਥਿਤ ਹਰਿਆਣਾ ਸਕੱਤਰੇਤ (Haryana Secretariat) ਨੂੰ ਬੰਬ ਨਾਲ ਉਡਾਉਣ ਦੀ ਧਮਕੀ […]

Continue Reading

ਬਰਸਾਤੀ ਮੌਸਮ ਅਤੇ ਹੜ੍ਹਾਂ ਦੌਰਾਨ ਬਿਮਾਰੀਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ

  ਬਰਸਾਤੀ ਮੌਸਮ ਅਤੇ ਹੜ੍ਹਾਂ ਦੌਰਾਨ ਬਿਮਾਰੀਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ ਚੰਡੀਗੜ੍ਹ, 17 ਜੁਲਾਈ 2026 ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਹੜ੍ਹਾਂ ਅਤੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਪੈਦਾ ਹੋਣ ਵਾਲੇ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ […]

Continue Reading

Breaking – PM ਮੋਦੀ ਦਾ ਪੰਜਾਬ-ਚੰਡੀਗੜ੍ਹ ਦੌਰਾ ਅੱਜ! ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ

  Breaking – PM ਮੋਦੀ ਦਾ ਪੰਜਾਬ-ਚੰਡੀਗੜ੍ਹ ਦੌਰਾ ਅੱਜ! ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ ਚੰਡੀਗੜ੍ਹ/ਜਲੰਧਰ 17 ਜੁਲਾਈ 2026 ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 17 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਇੱਕ ਅਹਿਮ ਦੌਰੇ ‘ਤੇ ਪਹੁੰਚ ਰਹੇ ਹਨ। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦਾ ਇਹ ਦੌਰਾ ਸਿਆਸੀ ਅਤੇ […]

Continue Reading

ਵੱਡੀ ਖ਼ਬਰ: ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਮਿਲੀ ਬੰਬ ਬਲਾਸਟ ਦੀ ਧਮਕੀ

ਚੰਡੀਗੜ੍ਹ, 16 ਜੁਲਾਈ (ਦੇਸ਼ ਕਲਿੱਕ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਮਿਲੀ ਹੈ। ਪੁਲਿਸ ਕੰਟਰੋਲ ਰੂਮ ‘ਤੇ ਧਮਕੀ ਭਰਿਆ ਕਾਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਗਿਆ ਸੀ। ਸੂਚਨਾ ਮਿਲਣ ‘ਤੇ, ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ, ਆਪ੍ਰੇਸ਼ਨ ਸੈੱਲ, ਕ੍ਰਾਈਮ ਬ੍ਰਾਂਚ ਅਤੇ ਹੋਰ ਪੁਲਿਸ […]

Continue Reading