ਸੋਮਵਾਰ ਨੂੰ ਸਕੂਲਾਂ ’ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 15 ਅਗਸਤ, ਦੇਸ਼ ਕਲਿੱਕ ਬਿਓਰੋ : ਦੇਸ਼ ਭਰ ਵਿੱਚ ਅੱਜ ਅਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਅਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿੱਚ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਹੈ। ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆਂ ਵੱਲੋਂ ਸੋਮਵਾਰ ਨੂੰ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ […]

Continue Reading

ਚੰਡੀਗੜ੍ਹ ‘ਚ ਹੋ ਰਹੀ ਬਾਰਿਸ਼ ਕਾਰਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚਿਆ

ਚੰਡੀਗੜ੍ਹ, 14 ਅਗਸਤ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਵੱਧ ਰਿਹਾ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਝੀਲ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਆਜ਼ਾਦੀ ਦਿਵਸ ‘ਤੇ ਵੀ […]

Continue Reading

ਰੈਪਰ ਤੇ ਗਾਇਕ ਬਾਦਸ਼ਾਹ ਦੇ ਨਾਈਟ ਕਲੱਬ ਬਾਹਰ ਹੋਏ ਬੰਬ ਧਮਾਕਿਆਂ ਦਾ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 13 ਅਗਸਤ, ਦੇਸ਼ ਕਲਿਕ ਬਿਊਰੋ :ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 2024 ਵਿੱਚ ਚੰਡੀਗੜ੍ਹ ਸਥਿਤ ਰੈਪਰ ਅਤੇ ਗਾਇਕ ਬਾਦਸ਼ਾਹ ਦੇ ਨਾਈਟ ਕਲੱਬ ਦੇ ਬਾਹਰ ਹੋਏ ਬੰਬ ਧਮਾਕਿਆਂ ਦੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਦੀਪਕ ਹੈ, ਜੋ ਕਿ ਪੰਜਾਬ ਦੇ ਫਰੀਦਕੋਟ ਦਾ ਰਹਿਣ ਵਾਲਾ ਹੈ, ਜਿਸਨੂੰ ਦਿੱਲੀ ਤੋਂ ਗ੍ਰਿਫ਼ਤਾਰ […]

Continue Reading

ਪੰਜਾਬ ਯੂਨੀਵਰਸਿਟੀ ਸਣੇ ਕਾਲਜਾਂ ‘ਚ ਜਲਦ ਹੋਣਗੀਆਂ ਚੋਣਾਂ, SSP ਨੇ ਸਥਿਤੀ ਦਾ ਜਾਇਜ਼ਾ ਲਿਆ

ਚੰਡੀਗੜ੍ਹ, 12 ਅਗਸਤ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਅਤੇ ਸ਼ਹਿਰ ਦੇ ਹੋਰ ਕਾਲਜਾਂ ਵਿੱਚ ਜਲਦੀ ਹੀ ਚੋਣਾਂ ਹੋਣ ਜਾ ਰਹੀਆਂ ਹਨ, ਪਰ ਅਜੇ ਤਾਰੀਖ਼ ਤੈਅ ਨਹੀਂ ਹੋਈ ਹੈ। ਪੁਲਿਸ ਪਹਿਲਾਂ ਹੀ ਪੂਰੀ ਤਿਆਰੀ ਕਰ ਰਹੀ ਹੈ। ਇਸ ਕਾਰਨ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਖੁਦ ਪੰਜਾਬ ਯੂਨੀਵਰਸਿਟੀ ਪਹੁੰਚੀ ਅਤੇ ਉੱਥੇ ਸੁਰੱਖਿਆ ਸਥਿਤੀ ਦਾ ਜਾਇਜ਼ਾ […]

Continue Reading

ਸਰੋਜ ਸਿੰਘ ਚੌਹਾਨ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਚੁਣੇ ਗਏ

ਮਿਊਜ਼ੀਅਮ ਆਰਟ ਗੈਲਰੀ, ਸੈਕਟਰ 10, ਚੰਡੀਗੜ੍ਹ ਵਿਖੋ ਹੋਈ ਚੋਣਚੰਡੀਗੜ੍ਹ, 10 ਅਗਸਤ, ਦੇਸ਼ ਕਲਿੱਕ ਬਿਓਰੋ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ (ਸੀਪੀਏ) ਦੀ ਜਨਰਲ ਹਾਊਸ ਮੀਟਿੰਗ ਮਿਊਜ਼ੀਅਮ ਆਰਟ ਗੈਲਰੀ, ਸੈਕਟਰ 10, ਚੰਡੀਗੜ੍ਹ ਵਿਖੇ ਹੋਈ। ਇਸ ਦੌਰਾਨ ਤਜਰਬੇਕਾਰ ਅਤੇ ਪ੍ਰਸਿੱਧ ਫੋਟੋਗ੍ਰਾਫਰ ਸ਼੍ਰੀ ਸਰੋਜ ਸਿੰਘ ਚੌਹਾਨ ਨੂੰ ਬਹੁਮਤ ਨਾਲ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਇੱਕ ਫੋਟੋਗ੍ਰਾਫਰ ਵਜੋਂ 30 ਸਾਲਾਂ […]

Continue Reading

ਯੂਨੀਵਰਸਿਟੀ ਦੇ ਹੋਸਟਲ ‘ਚ ਲਟਕਦੀ ਮਿਲੀ ਵਿਦਿਆਰਥਣ ਦੀ ਲਾਸ਼

ਚੰਡੀਗੜ੍ਹ, 10 ਅਗਸਤ, ਦੇਸ਼ ਕਲਿਕ ਬਿਊਰੋ :ਯੂਨੀਵਰਸਿਟੀ ਦੇ ਬੀ.ਟੈਕ ਮਕੈਨੀਕਲ ਇੰਜੀਨੀਅਰਿੰਗ ਦੀ ਤੀਜੇ ਸਾਲ ਦੀ ਵਿਦਿਆਰਥਣ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਹੋਸਟਲ ਦੇ ਕਮਰੇ ਵਿੱਚੋਂ ਮਿਲੀ। ਵਿਦਿਆਰਥਣ ਪੱਖੇ ਨਾਲ ਲਟਕ ਰਹੀ ਸੀ। ਪਹਿਲੀ ਨਜ਼ਰੇ ਪੁਲਿਸ ਨੇ ਇਸਨੂੰ ਖੁਦਕੁਸ਼ੀ ਦਾ ਮਾਮਲਾ ਦੱਸਿਆ ਹੈ, ਪਰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ।ਇਹ ਘਟਨਾ ਹਰਿਆਣਾ ਦੀ ਫਰੀਦਾਬਾਦ […]

Continue Reading

ਚੰਡੀਗੜ੍ਹ : ਭਾਰੀ ਮੀਂਹ ਤੋਂ ਬਾਅਦ ਰਾਤ ਨੂੰ ਖੋਲ੍ਹੇ ਸੁਖਨਾ ਝੀਲ ਦੇ ਫਲੱਡ ਗੇਟ

ਚੰਡੀਗੜ੍ਹ, 9 ਅਗਸਤ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਪਏ ਭਾਰੀ ਮੀਂਹ ਤੋਂ ਬਾਅਦ ਸੁਖਨਾ ਝੀਲ ਦਾ ਪਾਣੀ ਪੱਧਰ ਖਤਰੇ ਦੇ ਨਿਸ਼ਾਨ ਉਤੇ ਪਹੁੰਚ ਗਿਆ। ਇਸ ਤੋਂ ਬਾਅਦ ਰਾਤ ਨੂੰ ਹੀ ਸੁਢਲਾ ਦੇ ਫਲੱਡ ਗੇਟ ਖੋਲ੍ਹੇ ਪਏ। ਝੀਲ ਦਾ ਪਾਣੀ ਪੱਧਰ ਘਟ ਕੇ ਜਦੋਂ 1,162.20 ਫੁੱਟ ਪਹੁੰਚਿਆ ਤਾਂ ਸੁਖਨਾ ਦੇ ਫਲੱਡ ਗੇਟਾਂ ਨੂੰ ਬੰਦ ਕਰ […]

Continue Reading

ਤੇਜ਼ ਰਫ਼ਤਾਰ ਕ੍ਰੇਟਾ ਗੱਡੀ ਨੇ ਸਕੂਲ ਵੈਨ ਨੂੰ ਟੱਕਰ ਮਾਰੀ, ਕਈ ਵਿਦਿਆਰਥੀ ਤੇ ਡਰਾਈਵਰ ਗੰਭੀਰ ਜ਼ਖਮੀ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਨੂੰ ਇੱਕ ਤੇਜ਼ ਰਫ਼ਤਾਰ ਕ੍ਰੇਟਾ ਗੱਡੀ ਨੇ ਇੱਕ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵੈਨ ਪਲਟ ਗਈ ਅਤੇ ਲਗਭਗ 20 ਮੀਟਰ ਤੱਕ ਘਿਸਰਦੀ ਗਈ। ਸਾਰੇ ਵਿਦਿਆਰਥੀ ਅਤੇ ਵੈਨ ਡਰਾਈਵਰ ਗੰਭੀਰ ਜ਼ਖਮੀ ਹੋ ਗਏ। ਕੁਝ ਵਿਦਿਆਰਥੀਆਂ ਦੇ ਮੋਢੇ ਅਤੇ ਸਿਰ ਵਿੱਚ ਫਰੈਕਚਰ ਹੋਣ […]

Continue Reading

ਭਾਰੀ ਮੀਂਹ ਤੋਂ ਬਾਅਦ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ

ਚੰਡੀਗੜ੍ਹ, 6 ਅਗਸਤ, ਦੇਸ਼ ਕਲਿਕ ਬਿਊਰੋ :ਖੂਬਸੂਰਤ ਸ਼ਹਿਰ ਚੰਡੀਗੜ੍ਹ ਵਿੱਚ ਅੱਜ ਸਵੇਰੇ ਮੀਂਹ ਪਿਆ। ਹਾਲਾਂਕਿ, ਮੀਂਹ ਤੋਂ ਬਾਅਦ ਸੂਰਜ ਫਿਰ ਨਿਕਲ ਆਇਆ ਹੈ। ਦੂਜੇ ਪਾਸੇ, ਚੰਡੀਗੜ੍ਹ ਦੇ ਸੁਖਨਾ ਕੈਚਮੈਂਟ ਖੇਤਰ ਵਿੱਚ ਭਾਰੀ ਮੀਂਹ ਤੋਂ ਬਾਅਦ, ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਅੱਜ ਬੁੱਧਵਾਰ ਦੁਪਹਿਰ 12 ਵਜੇ ਫਲੱਡ ਗੇਟ ਖੋਲ੍ਹ ਦਿੱਤੇ ਗਏ। ਸੁਖਨਾ […]

Continue Reading

ਬੀਐਸਪੀ ਦੇ ਚੀਫ ਨੈਸ਼ਨਲ ਕੋਆਰਡੀਨੇਟਰ ਆਕਾਸ਼ ਆਨੰਦ ਨੇ ਕੀਤੀ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਪ੍ਰਦੇਸ਼ ਇਕਾਈਆਂ ਦੀ ਸਮੀਖਿਆ ਮੀਟਿੰਗ

ਬੀਐਸਪੀ 2027 ‘ਚ ਪੰਜਾਬ ਵਿੱਚ ਬਣਾਏਗੀ ਆਪਣੀ ਸਰਕਾਰ: ਚੀਫ ਨੈਸ਼ਨਲ ਕੋਆਰਡੀਨੇਟਰ ਆਕਾਸ਼ ਆਨੰਦ ਚੰਡੀਗੜ੍ਹ: 6 ਅਗਸਤ 2025, ਦੇਸ਼ ਕਲਿੱਕ ਬਿਓਰੋ :ਬਹੁਜਨ ਸਮਾਜ ਪਾਰਟੀ ਦੇ ਚੀਫ ਨੈਸ਼ਨਲ ਕੋਆਰਡੀਨੇਟਰ ਆਕਾਸ਼ ਆਨੰਦ ਅੱਜ ਚੰਡੀਗੜ੍ਹ ਪੁੱਜੇ ਜਿੱਥੇ ਉਹਨਾਂ ਨੇ ਬਹੁਜਨ ਸਮਾਜ ਪਾਰਟੀ ਦੀਆਂ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਪ੍ਰਦੇਸ਼ ਇਕਾਈਆਂ ਦੇ ਸੰਗਠਨ ਦੀ ਮਜਬੂਤੀ ਦੀ ਸਮੀਖਿਆ ਕੀਤੀ। ਇਹ ਸਮੀਖਿਆ […]

Continue Reading