ਬੀਐਸਪੀ ਦੇ ਚੀਫ ਨੈਸ਼ਨਲ ਕੋਆਰਡੀਨੇਟਰ ਆਕਾਸ਼ ਆਨੰਦ ਨੇ ਕੀਤੀ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਪ੍ਰਦੇਸ਼ ਇਕਾਈਆਂ ਦੀ ਸਮੀਖਿਆ ਮੀਟਿੰਗ

ਬੀਐਸਪੀ 2027 ‘ਚ ਪੰਜਾਬ ਵਿੱਚ ਬਣਾਏਗੀ ਆਪਣੀ ਸਰਕਾਰ: ਚੀਫ ਨੈਸ਼ਨਲ ਕੋਆਰਡੀਨੇਟਰ ਆਕਾਸ਼ ਆਨੰਦ ਚੰਡੀਗੜ੍ਹ: 6 ਅਗਸਤ 2025, ਦੇਸ਼ ਕਲਿੱਕ ਬਿਓਰੋ :ਬਹੁਜਨ ਸਮਾਜ ਪਾਰਟੀ ਦੇ ਚੀਫ ਨੈਸ਼ਨਲ ਕੋਆਰਡੀਨੇਟਰ ਆਕਾਸ਼ ਆਨੰਦ ਅੱਜ ਚੰਡੀਗੜ੍ਹ ਪੁੱਜੇ ਜਿੱਥੇ ਉਹਨਾਂ ਨੇ ਬਹੁਜਨ ਸਮਾਜ ਪਾਰਟੀ ਦੀਆਂ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਪ੍ਰਦੇਸ਼ ਇਕਾਈਆਂ ਦੇ ਸੰਗਠਨ ਦੀ ਮਜਬੂਤੀ ਦੀ ਸਮੀਖਿਆ ਕੀਤੀ। ਇਹ ਸਮੀਖਿਆ […]

Continue Reading

ਚੰਡੀਗੜ੍ਹ ’ਚ ਨਿਕਲੀਆਂ ਅਧਿਆਪਕਾਂ ਦੀਆਂ ਅਸਾਮੀਆਂ

ਚੰਡੀਗੜ੍ਹ, 3 ਅਗਸਤ, ਦੇਸ਼ ਕਲਿੱਕ ਬਿਓਰੋ : ਸਰਕਾਰੀ ਅਧਿਆਪਕਾਂ ਦੀਆਂ ਅਸਾਮੀਆਂ ਉਡੀਕ ਰਹੇ ਬੇਰੁਜ਼ਗਾਰ ਨੌਜਵਾਨਾਂ ਲਈ ਇਹ ਜ਼ਰੂਰੀ ਖਬਰ ਹੈ ਕਿ ਚੰਡੀਗੜ੍ਹ ਵਿੱਚ ਸਰਕਾਰੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਮਗਰਾ ਸਿੱਖਿਆ ਅਧੀਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

Continue Reading

ਪੰਜਾਬੀ ਅਧਿਐਨ ਵਿਭਾਗ ਪੰਜਾਬ ਯੂਨੀਵਰਸਿਟੀ ਨੇ ਕਾਰਗਿਲ ਵਿਜੈ ਦਿਵਸ ਮਨਾਇਆ

ਚੰਡੀਗੜ੍ਹ, 29 ਜੁਲਾਈ 2025, ਦੇਸ਼ ਕਲਿੱਕ ਬਿਓਰੋ : ਪੰਜਾਬੀ ਅਧਿਐਨ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ 29 ਜੁਲਾਈ 2025 ਨੂੰ ਕਾਰਗਿਲ ਵਿਜੈ ਦਿਵਸ ਨੂੰ ਸਮਰਪਿਤ ਇਕ ਪ੍ਰੋਗਰਾਮ  ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ 1999 ਦੇ ਕਾਰਗਿਲ ਯੁੱਧ ਦੌਰਾਨ ਭਾਰਤੀ ਸੈਨਾ ਵੱਲੋਂ ਦਿੱਤੀਆਂ ਗਈਆਂ ਸ਼ਹਾਦਤਾਂ ਅਤੇ ਵਿਸ਼ੇਸ਼ ਸਾਹਸ ਨੂੰ ਸਮਰਪਿਤ ਸੀ। ਪ੍ਰੋਗਰਾਮ  ਦੀ ਸ਼ੁਰੂਆਤ ਰਾਸ਼ਟਰਗਾਨ ਨਾਲ ਹੋਈ। […]

Continue Reading

‘ਜਿਸ ਘਰ ਧੀਆਂ, ਉਸ ਘਰ ਤੀਆਂ’ ਪ੍ਰੋਗਰਾਮ ਕਰਵਾਇਆ, ਖੀਰ ਪੂੜਿਆਂ ਦਾ ਲਾਇਆ ਲੰਗਰ

ਚੰਡੀਗੜ੍ਹ, 29 ਜੁਲਾਈ, ਹਰਦੇਵ ਚੌਹਾਨ : ‘ਜਿਸ ਘਰ ਧੀਆਂ, ਉਸ ਘਰ ਤੀਆਂ’ ਦੇ ਬੈਨਰ ਹੇਠ ਚੰਨੀ ਸੱਭਿਆਚਾਰਕ ਮੰਚ ਦੇ ਪ੍ਰਧਾਨ ਸਵਰਨ ਸਿੰਘ ਚੰਨੀ ਅਤੇ ਪੰਜਾਬੀ ਕਲਾ ਕੇਂਦਰ ਦੇ ਪ੍ਰਧਾਨ ਬਲਕਾਰ ਸਿੰਘ ਸਿੱਧੂ ਵੱਲੋਂ ਸੈਕਟਰ 42 ਚੰਡੀਗੜ੍ਹ ਦੀ ਝੀਲ ‘ਤੇ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਇਸ ਸ਼ਾਨਦਾਰ ਪ੍ਰੋਗਰਾਮ ਨੂੰ ਨੇਪਰੇ ਚਾੜਨ ਲਈ ਉਹਨਾਂ […]

Continue Reading

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਅੱਜ

ਚੰਡੀਗੜ੍ਹ, 29 ਜੁਲਾਈ,ਅੱਜ ਮੰਗਲਵਾਰ ਨੂੰ ਨਗਰ ਨਿਗਮ ਹਾਊਸ ਦੀ ਮੀਟਿੰਗ ਵਿੱਚ ਚੰਡੀਗੜ੍ਹ ਦੇ ਸੈਕਟਰ-25 ਵੈਸਟ ਵਿੱਚ ਚੱਲ ਰਹੇ ਕੂੜਾ ਪ੍ਰੋਸੈਸਿੰਗ ਪਲਾਂਟ ਦੀ ਮਾੜੀ ਹਾਲਤ ਨੂੰ ਲੈ ਕੇ ਇੱਕ ਵੱਡਾ ਮੁੱਦਾ ਉਠ ਸਕਦਾ ਹੈ।ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਇਸ ਮਾਮਲੇ ਨੂੰ ਸਦਨ ਵਿੱਚ ਚੁੱਕਣਗੇ ਅਤੇ ਪਲਾਂਟ ਦੀ ਦੇਖਭਾਲ ਕਰਨ ਵਾਲੀ ਕੰਪਨੀ ਨੂੰ ਬਲੈਕਲਿਸਟ ਕਰਨ […]

Continue Reading

ਸਾਬਕਾ MP ਕਿਰਨ ਖੇਰ ਨੂੰ ਚਡੀਗੜ੍ਹ ਪ੍ਰਸ਼ਾਸਨ ਨੇ ਭੇਜਿਆ 13 ਲੱਖ ਰੁਪਏ ਦਾ ਨੋਟਿਸ

ਚੰਡੀਗੜ੍ਹ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਸਾਬਕਾ ਲੋਕ ਸਭਾ ਮੈਂਬਰ ਅਤੇ ਅਦਾਕਾਰਾ ਕਿਰਨ ਖੇਰ (Former MP Kirron Kher) ਨੂੰ ਚੰਡੀਗੜ੍ਹ ਪ੍ਰਸ਼ਾਸਨ (Chandigarh administration) ਵੱਲੋਂ 12 ਲੱਖ ਤੋਂ ਵੱਧ ਦਾ ਨੋਟਿਸ ਭੇਜਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਰਨ ਖੇਰ ਨੂੰ ਸੈਕਟਰ 7 ਦੀ ਕੋਠੀ ਨੰਬਰ 23 ਅਲਾਟ ਕੀਤੀ ਹੋਈ ਹੈ, ਸਰਕਾਰੀ ਕੋਠੀ ਦੀ ਫੀਸ ਨਾ ਭਰਨ […]

Continue Reading

ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ‘ਤੇ ਚੱਲਿਆ ਬੁਲਡੋਜ਼ਰ, 116 ਦੁਕਾਨਾਂ ਢਾਹੀਆਂ

ਚੰਡੀਗੜ੍ਹ, 20 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿੱਚ ਐਤਵਾਰ ਸਵੇਰੇ ਇੱਕ ਵੱਡੀ ਕਾਰਵਾਈ ਕੀਤੀ ਗਈ। ਫਰਨੀਚਰ ਬਾਜ਼ਾਰ ਵਿੱਚ ਦੁਕਾਨਾਂ ਨੂੰ ਬੁਲਡੋਜ਼ਰਾਂ ਨਾਲ ਢਾਹ ਦਿੱਤਾ ਗਿਆ। ਇਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਸੈਕਟਰ 53/54 ਵਿੱਚ ਸਥਿਤ ਫਰਨੀਚਰ […]

Continue Reading

ਚੰਡੀਗੜ੍ਹ ਦੀ ਕਈ ਸਾਲ ਪੁਰਾਣੀ ਫਰਨੀਚਰ ਮਾਰਕੀਟ ‘ਤੇ ਅੱਜ ਚੱਲੇਗਾ ਬੁਲਡੋਜ਼ਰ

ਚੰਡੀਗੜ੍ਹ, 20 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਚੰਡੀਗੜ੍ਹ ਦੇ ਸੈਕਟਰ-53/54 ਦੀ ਸੜਕ ਦੇ ਨਾਲ ਸਰਕਾਰੀ ਜ਼ਮੀਨ ‘ਤੇ ਬਣੀ ਕਈ ਸਾਲ ਪੁਰਾਣੀ ਫਰਨੀਚਰ ਮਾਰਕੀਟ ‘ਤੇ ਬੁਲਡੋਜ਼ਰ ਚਲਾਇਆ ਜਾਵੇਗਾ। ਇਸ ਸਬੰਧੀ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਪੁਲਿਸ, ਨਗਰ ਨਿਗਮ, ਸਿਹਤ ਵਿਭਾਗ, ਫਾਇਰ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਨਾਲ-ਨਾਲ ਤਿੰਨਾਂ ਐਸਡੀਐਮਜ਼ ਨੂੰ ਚੌਕਸ ਰਹਿਣ ਅਤੇ […]

Continue Reading

ਚੰਡੀਗੜ੍ਹ ਬਣਿਆ ਦੇਸ਼ ਦਾ ਦੂਜਾ ਸਵੱਛ ਸ਼ਹਿਰ, ਰਾਸ਼ਟਰਪਤੀ ਨੇ ਦਿੱਤਾ ਐਵਾਰਡ

ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿੱਕ ਬਿਚਰੋ : ਦੇਸ਼ ਭਰ ਵਿੱਚ ਸਵੱਛ ਸ਼ਹਿਰ ਮੁਕਾਬਲੇ ਵਿੱਚ ਚੰਡੀਗੜ੍ਹ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਸਫਾਈ ਮਾਮਲੇ ਵਿੱਚ ਚੰਡੀਗੜ੍ਹ ਦੇਸ਼ ਦਾ ਦੂਜਾ ਸ਼ਹਿਰ ਬਣ ਗਿਆ। ਸਵੱਛ ਸਰਵੇਖਣ  2024 ਵਿੱਚ 3 ਤੋਂ 10 ਲੱਖ ਦੀ ਆਬਾਦੀ ਵਾਲੇ ਸ਼ਹਿਰਾਂ ਦੀ ਕੈਟਾਗਿਰੀ ਵਿੱਚ ਚੰਡੀਗੜ੍ਹ ਨੂੰ ਦੂਜਾ ਰੈਂਕ ਮਿਲਿਆ ਹੈ। ਦਿੱਲੀ ਵਿੱਚ ਹੋਏ […]

Continue Reading

ਚੰਡੀਗੜ੍ਹ ਆ ਰਹੀ AC ਬੱਸ ਕਰਨਾਲ ਹਾਈਵੇਅ ‘ਤੇ ਖੜ੍ਹੇ ਟਰੱਕ ਨਾਲ ਟਕਰਾਈ

ਡਰਾਈਵਰ ਦੀ ਮੌਤ, ਕੰਡਕਟਰ ਦੀਆਂ ਲੱਤਾਂ ਕੁਚਲੀਆਂ, ਕਈ ਯਾਤਰੀ ਗੰਭੀਰ ਜ਼ਖ਼ਮੀਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਵੀਰਵਾਰ ਸਵੇਰੇ ਕਰਨਾਲ ਵਿੱਚ ਰਾਸ਼ਟਰੀ ਰਾਜਮਾਰਗ 44 ‘ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਗੁਰੂਗ੍ਰਾਮ ਤੋਂ ਚੰਡੀਗੜ੍ਹ ਆ ਰਹੀ ਇੱਕ ਏਸੀ ਬੱਸ ਹਾਈਵੇਅ ‘ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਬੱਸ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, […]

Continue Reading