ਮੋਹਾਲੀ : ਅੱਜ ਰਾਤ ਨੂੰ ਹੋਵੇਗਾ ਬਲੈਕਆਊਟ

ਮੋਹਾਲੀ, 31 ਮਈ, ਦੇਸ਼ ਕਲਿੱਕ ਬਿਓਰੋ : ਮੋਹਾਲੀ ਜ਼ਿਲ੍ਹੇ ਦਾ ਅੱਜ ਕੁਝ ਹਿੱਸਾ ਰਾਤ ਨੂੰ ਕੁਝ ਸਮੇਂ ਵਾਸਤੇ ਬਲੈਕਆਊਟ ਰਹੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਅੱਜ ਪੰਜਾਬ ਸਮੇਤ ਹਰਿਆਣਾ, ਰਾਜਸਥਾਨ, ਜੰਮੂ-ਕਸ਼ਮੀਰ, ਗੁਜਰਾਤ ਅਤੇ ਚੰਡੀਗੜ੍ਹ  ਮੌਕ ਡ੍ਰਿਲ ਕੀਤੀ ਜਾਣੀ ਹੈ। ਇਸਨੂੰ ‘ਆਪ੍ਰੇਸ਼ਨ ਸ਼ੀਲਡ’ ਦਾ ਨਾਮ ਦਿੱਤਾ ਗਿਆ ਹੈ। […]

Continue Reading

ਪੰਜਾਬ ਸਮੇਤ ਦੇਸ਼ ਦੇ 6 ਰਾਜਾਂ ‘ਚ ਅੱਜ ਹੋਵੇਗੀ Mock Drill

ਚੰਡੀਗੜ੍ਹ, 31 ਮਈ, ਦੇਸ਼ ਕਲਿਕ ਬਿਊਰੋ :ਅੱਜ ਦੇਸ਼ ਦੇ 6 ਰਾਜਾਂ ਵਿੱਚ Mock Drill ਕੀਤੀ ਜਾਵੇਗੀ। ਇਨ੍ਹਾਂ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਜੰਮੂ-ਕਸ਼ਮੀਰ, ਗੁਜਰਾਤ ਅਤੇ ਚੰਡੀਗੜ੍ਹ ਸ਼ਾਮਲ ਹਨ। ਇਸਨੂੰ ‘ਆਪ੍ਰੇਸ਼ਨ ਸ਼ੀਲਡ’ Operation Shield ਦਾ ਨਾਮ ਦਿੱਤਾ ਗਿਆ ਹੈ। ਇਹ Mock Drill ਪਹਿਲਾਂ ਇਨ੍ਹਾਂ ਰਾਜਾਂ ਵਿੱਚ ਵੀਰਵਾਰ ਨੂੰ ਹੋਣ ਵਾਲੀ ਸੀ, ਪਰ ਫਿਰ ਮੁਲਤਵੀ ਕਰ ਦਿੱਤੀ ਗਈ […]

Continue Reading

ਪੰਜਾਬ, ਚੰਡੀਗੜ੍ਹ ਤੇ ਹਰਿਆਣਾ ‘ਚ ਮੌਕ ਡ੍ਰਿਲ ਅਤੇ ਬਲੈਕਆਊਟ ਲਈ ਨਵੇਂ ਹੁਕਮ ਜਾਰੀ

ਚੰਡੀਗੜ੍ਹ, 30 ਮਈ, ਦੇਸ਼ ਕਲਿਕ ਬਿਊਰੋ :ਆਪ੍ਰੇਸ਼ਨ ਸ਼ੀਲਡ ਤਹਿਤ ਹੁਣ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੌਕ ਡ੍ਰਿਲ (mock drills Punjab Chandigarh)ਅਤੇ ਬਲੈਕਆਊਟ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਮੌਕ ਡ੍ਰਿਲ (mock drills Punjab Chandigarh) ਲਈ ਨਵੀਂ ਤਰੀਕ ਨਿਰਧਾਰਤ ਕੀਤੀ ਹੈ। ਪਹਿਲਾਂ ਮੌਕ ਡ੍ਰਿਲ 29 ਮਈ ਯਾਨੀ ਵੀਰਵਾਰ ਨੂੰ ਹੋਣੀ ਸੀ ਹਾਲਾਂਕਿ, ਕੇਂਦਰ ਸਰਕਾਰ ਨੇ ਇਸਨੂੰ ਬੁੱਧਵਾਰ […]

Continue Reading

PGI ‘ਚ ਦਾਖਲ ਬੱਚੇ ਦੇ ਪਰਿਵਾਰ ਵੱਲੋਂ ਡਾਕਟਰ ਦੀ ਕੁੱਟਮਾਰ

ਚੰਡੀਗੜ੍ਹ: 24 ਮਈ, ਦੇਸ ਕਲਿੱਕ ਬਿਓਰੋਨਵਜਾਤ ਇੰਟੈਂਸਿਵ ਕੇਅਰ ਯੂਨਿਟ ਦੇ ਅੰਦਰ ਦਾਖਲ ਇੱਕ ਬੱਚੇ ਦੇ ਪਰਿਵਾਰ ਵਾਲਿਆਂ ਵੱਲੋਂ ਇੱਕ ਜੂਨੀਅਰ ਰੈਜ਼ੀਡੈਂਟ ਡਾਕਟਰ ‘ਤੇ ਸਰੀਰਕ ਹਮਲਾ ਕੀਤਾ ਗਿਆ। ਇਹ ਘਟਨਾ ਵੀਰਵਾਰ ਦੁਪਹਿਰ 12.20 ਵਜੇ ਦੇ ਕਰੀਬ ਵਾਪਰੀ। ਪੀੜਤ ਡਾਕਟਰ ਦੇ ਬਿਆਨ ਦੇ ਆਧਾਰ ‘ਤੇ, ਸੈਕਟਰ 11 ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ […]

Continue Reading

ਪੰਜਾਬ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਉਸ ਸਮੇਂ ਹਫਰਾ ਤਫੜੀ ਮਚ ਗਈ ਜਦੋਂ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸਾਹਮਣੇ ਆਈ। ਕੋਰਟ ਨੂੰ ਈਮੇਲ ਭੇਜ ਕੇ ਧਮਕੀ ਦਿੱਤੀ ਗਈ ਹੈ। ਇਸ ਦਾ ਪਤਾ ਚਲਦਿਆਂ ਹੀ ਚੰਡੀਗੜ੍ਹ ਪੁਲਿਸ ਨੇ ਹਾਈਕੋਰਟ ਦੀ ਸੁਰੱਖਿਆ ਵਧਾ ਦਿੱਤੀ। ਪੁਲਿਸ ਵੱਲੋਂ ਸਾਰੇ ਕਮਰਿਆਂ ਦੀ […]

Continue Reading

ਚੰਡੀਗੜ੍ਹ ’ਚ 31 ਲੱਖ ਦਾ ਵਿਕਿਆ 0001 ਨੰਬਰ

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਫੈਂਸੀ ਨੰਬਰਾਂ ਦੀ ਈ ਨਿਲਾਮੀ ਕੀਤੀ ਗਈ। ਰਜਿਸਟਰੇਸ਼ਨ ਅਤੇ ਲਾਇਸੈਂਸਿੰਗ ਅਥਾਰਿਟੀ, ਯੂਟੀ, ਚੰਡੀਗੜ੍ਹ ਦੇ ਦਫ਼ਤਰ ਨੇ 18.05.2025 ਤੋਂ 20.05.2025 ਤੱਕ ਵਾਹਨ ਨੰਬਰ 0001 ਤੋਂ 9999 ਤੱਕ ਨਵੀਂ ਸੀਰੀਜ਼ “CH01-CZ” ਦੇ ਵਾਹਨ ਰਜਿਸਟ੍ਰੇਸ਼ਨ ਨੰਬਰਾਂ (ਫੈਂਸੀ ਅਤੇ ਪਸੰਦ) ਦੀ ਈ-ਨਿਲਾਮੀ ਕੀਤੀ ਹੈ, ਜਿਸ ਵਿੱਚ ਪਿਛਲੀ ਲੜੀ ਦੇ ਬਚੇ […]

Continue Reading

ਵਧਦੀ ਗਰਮੀ ਕਾਰਨ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 18 ਮਈ, ਦੇਸ਼ ਕਲਿਕ ਬਿਊਰੋ : ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ।ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਉੱਪਰ ਪਹੁੰਚ ਗਿਆ ਹੈ। ਸ਼ਨੀਵਾਰ ਨੂੰ ਦਿਨ ਦਾ ਤਾਪਮਾਨ 40.8 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਲਗਭਗ 1.8 ਡਿਗਰੀ ਸੈਲਸੀਅਸ ਵੱਧ ਸੀ। ਵਧਦੀ ਗਰਮੀ ਦੇ ਮੱਦੇਨਜ਼ਰ, ਚੰਡੀਗੜ੍ਹ ਦੇ ਸਕੂਲ ਅਗਲੇ ਹਫ਼ਤੇ ਤੋਂ ਬੰਦ ਰਹਿਣਗੇ। […]

Continue Reading

ਚੰਡੀਗੜ੍ਹ ‘ਚ 20 ਸਾਲਾ ਨੌਜਵਾਨ ਦੀ ਹੱਤਿਆ ਦੇ ਦੋਸ਼ੀ ਗ੍ਰਿਫਤਾਰ

ਚੰਡੀਗੜ੍ਹ: 17 ਮਈ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਦੇ ਰਾਮ ਦਰਬਾਰ ਫੇਜ਼ 2 ਦੇ ਇੱਕ ਪਾਰਕ ਵਿੱਚ ਕ੍ਰਿਕਟ ਮੈਚ ਦੌਰਾਨ ਹੋਏ ਝਗੜੇ ਤੋਂ ਬਾਅਦ ਇੱਕ 20 ਸਾਲਾ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਇੱਕ ਦਿਨ ਬਾਅਦ, ਪੁਲਿਸ ਨੇ ਪੰਜ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਨੂੰ ਸੁਲਝਾ ਲਿਆ ਹੈ।ਪੁਲਿਸ ਨੇ ਅਪਰਾਧ ਵਿੱਚ ਵਰਤੇ […]

Continue Reading

ਇਸ਼ਵਿੰਦਰ ਸਿੰਘ ਗਰੇਵਾਲ ਤੇ ਮਨਵਿੰਦਰ ਸਿੰਘ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਬਣੇ

ਚੰਡੀਗੜ੍ਹ: 16 ਮਈ, ਦੇਸ਼ ਕਲਿੱਕ ਬਿਓਰੋਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਵਿਭਾਗ ਦੇ ਦੋ ਡਿਪਟੀ ਡਾਇਰੈਕਟਰਾਂ ਨੂੰ ਤਰੱਕੀ ਦੇ ਕੇ ਜੁਆਇੰਟ ਡਾਇਰੈਕਟਰ ਬਣਾਇਆ ਹੈ। ਜਿਨ੍ਹਾਂ ਵਿੱਚ ਇਸ਼ਵਿੰਦਰ ਸਿੰਘ ਗਰੇਵਾਲ ਤੇ ਮਨਵਿੰਦਰ ਸਿੰਘ ਸ਼ਾਮਲ ਹਨ।

Continue Reading

ਚੰਡੀਗੜ੍ਹ ’ਚ ਹਸਪਤਾਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 16 ਮਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲ ਗਿਆ ਹੈ। 23 ਜੁਲਾਈ 2025 ਤੱਕ ਹੁਣ ਗਰਮੀਆਂ ਦਾ ਸਮਾਂ ਲਾਗੂ ਰਹੇ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਰੇ ਹਸਪਤਾਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ-32, ਅਤੇ ਸਾਊਥ ਕੈਂਪਸ, ਸੈਕਟਰ-48, ਚੰਡੀਗੜ੍ਹ ਵਿੱਚ 23 ਜੁਲਾਈ, 2025 ਤੱਕ ਗਰਮੀਆਂ ਦਾ […]

Continue Reading