ਜੱਜ ਦੇ ਘਰ ਨਕਦੀ ਭੇਜਣ ਮਾਮਲੇ ‘ਚ ਫੈਸਲਾ ਅੱਜ

ਚੰਡੀਗੜ੍ਹ: 29 ਮਾਰਚ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਦੀ ਸੀਬੀਆਈ ਅਦਾਲਤ ਵੱਲੋਂ ਅੱਜ ਜੱਜ ਦੇ ਘਰ ਨਕਦੀ ਸੁੱਟਣ ਮਾਮਲੇ ‘ਚ ਅੱਜ ਫੈਸਲਾ ਸੁਣਾਇਆ ਜਾਵੇਗਾ। ਅੱਜ ਤੋਂ 17 ਸਾਲ ਪਹਿਲਾਂ ਜਸਟਿਸ ਨਿਰਮਲ ਯਾਦਵ ਦੇ ਘਰ ਨਕਦੀ ਭੇਜਣ ਦਾ ਮਾਮਲਾ ਸਾਹਮਣੇ ਆਇਆ ਸੀ। ਅਦਾਲਤ ਕੋਲ ਪਹੁੰਚੇ ਸਬੂਤਾਂ ‘ਤੇ ਵਕੀਲਾਂ ਵੱਲੋਂ ਬਹਿਸ 27 ਮਾਰਚ ਨੂੰ ਸਮਾਪਤ ਹੋ ਗਈ ਸੀ ਅਤੇ […]

Continue Reading

ਗੱਤਕਾ ਪ੍ਰਮੋਟਰ ਹਰਜੀਤ ਸਿੰਘ ਗਰੇਵਾਲ ਨੇ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਪਿੱਛੋਂ ਅਹੁਦਾ ਸੰਭਾਲਿਆ

ਚੰਡੀਗੜ੍ਹ 26 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਚੰਡੀਗੜ੍ਹ ਵਿਖੇ ਤਾਇਨਾਤ ਜੁਆਇੰਟ ਡਾਇਰੈਕਟਰ ਸਰਦਾਰ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੂੰ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਦਿੱਤੀ ਗਈ ਹੈ ਅਤੇ ਉਨ੍ਹਾਂ ਵਿਭਾਗ ਵੱਲੋਂ ਜਾਰੀ ਨਵੇਂ ਤਾਇਨਾਤੀ ਹੁਕਮਾਂ ਉਪਰੰਤ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਇਹ ਪਦਉਨਤੀ ਵਿਭਾਗ ਦੀ […]

Continue Reading

ਰਣਦੀਪ ਸਿੰਘ ਆਹਲੂਵਾਲੀਆ ਨੇ ਐਡੀਸ਼ਨਲ ਡਾਇਰੈਕਟਰ ਲੋਕ ਸੰਪਰਕ ਵਿਭਾਗ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋ ਰਣਦੀਪ ਸਿੰਘ ਆਹਲੂਵਾਲੀਆ ਨੇ ਤਰੱਕੀ ਮਿਲਣ ਉਪਰੰਤ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਰਣਦੀਪ ਸਿੰਘ ਆਹਲੂਵਾਲੀਆ, ਜੋ ਪੀ.ਪੀ.ਐਸ.ਸੀ. ਰਾਹੀਂ ਚੁਣ ਕੇ ਆਏ 1999 ਬੈਚ ਦੇ ਸੂਚਨਾ ਅਤੇ ਲੋਕ ਸੰਪਰਕ ਅਫਸਰ ਹਨ, ਮੌਜੂਦਾ ਸਮੇਂ ਵਿੱਚ ਵਿਭਾਗ ਦੇ ਸੀਨੀਅਰ ਮੋਸਟ ਜੁਅਇੰਟ ਡਾਇਰੈਕਟਰ […]

Continue Reading

ਚੰਡੀਗੜ੍ਹ ’ਚ ਹਨੀ ਸਿੰਘ ਦਾ ਸ਼ੋਅ ਭਲਕੇ, ਟ੍ਰੈਫਿਕ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 22 ਮਾਰਚ, ਦੇਸ਼ ਕਲਿੱਕ ਬਿਓਰੋ : ਭਲਕੇ 23 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ 25 ਦੀ ਰੈਲੀ ਗਰਾਊਂਡ ਵਿੱਚ ਹਨੀ ਸਿੰਘ ਦਾ ਸ਼ੋਅ ਹੋਵੇਗਾ। ਹਨੀ ਸਿੰਘ ਦੇ ਸ਼ੋਅ ਨੂੰ ਲੈ ਕੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਵੱਲੋਂ ਚੰਡੀਗੜ੍ਹ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਲਈ ਹੁਕਮ ਦਿੱਤੇ ਹਨ। ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਰੈਲੀ ਗਰਾਊਂਡ […]

Continue Reading

ਚੰਡੀਗੜ੍ਹ ਪੁਲੀਸ ਵਲੋਂ ਸੁਰੱਖਿਆ ਪ੍ਰੋਟੋਕੋਲ ‘ਚ ਬਦਲਾਅ

ਚੰਡੀਗੜ੍ਹ, 22 ਮਾਰਚ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਪੁਲੀਸ ਨੇ ਨਾਕੇ ਦੌਰਾਨ ਸੁਰੱਖਿਆ ਪ੍ਰੋਟੋਕੋਲ ਵਿੱਚ ਕੁਝ ਬਦਲਾਅ ਕੀਤੇ ਹਨ। ਹੁਣ ਪੁਲੀਸ ਮੁਲਾਜ਼ਮ ਨਾਕੇ ’ਤੇ ਬੈਰੀਕੇਡਿੰਗ ਅੱਗੇ ਨਹੀਂ ਸਗੋਂ ਪਿੱਛੇ ਖੜ੍ਹੇ ਹੋਣਗੇ। ਚੰਡੀਗੜ੍ਹ/ਜ਼ੀਰਕਪੁਰ ਬਾਰਡਰ ‘ਤੇ ਚੰਡੀਗੜ੍ਹ ਪੁਲਿਸ ਦੇ ਕਾਂਸਟੇਬਲ ਅਤੇ ਹੋਮ ਗਾਰਡ ਵਲੰਟੀਅਰ ਦੀ ਮੌਤ ਤੋਂ ਬਾਅਦ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਤੇਜ਼ ਰਫ਼ਤਾਰ ਵਾਹਨ ਚਾਲਕਾਂ […]

Continue Reading

ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਦੀਆਂ ਮਹਿਲਾ ਕਾਂਗਰਸ ਵਰਕਰਾਂ ਉਤੇ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ, 21 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਦੇ ਮਹਿਲਾ ਕਾਂਗਰਸ ਉਤੇ ਚੰਡੀਗੜ੍ਹ ਪੁਲਿਸ ਵੱਲੋਂ ਪਾਣੀ ਦੀਆਂ ਬੁਛਾਂੜਾ ਕੀਤੀਆਂ ਗਈਆਂ ਹਨ। ਮਹਿਲਾ ਕਾਂਗਰਸ ਵੱਲੋਂ 1100 ਰੁਪਏ ਦੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾ ਰਿਹਾ ਸੀ। ਅੱਜ ਵੱਡੀ ਗਿਣਤੀ ਵਿੱਚ ਪੰਜਾਬ ਕਾਂਗਰਸ […]

Continue Reading

ਚੰਡੀਗੜ੍ਹ PGI ਦਾ ਡਾਟਾ ਅਪਰੇਟਰ ਗ੍ਰਿਫਤਾਰ

ਚੰਡੀਗੜ੍ਹ, 17 ਮਾਰਚ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਪੀਜੀਆਈ ਵਿੱਚ ਆਯੂਸ਼ਮਾਨ ਸਕੀਮ ਦੇ ਨਕਦੀ ਰਹਿਤ ਇਲਾਜ ਵਿੱਚ ਕਰੋੜਾਂ ਰੁਪਏ ਦੇ ਘਪਲੇ ਅਤੇ ਧੋਖਾਧੜੀ ਦੀ ਜਾਂਚ ਹੁਣ ਹਿਮਕੇਅਰ ਸਕੀਮ ਤੱਕ ਪਹੁੰਚ ਗਈ ਹੈ। ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ‘ਚ ਹਿਮਕੇਅਰ ਦੇ ਡਾਟਾ ਆਪਰੇਟਰ ਕਪਿਲ ਨੂੰ ਗ੍ਰਿਫਤਾਰ ਕੀਤਾ ਹੈ।ਇਸ ਤੋਂ ਪਹਿਲਾਂ ਪੁਲੀਸ ਨੇ ਬਲਰਾਮ ਨਾਂ ਦੇ ਮੁਲਜ਼ਮ […]

Continue Reading

ਚੰਡੀਗੜ੍ਹ ’ਚ ਵੱਡਾ ਹਾਦਸਾ, ਨਾਕੇ ਉਤੇ ਕਾਰ ਨੇ ਪੁਲਿਸ ਕਰਮਚਾਰੀਆਂ ਨੂੰ ਕੁਚਲਿਆ, 3 ਦੀ ਮੌਤ

ਚੰਡੀਗੜ੍ਹ, 14 ਮਾਰਚ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਪੁਲਿਸ ਵੱਲੋਂ ਹੋਲੀ ਮੌਕੇ ਲਗਾਏ ਨਾਕੇ ਉਤੇ ਤੇਜ਼ ਰਫਤਾਰ ਕਾਰ ਨੇ ਤਿੰਨ ਪੁਲਿਸ ਮੁਲਾਜ਼ਮ ਨੂੰ ਕੁਚਲ ਦਿੱਤਾ। ਜ਼ੀਰਕਪੁਰ ਬਾਰਡਰ ਉਤੇ ਹੋਲੀ ਮੌਕੇ ਸਵੇਰੇ ਨਾਕਾ ਲਗਾਇਆ ਗਿਆ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਨੇ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਤਿੰਨ ਦੀ ਮੌਕੇ ਉਤੇ ਮੌਤ […]

Continue Reading

ਚੰਡੀਗੜ੍ਹ ਪੁਲਿਸ ਦੀ ਮਹਿਲਾ ਕਾਂਸਟੇਬਲ ਦੀ ਲਾਸ਼ ਮਿਲੀ

ਚੰਡੀਗੜ੍ਹ, 12 ਮਾਰਚ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਪੁਲਿਸ ਦੀ ਇੱਕ ਮਹਿਲਾ ਕਾਂਸਟੇਬਲ ਦੀ ਹਰਿਆਣਾ ਦੇ ਪੰਚਕੂਲਾ ਵਿੱਚ ਮੰਗਲਵਾਰ ਦੇਰ ਸ਼ਾਮ ਲਾਸ਼ ਮਿਲੀ ਹੈ। ਇਹ ਲਾਸ਼ ਕਾਰ ਦੇ ਅੰਦਰ ਸੀ। ਪੁਲੀਸ ਨੇ ਕਾਰ ਦੇ ਸ਼ੀਸ਼ੇ ਤੋੜ ਕੇ ਲਾਸ਼ ਨੂੰ ਬਾਹਰ ਕੱਢਿਆ, ਜੋ ਪੰਚਕੂਲਾ ਦੇ ਮਨਸਾ ਦੇਵੀ ਕੰਪਲੈਕਸ (ਐਮਸੀਡੀ) ਵਿੱਚ ਖੜ੍ਹੀ ਸੀ।ਮਹਿਲਾ ਕਾਂਸਟੇਬਲ ਦਾ ਨਾਂ ਸਪਨਾ ਹੈ। […]

Continue Reading

ਪੰਜ ਦਰਿਆ ਸੱਭਿਆਚਾਰਕ ਮੰਚ ਨੇ ਪਾਵਰਕਾਮ ਮੁਲਾਜ਼ਮਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ

ਮੋਹਾਲੀ, 11 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜ ਦਰਿਆ ਸੱਭਿਆਚਾਰਕ ਮੰਚ, ਪੰਜਾਬ ਮੋਹਾਲੀ ਵੱਲੋਂ ਸਮੂਹ ਮੋਹਾਲੀ ਪਾਵਰਕਾਮ ਦੇ ਮੁਲਾਜ਼ਮਾਂ ਦੇ ਸਹਿਯੋਗ ਨਾਲ 85ਵਾਂ ਖੂਨਦਾਨ ਕੈਂਪ ਸਪੈਸ਼ਲ ਡਵੀਜ਼ਨ ਪਾਵਰਕੋਮ, ਫੇਜ਼ 1, ਇੰਡਸਟ੍ਰੀਅਲ ਏਰੀਆ, ਮੋਹਾਲੀ ਵਿਖੇ ਲਗਾਇਆ ਗਿਆ।ਕੈਂਪ ਦੀ ਪ੍ਰਧਾਨਗੀ ਇੰਜੀ. ਤਰਨਜੀਤ ਸਿੰਘ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੱਲੋਂ ਕੀਤੀ ਗਈ। ਮੁੱਖ ਮਹਿਮਾਨ ਇੰਜੀ. ਸੁਖਜੀਤ ਸਿੰਘ ਡਿਪਟੀ ਚੀਫ ਇੰਜੀਨੀਅਰ […]

Continue Reading