ਸਿੱਖਿਆ ਬੋਰਡ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਐਸ.ਏ.ਐਸ.ਨਗਰ, 03 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿੱਚ ਅੱਜ ਗੁਰਮਤਿ ਵਿਚਾਰ ਸਭਾ ਵੱਲੋਂ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਨਿੱਚਰਵਾਰ ਤੋਂ ਅਰੰਭੇ ਗਏੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਪਾਵਨ ਮੌਕੇ ਭਾਈ ਅਮਰਜੀਤ ਸਿੰਘ ਖਾਲਸਾ (ਚੰਡੀਗੜ੍ਹ ਵਾਲੇ) , ਭਾਈ ਹਰਜੀਤ ਸਿੰਘ […]
Continue Reading
