ਨਕਲੀ IPS ਅਧਿਕਾਰੀ ਗ੍ਰਿਫ਼ਤਾਰ – PHD ਵਿਦਿਆਰਥਣ ਨਾਲ 11.50 ਲੱਖ ਰੁਪਏ ਦੀ ਠੱਗੀ: ਰਾਅ ਏਜੰਟ ਬਣਕੇ ਦਿੱਤਾ ਧੋਖਾ

ਚੰਡੀਗੜ੍ਹ, 29 ਸਤੰਬਰ (ਦੇਸ਼ ਕਲਿੱਕ ਬਿਊਰੋ): ਮੈਟ੍ਰਿਮੋਨੀਅਲ ਸਾਈਟ ’ਤੇ AI ਦੀ ਮਦਦ ਨਾਲ ਤਿਆਰ ਕੀਤੀ ਵਰਦੀ ਵਾਲੀ ਤਸਵੀਰ ਲਗਾ ਕੇ ਖੁਦ ਨੂੰ ਕਦੇ IPS ਅਧਿਕਾਰੀ, ਕਦੇ ਐਕਸਾਈਜ਼ ਵਿਭਾਗ ਦਾ ਅਸਿਸਟੈਂਟ ਕਮਿਸ਼ਨਰ ਅਤੇ ਕਦੇ ਰਾਅ ਏਜੰਟ ਦੱਸਣ ਵਾਲੇ ਨੌਜਵਾਨ ਨੇ ਚੰਡੀਗੜ੍ਹ ਦੀ ਇੱਕ PhD ਵਿਦਿਆਰਥਣ ਨੂੰ ਕਥਿਤ ਤੌਰ ’ਤੇ ਵਿਆਹ ਦਾ ਝਾਂਸਾ ਦੇ ਕੇ ਠੱਗ ਲਿਆ। […]

Continue Reading

ਅਮਿਤ ਸ਼ਾਹ ਭਲਕੇ ਪੰਜਾਬ ਦੌਰੇ ’ਤੇ; ਜਲੰਧਰ ’ਚ ਭਾਜਪਾ ਦੀ ਮਹਾਂਰੈਲੀ; 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ

  ਅਮਿਤ ਸ਼ਾਹ ਭਲਕੇ ਪੰਜਾਬ ਦੌਰੇ ’ਤੇ; ਜਲੰਧਰ ’ਚ ਭਾਜਪਾ ਦੀ ਮਹਾਂਰੈਲੀ; 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ ਜਲੰਧਰ/ਚੰਡੀਗੜ੍ਹ, 29 ਸਤੰਬਰ 2026- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ (30 ਸਤੰਬਰ) ਪੰਜਾਬ ਦੌਰੇ ’ਤੇ ਆਉਣਗੇ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਭਾਜਪਾ ਵੱਲੋਂ ਜਲੰਧਰ ਵਿੱਚ ਹੋਣ ਵਾਲੀ ਮਹਾਂਰੈਲੀ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਹ […]

Continue Reading

ਪੰਜਾਬ ‘ਚ ਮੀਂਹ ਅਤੇ ਤੇਜ਼ ਹਨ੍ਹੇਰੀ ਨੇ ਲਾਏ ਡੇਰੇ; ਵਧੀ ਕਿਸਾਨਾਂ ਦੀ ਚਿੰਤਾ, ਖੇਤਾਂ ’ਚ ਖੜ੍ਹੀ ਝੋਨੇ ਦੀ ਫਸਲ ਨੂੰ ਨੁਕਸਾਨ ਦਾ ਖਦਸ਼ਾ

  ਪੰਜਾਬ ‘ਚ ਮੀਂਹ ਅਤੇ ਤੇਜ਼ ਹਨ੍ਹੇਰੀ ਨੇ ਲਾਏ ਡੇਰੇ; ਵਧੀ ਕਿਸਾਨਾਂ ਦੀ ਚਿੰਤਾ, ਖੇਤਾਂ ’ਚ ਖੜ੍ਹੀ ਝੋਨੇ ਦੀ ਫਸਲ ਨੂੰ ਨੁਕਸਾਨ ਦਾ ਖਦਸ਼ਾ ਚੰਡੀਗੜ੍ਹ 29 ਸਤੰਬਰ 2026 ਪੰਜਾਬ ਵਿੱਚ ਬਦਲਦੇ ਮੌਸਮ ਅਤੇ ਪੈ ਰਹੇ ਮੀਂਹ ਨੇ ਝੋਨਾ ਉਤਪਾਦਕ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਕਈ ਕਿਸਾਨਾਂ ਦੀ ਝੋਨੇ ਦੀ ਫਸਲ ਖੇਤਾਂ ਵਿੱਚ ਪੱਕ ਕੇ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਅੱਧੀ ਦਰਜਨ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ, ਚੰਡੀਗੜ੍ਹ ’ਚ ਵੀ ਬਰਸਾਤ ਦੀ ਸੰਭਾਵਨਾ

  ਮੌਸਮ ਵਿਭਾਗ ਵੱਲੋਂ ਪੰਜਾਬ ਦੇ ਅੱਧੀ ਦਰਜਨ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ, ਚੰਡੀਗੜ੍ਹ ’ਚ ਵੀ ਬਰਸਾਤ ਦੀ ਸੰਭਾਵਨਾ ਚੰਡੀਗੜ੍ਹ 29 ਸਤੰਬਰ 2026 ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ […]

Continue Reading

BBMB ਦੇ ਚੇਅਰਮੈਨ ਨੂੰ ਲੈਕੇ ਵੱਡੀ ਖ਼ਬਰ; ਪੜ੍ਹੋ ਕੇਂਦਰ ਨੇ ਕੀ ਲਿਆ ਫੈਸਲਾ?

  BBMB ਦੇ ਚੇਅਰਮੈਨ ਨੂੰ ਲੈਕੇ ਵੱਡੀ ਖ਼ਬਰ; ਪੜ੍ਹੋ ਕੇਂਦਰ ਨੇ ਕੀ ਲਿਆ ਫੈਸਲਾ? ਕੇਂਦਰ ਸਰਕਾਰ ਨੇ ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦਾ ਕਾਰਜਕਾਲ ਤਿੰਨ ਮਹੀਨੇ ਵਧਾਇਆ ਚੰਡੀਗੜ੍ਹ, 28 ਸਤੰਬਰ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ (BBMB) ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੇ ਕਾਰਜਕਾਲ ਵਿੱਚ ਤਿੰਨ ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਮੰਤਰਾਲੇ […]

Continue Reading

ਚੰਡੀਗੜ੍ਹ-ਮੋਹਾਲੀ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ

  ਚੰਡੀਗੜ੍ਹ-ਮੋਹਾਲੀ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ ਚੰਡੀਗੜ੍ਹ 28 ਸਤੰਬਰ 2026 ਮੌਸਮ ਵਿਭਾਗ ਵੱਲੋਂ ਜਾਰੀ ਅਨੁਮਾਨ ਅਨੁਸਾਰ ਅੱਜ ਚੰਡੀਗੜ੍ਹ, ਮੋਹਾਲੀ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਰੋਪੜ, ਹੁਸ਼ਿਆਰਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਵੀ ਕਈ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਮੌਸਮ ਵਿੱਚ ਆ […]

Continue Reading

ਸਰਕਾਰੀ ਕੋਠੀ ਨੰਬਰ 960 ਨੂੰ ਲੈਕੇ ਕਾਂਗਰਸ ਦੇ ਸਾਬਕਾ MLA ਨੇ ਚੁੱਕੇ ਸਵਾਲ!

  ਸਰਕਾਰੀ ਕੋਠੀ ਨੰਬਰ 960 ਨੂੰ ਲੈਕੇ ਕਾਂਗਰਸ ਦੇ ਸਾਬਕਾ MLA ਨੇ ਚੁੱਕੇ ਸਵਾਲ! ਚੰਡੀਗੜ੍ਹ 28 ਸਤੰਬਰ 2026 ਕਾਂਗਰਸ ਦੇ ਸਾਬਕਾ ਵਿਧਾਇਕ ਪਵਨ ਆਦੀਆ ਨੇ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਨੰਬਰ 960 ਦੀ ਵਰਤੋਂ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਸਥਿਤੀ ਸਪਸ਼ਟ ਕਰਨ ਦੀ ਮੰਗ ਕੀਤੀ ਹੈ। ਆਦੀਆ ਨੇ ਕਿਹਾ ਕਿ ਜੇਕਰ ਇਹ ਕੋਠੀ ਮੰਤਰੀ ਡਾ. […]

Continue Reading

ਟੈਲੀਕੌਮ ਨਿਯਮਾਂ ‘ਚ ਵੱਡਾ ਬਦਲਾਅ: ਮੋਬਾਈਲ ਕੰਪਨੀਆਂ ਨੂੰ 30 ਦਿਨਾਂ ਵਾਲੇ ਪਲਾਨ ਦੇਣੇ ਲਾਜ਼ਮੀ, ਪ੍ਰੀਪੇਡ ਮੋਬਾਈਲ ਗਾਹਕਾਂ ਲਈ ਵੌਇਸ ਅਤੇ SMS ਪਲਾਨ ਹੋਏ ਸ਼ੁਰੂ

ਟੈਲੀਕੌਮ ਨਿਯਮਾਂ ‘ਚ ਵੱਡਾ ਬਦਲਾਅ: ਮੋਬਾਈਲ ਕੰਪਨੀਆਂ ਨੂੰ 30 ਦਿਨਾਂ ਵਾਲੇ ਪਲਾਨ ਦੇਣੇ ਲਾਜ਼ਮੀ, ਪ੍ਰੀਪੇਡ ਮੋਬਾਈਲ ਗਾਹਕਾਂ ਲਈ ਵੌਇਸ ਅਤੇ SMS ਪਲਾਨ ਹੋਏ ਸ਼ੁਰੂ ਨਵੀਂ ਦਿੱਲੀ/ਚੰਡੀਗੜ੍ਹ, 27 ਸਤੰਬਰ 2026- ਭਾਰਤ ਦੇ ਕਰੋੜਾਂ ਪ੍ਰੀਪੇਡ ਮੋਬਾਈਲ ਉਪਭੋਗਤਾਵਾਂ ਲਈ ਰੀਚਾਰਜ ਪਲਾਨਾਂ ਨੂੰ ਲੈ ਕੇ ਇੱਕ ਬਹੁਤ ਹੀ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦੇਸ਼ ਵਿੱਚ ਲਗਾਤਾਰ […]

Continue Reading

ਏਸ਼ਿਆਈ ਖੇਡਾਂ ਦੀ ਸੋਨ ਤਮਗਾ ਜੇਤੂ ਨੰਦਿਨੀ ਸ਼ਰਮਾ ਦਾ ਚੰਡੀਗੜ੍ਹ ਪਹੁੰਚਣ ’ਤੇ ਨਿੱਘਾ ਸਵਾਗਤ

  ਏਸ਼ਿਆਈ ਖੇਡਾਂ ਦੀ ਸੋਨ ਤਮਗਾ ਜੇਤੂ ਨੰਦਿਨੀ ਸ਼ਰਮਾ ਦਾ ਚੰਡੀਗੜ੍ਹ ਪਹੁੰਚਣ ’ਤੇ ਨਿੱਘਾ ਸਵਾਗਤ ਚੰਡੀਗੜ੍ਹ 27 ਸਤੰਬਰ 2026 ਏਸ਼ਿਆਈ ਖੇਡਾਂ ਵਿੱਚ ਭਾਰਤ ਲਈ ਸੋਨ ਤਮਗਾ ਜਿੱਤ ਕੇ ਦੇਸ਼ ਅਤੇ ਚੰਡੀਗੜ੍ਹ ਦਾ ਨਾਮ ਰੌਸ਼ਨ ਕਰਨ ਵਾਲੀ ਖਿਡਾਰਨ ਨੰਦਿਨੀ ਸ਼ਰਮਾ ਦਾ ਸ਼ਹਿਰ ਪਰਤਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਨੰਦਿਨੀ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੇਡ ਪ੍ਰੇਮੀਆਂ, […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

  ਮੌਸਮ ਵਿਭਾਗ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ ਮੋਹਾਲੀ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ ਮੋਹਾਲੀ 27 ਸਤੰਬਰ 2026 ਮੌਸਮ ਵਿਭਾਗ ਨੇ ਪੰਜਾਬ ਅਤੇ ਇਸ ਦੇ ਨੇੜਲੇ ਇਲਾਕਿਆਂ ਵਿੱਚ ਮੌਸਮ ਦੇ ਰੁਖ ਵਿੱਚ ਤਬਦੀਲੀ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਅਨੁਸਾਰ ਮੋਹਾਲੀ, ਚੰਡੀਗੜ੍ਹ, […]

Continue Reading