ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਕਲਪ ਚੰਡੀਗੜ੍ਹ ਵਿਖੇ ਆਈ.ਏ.ਐਸ. ਬਣਨ ਦੇ ਚਾਹਵਾਨ ਉਮੀਦਵਾਰਾਂ ਨੂੰ ਕੀਤਾ ਉਤਸ਼ਾਹਿਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਕਲਪ ਚੰਡੀਗੜ੍ਹ ਵਿਖੇ ਆਈ.ਏ.ਐਸ. ਬਣਨ ਦੇ ਚਾਹਵਾਨ ਉਮੀਦਵਾਰਾਂ ਨੂੰ ਕੀਤਾ ਉਤਸ਼ਾਹਿਤ ਰਾਜਪਾਲ ਨੇ ਭਵਿੱਖ ਦੇ ਸਿਵਲ ਅਧਿਕਾਰੀਆਂ ਨੂੰ ਕੋਚਿੰਗ ਅਤੇ ਸੇਧ ਦੇਣ ਲਈ ਸੰਕਲਪ ਟ੍ਰੇਨਿੰਗ ਇੰਸਟੀਚਿਊਟ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 31 ਜਨਵਰੀ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਜਲੀ ਦੇ ਨਿੱਜੀਕਰਨ ਅਤੇ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੇ ਬਿਜਲੀ ਕਾਮਿਆਂ ‘ਤੇ ਐਸਮਾ ਲਗਾਉਣ ਦੀ ਸਖ਼ਤ ਨਿਖੇਧੀ 

ਐੱਸਕੇਐੱਮ ਵੱਲੋਂ ਜਨਤਕ ਸੰਪਤੀਆਂ ਦੇ ਨਿੱਜੀਕਰਨ ਦੇ ਵਿਰੁੱਧ ਪੂਰੇ ਭਾਰਤ ਵਿੱਚ ਲੋਕ ਅੰਦੋਲਨ ਬਣਾਉਣ ਦਾ ਸੱਦਾ  ਨਿੱਜੀਕਰਨ ਖਪਤਕਾਰਾਂ ਨੂੰ ਲੁੱਟਦਾ ਹੈ, ਸੁਰੱਖਿਅਤ ਰੁਜ਼ਗਾਰ ਮਾਰਦਾ ਹੈ, ਰਾਖਵਾਂਕਰਨ ਖਤਮ ਕਰਦਾ ਹੈ: ਐੱਸਕੇਐੱਮ  ਦਲਜੀਤ ਕੌਰ  ਚੰਡੀਗੜ੍ਹ/ਨਵੀਂ ਦਿੱਲੀ, 30 ਜਨਵਰੀ, 2025: ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਵਿਰੁੱਧ ਬਹਾਦਰੀ ਨਾਲ ਲੜ […]

Continue Reading

ਚੰਡੀਗੜ੍ਹ ਮੇਅਰ ਚੋਣਾਂ ‘ਚ ਭਾਜਪਾ-ਕਾਂਗਰਸ ਦਾ ਅਨੈਤਿਕ ਗਠਜੋੜ ਹੋਇਆ : ਹਰਪਾਲ ਚੀਮਾ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੇਅਰ ਚੋਣਾਂ ਦੌਰਾਨ ਕਾਂਗਰਸ ਅਤੇ ਭਾਜਪਾ ਵਿਚਾਲੇ ਅਨੈਤਿਕ ਗਠਜੋੜ ਹੋਇਆ ਹੈ।   ਚੀਮਾ ਨੇ ਕਿਹਾ ਕਿ ਅਸੀਂ ਆਪਣਾ ਧਰਮ ਨਿਭਾਇਆ, […]

Continue Reading

ਚੰਡੀਗੜ੍ਹ ਨਗਰ ਨਿਗਮ ’ਚ ਸੀਨੀਅਰ ਡਿਪਟੀ ਮੇਅਰ ਬਣੇ ਕਾਂਗਰਸ ਦੇ ਜਸਵੀਰ ਬੰਟੀ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਨਗਰ ਨਿਗਮ ਲਈ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਲਈ ਚੋਣ ਹੋ ਰਹੀ ਹੈ। ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਮੇਅਰ ਦੀ ਕੁਰਸੀ ਉਤੇ ਕਬਜ਼ ਹੋ ਗਏ ਹਨ। ਮੇਅਰ ਦੀ ਹੋਈ ਚੋਣ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਕਰਵਾਈ ਗਈ। ਸੀਨੀਅਰ ਡਿਪਟੀ ਮੇਅਰ […]

Continue Reading

ਚੰਡੀਗੜ੍ਹ ਨਗਰ ਨਿਗਮ ’ਚ ਮੇਅਰ ਕੁਰਸੀ ’ਤੇ ਭਾਜਪਾ ਕਾਬਜ਼

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ : ਅੱਜ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀਆਂ ਚੋਣਾਂ ਵਿੱਚ ਭਾਜਪਾ ਦੀ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਜੇਤੂ ਰਹੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਨਗਰ ਨਿਗਮ ਮੇਅਰ ਦੀ ਚੋਣ ਮੌਕੇ ਵੀਡੀਓਗ੍ਰਾਫੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਇਥੇ […]

Continue Reading

ਹਾਈਕੋਰਟ ਵੱਲੋਂ ਚੰਡੀਗੜ੍ਹ ਮੇਅਰ ਕੁਲਦੀਪ ਕੁਮਾਰ ਨੂੰ ਵੱਡੀ ਰਾਹਤ

ਹਾਈਕੋਰਟ ਵੱਲੋਂ ਚੰਡੀਗੜ੍ਹ ਮੇਅਰ ਕੁਲਦੀਪ ਕੁਮਾਰ ਨੂੰ ਵੱਡੀ ਰਾਹਤਚੰਡੀਗੜ੍ਹ: 30 ਜਨਵਰੀ, ਦੇਸ਼ ਕਲਿੰਕ ਬਿਓਰੋਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਚੰਡੀਗੜ੍ਹ ਦੇ ਮੌਜੂਦਾ ਮੇਅਰ ਕੁਲਦੀਪ ਕੁਮਾਰ ਨੂੰ ਵੱਡੀ ਰਾਹਤ ਦਿੰਦਿਆਂ ਗ੍ਰਿਫਤਾਰੀ ‘ਤੇ ਰੋਕ ਲਾ ਦਿੱਤੀ ਹੈ। ਪਿਛਲੇ ਦਿਨੀ ਰਿਸ਼ਵਤ ਮਾਮਲੇ ਵਿੱਚ ਕੁਲਦੀਪ ਕੁਮਾਰ ‘ਤੇ ਐਫ ਆਈ ਆਰ ਦਰਜ ਕੀਤੀ ਗਈ ਸੀ। ਮੇਅਰ ਕੁਲਦੀਪ ਕੁਮਾਰ ਵੱਲੋਂ ਚੋਣਾ ਵਿੱਚ […]

Continue Reading

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਲਈ ਵੋਟਿੰਗ ਅੱਜ

ਚੰਡੀਗੜ੍ਹ, 30 ਜਨਵਰੀ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਲਈ ਅੱਜ (30 ਜਨਵਰੀ) ਨੂੰ ਚੋਣ ਹੋਵੇਗੀ। ਇਸ ਦੇ ਲਈ ਭਾਜਪਾ ਨੇ ਹਰਪ੍ਰੀਤ ਕੌਰ ਬਬਲਾ ਅਤੇ ਆਮ ਆਦਮੀ ਪਾਰਟੀ (ਆਪ) ਨੇ ਪ੍ਰੇਮ ਲਤਾ ਨੂੰ ਉਮੀਦਵਾਰ ਬਣਾਇਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਇਸ ਚੋਣ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ […]

Continue Reading

ਸਾਈਬਰ ਕ੍ਰਾਈਮ ਪੁਲਿਸ ਨੇ ਸੁਲਝਾਇਆ ਹਾਊਸ ਅਰੈਸਟ ਮਾਮਲਾ, ਤਿੰਨ ਗ੍ਰਿਫਤਾਰ

ਸਾਈਬਰ ਕ੍ਰਾਈਮ ਪੁਲਿਸ ਨੇ ਸੁਲਝਾਇਆ ਹਾਊਸ ਅਰੈਸਟ ਮਾਮਲਾ, ਤਿੰਨ ਗ੍ਰਿਫਤਾਰ ਚੰਡੀਗੜ੍ਹ: 29 ਜਨਵਰੀ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਸਾਈਬਰ ਕ੍ਰਾਈਮ ਪੁਲਸ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ ਜਿਸ ਵਿੱਚ ਇਕ ਵਿਅਕਤੀ ਨੂੰ ਹਾਊਸ ਅਰੈਸਟ ਕਰਕੇ ਵਰਚੁਅਲ ਕਾਲਾਂ ਰਾਹੀਂ ਪੈਸੇ ਵਸੂਲਣ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸ੍ਰੀ ਹਰੀਨਾਥ ਸਿੰਘ ਨੇ ਸ਼ਿਕਾਇਤ ਦਰਜ […]

Continue Reading

ਪੰਜਾਬ ਦੇ ਗਵਰਨਰ ਨਾਲ ਕੇ ਸ਼ਿਵਾ ਨੂੰ ਬਦਲਿਆ, 1996 ਬੈਚ ਦੇ IAS ਅਧਿਕਾਰੀ ਨੂੰ ਕੀਤਾ ਨਿਯੁਕਤ

ਪੰਜਾਬ ਦੇ ਗਵਰਨਰ ਨਾਲ ਕੇ ਸ਼ਿਵਾ ਦੀ ਥਾਂ 1996 ਬੈਚ ਦੇ IAS ਅਧਿਕਾਰੀ ਨੂੰ ਕੀਤਾ ਨਿਯੁਕਤ ਚੰਡੀਗੜ੍ਹ: 28 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਗਵਰਨਰ ਨਾਲ IAS ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੂੰ ਕੇ ਸ਼ਿਵਾ ਪ੍ਰਸ਼ਾਦ ਦੀ ਥਾਂ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਾ ਹੈ।

Continue Reading

ਚੰਡੀਗੜ੍ਹ ’ਚ ਕਾਂਗਰਸ ਨੂੰ ਝਟਕਾ, ਕੌਂਸਲਰ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਮੇਅਰ ਦੀ ਹੋਣ ਵਾਲੀ ਚੋਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕੌਂਸਲਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ। ਵਾਰਡ ਨੰਬਰ 27 ਤੋਂ ਕਾਂਗਰਸ ਕੌਂਸਲਰ ਗੁਰਬਖਸ਼ ਰਾਵਤ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ। ਗੁਰਬਖਸ਼ ਰਾਵਤ ਨੇ ਅੱਜ ਭਾਜਪਾ […]

Continue Reading