ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੇ ਤਬਾਦਲੇ
ਚੰਡੀਗੜ੍ਹ: 6 ਦਸੰਬਰ, ਦੇਸ਼ ਕਲਿੱਕ ਬਿਓਰੋ ਚੀਫ ਜਸਟਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 5 ਜੱਜਾਂ ਦੇ ਤਬਾਦਲੇ ਕੀਤੇ ਗਏ ਹਨ।
Continue Readingਚੰਡੀਗੜ੍ਹ: 6 ਦਸੰਬਰ, ਦੇਸ਼ ਕਲਿੱਕ ਬਿਓਰੋ ਚੀਫ ਜਸਟਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 5 ਜੱਜਾਂ ਦੇ ਤਬਾਦਲੇ ਕੀਤੇ ਗਏ ਹਨ।
Continue Readingਚੰਡੀਗੜ੍ਹ, 6 ਦਸੰਬਰ, ਦੇਸ਼ ਕਲਿਕ ਬਿਊਰੋ :ਸ਼ਹਿਰ ਦੇ ਦੋ ਵੱਡੇ ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਮਿਲਣ ਦੇ ਮਾਮਲੇ ਨੇ ਹੜਕੰਪ ਮਚਾ ਦਿੱਤਾ ਹੈ। ਇਸ ਸੁਚਨਾ ਤੋਂ ਬਾਅਦ ਪੁਲਿਸ ਅਤੇ ਬੰਬ ਸਕਵਾਇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਟੀਮ ਵੱਲੋਂ ਹੋਟਲ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ […]
Continue Readingਮੋਹਾਲੀ, 3 ਦਸੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ‘ਚ ਇਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕੋਲੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ। ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਸੱਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮਾਮਲਾ ਮੋਹਾਲੀ ਦੇ ਆਦਰਸ਼ ਸ਼ਹਿਰ ਖਰੜ ਦਾ ਹੈ।ਅੰਬਾਲਾ ਵਾਸੀ ਭੁਪਿੰਦਰ ਸਿੰਘ ਨੇ ਦੱਸਿਆ ਕਿ […]
Continue Readingਚੰਡੀਗੜ੍ਹ, 3 ਦਸੰਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਆ ਰਹੇ ਹਨ। ਦੁਪਹਿਰ 12 ਵਜੇ ਉਹ ਪੰਜਾਬ ਇੰਜਨੀਅਰਿੰਗ ਕਾਲਜ (PEC) ਵਿੱਚ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ।ਪੀਐਮ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਨੋ […]
Continue Readingਚੰਡੀਗੜ੍ਹ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ 2 ਅਤੇ 3 ਦਸੰਬਰ, 2024 ਨੂੰ ਵੀਵੀਆਈਪੀ ਆਉਣ ਕਾਰਨ ਸ਼ਹਿਰ ਦੇ ਕਈ ਮੁੱਖ ਮਾਰਗਾਂ ‘ਤੇ ਟ੍ਰੈਫਿਕ ਪ੍ਰਭਾਵਿਤ ਹੋਵੇਗੀ। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਮੇਂ ਦੌਰਾਨ ਵਿਕਲਪਿਕ ਮਾਰਗਾਂ ਦੀ ਵਰਤੋਂ ਕਰਨ ਅਤੇ ਪ੍ਰੇਸ਼ਾਨੀ ਤੋਂ ਬਚਣ। ਜ਼ਿਕਰਯੋਗ ਹੈ ਕਿ ਪ੍ਰ੍ਧਾਨ […]
Continue Readingਚੰਡੀਗੜ੍ਹ, 30 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ‘ਚ ਦੋ ਕਲੱਬਾਂ ਦੇ ਬਾਹਰ ਬੰਬ ਸੁੱਟਣ ਵਾਲੇ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਸ਼ੁੱਕਰਵਾਰ ਸ਼ਾਮ ਨੂੰ ਹਿਸਾਰ ‘ਚ ਮੁਕਾਬਲਾ ਹੋਇਆ। ਜਿਸ ਵਿੱਚ ਦੋਵੇਂ ਮੁਲਜ਼ਮਾਂ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ ਸਨ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।ਦੋਵਾਂ ਨੂੰ ਹਿਸਾਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। […]
Continue Readingਹਰਦੀਪ ਕੌਰ ਦੀ ਪਲੇਠੀ ਪੁਸਤਕ ‘ਸ਼ਮਸ਼ਾਨ ਘਾਟ ਸੌ ਗਿਆ’ਤੇ ਸਾਹਿਤਕ ਚਿੰਤਕਾਂ ਨੇ ਕੀਤੀ ਵਿਚਾਰ ਚਰਚਾ ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ : ਅਸੀਂ ਜੱਗ ਜਣਨੀ ਨੂੰ ਉਹ ਸਤਿਕਾਰ ਨਹੀਂ ਦੇ ਸਕੇ ਜਿਸ ਦੀ ਉਹ ਹੱਕਦਾਰ ਹੈ । ਅਸੀਂ ਭੁੱਲ ਗਏ ਹਾਂ ਕਿ ਜੱਗ ਰਚਿਆ ਕਿਸਨੇ ਹੈ । ਸਲਾਮ ਹੈ ਦੁਨੀਆ ਭਰ ਦੀਆਂ ਸਾਰੀਆਂ ਔਰਤਾਂ ਨੂੰ […]
Continue Readingਚੰਡੀਗੜ੍ਹ, 26 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿੱਚ ਲੜਕੀਆਂ ਨੂੰ ਸਸ਼ਕਤ ਬਣਾਉਣ ਸਬੰਧੀ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਦੋ ਮਹਿਲਾ ਕੈਡਿਟਾਂ, ਚਰਨਪ੍ਰੀਤ ਕੌਰ ਅਤੇ ਮਹਿਕ, ਦੀ ਵੱਕਾਰੀ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਇਨ੍ਹਾਂ ਦੀ ਸਿਖਲਾਈ ਜਨਵਰੀ 2025 […]
Continue Readingਮੋਹਾਲੀ: 26 ਨਵੰਬਰ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਗੁਪਤ ਦਾਨੀ ਸੱਜਣ ਵੱਲੋਂ ”ਹੀਰੋ ਡਿਲਕਸ” ਮੌਟਰ ਸਾਈਕਲ ਭੇਂਟ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਕੋਈ ਦਾਨੀ ਸੱਜਣ ਇਸ ”ਹੀਰੋ ਡਿਲਕਸ” ਮੌਟਰ ਸਾਈਕਲ ਦੀ ਚਾਬੀ […]
Continue Readingਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ‘ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ ‘ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।ਘਟਨਾ ਤੋਂ ਬਾਅਦ ਐੱਸਐੱਸਪੀ ਸਮੇਤ ਕਈ […]
Continue Reading