ਪੰਜਾਬ ਸਮੇਤ ਕਈ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

  ਪੰਜਾਬ ਸਮੇਤ ਕਈ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਚੰਡੀਗੜ੍ਹ, ਨਵੀਂ ਦਿੱਲੀ 13 ਸਤੰਬਰ 2026 ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਸਰਗਰਮ ਰਹਿਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼, ਬਿਹਾਰ, ਦਿੱਲੀ-ਐਨਸੀਆਰ, ਛੱਤੀਸਗੜ੍ਹ, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਮਹਾਰਾਸ਼ਟਰ, ਗੁਜਰਾਤ ਅਤੇ ਰਾਜਸਥਾਨ ਸਮੇਤ ਕਈ ਸੂਬਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ। ਇਸ […]

Continue Reading

ਸਬਜ਼ੀਆਂ ਦੀਆਂ ਕੀਮਤਾਂ ’ਚ ਭਾਰੀ ਵਾਧਾ, ਇੱਕ ਮਹੀਨੇ ’ਚ ਦੁੱਗਣਾ ਹੋਇਆ ਪਿਆਜ਼ ਦਾ ਭਾਅ

  ਸਬਜ਼ੀਆਂ ਦੀਆਂ ਕੀਮਤਾਂ ’ਚ ਭਾਰੀ ਵਾਧਾ, ਇੱਕ ਮਹੀਨੇ ’ਚ ਦੁੱਗਣਾ ਹੋਇਆ ਪਿਆਜ਼ ਦਾ ਭਾਅ ਚੰਡੀਗੜ੍ਹ 13 ਸਤੰਬਰ 2026 ਸਬਜ਼ੀਆਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗਾੜ ਦਿੱਤਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਪਿਆਜ਼ ਦੀ ਕੀਮਤ ਲਗਭਗ ਦੁੱਗਣੀ ਹੋ ਗਈ ਹੈ। ਇੱਕ ਮਹੀਨਾ ਪਹਿਲਾਂ ਕਰੀਬ 30 ਰੁਪਏ ਪ੍ਰਤੀ ਕਿਲੋ […]

Continue Reading

ਮੌਸਮ ‘ਚ ਬਦਲਾਅ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦਾ ਅਲਰਟ; ਚੰਡੀਗੜ੍ਹ ਲਈ ਵੀ ਚੇਤਾਵਨੀ

  ਮੌਸਮ ‘ਚ ਬਦਲਾਅ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦਾ ਅਲਰਟ; ਚੰਡੀਗੜ੍ਹ ਲਈ ਵੀ ਚੇਤਾਵਨੀ ਚੰਡੀਗੜ੍ਹ 12 ਸਤੰਬਰ 2026 ਪੰਜਾਬ ਅਤੇ ਚੰਡੀਗੜ੍ਹ ਟਰਾਈਸਿਟੀ ਵਿੱਚ ਅੱਜ ਫਿਰ ਤੋਂ ਇੱਕ ਵਾਰ ਮੌਸਮ ਕਰਵਟ ਲੈਣ ਜਾ ਰਿਹਾ ਹੈ। ਸਵੇਰ ਤੋਂ ਹੀ ਸੂਬੇ ਦੇ ਕਈ ਇਲਾਕਿਆਂ ਵਿੱਚ ਆਸਮਾਨ ’ਤੇ ਬੱਦਲ ਛਾਏ ਹੋਏ ਹਨ, ਜਿਸ ਕਾਰਨ ਮੌਸਮ ਸੁਹਾਵਣਾ […]

Continue Reading

ਹੁਣ ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਹੁਣ ਆਸਾਨੀ ਨਾਲ ਸਕੂਲ ਬੰਕ ਨਹੀਂ ਕਰ ਸਕਣਗੇ। ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਸਕੂਲ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (SMIS) ਨਾਲ ਜੋੜ ਦਿੱਤਾ ਹੈ। ਹੁਣ ਸਵੇਰੇ ਅਟੈਂਡੈਂਸ ਲੱਗਣ ਤੋਂ ਬਾਅਦ ਜੇਕਰ ਕੋਈ ਵਿਦਿਆਰਥੀ ਗੈਰਹਾਜ਼ਰ ਮਿਲਦਾ ਹੈ ਤਾਂ ਉਸ ਦੇ ਮਾਪਿਆਂ ਦੇ […]

Continue Reading

ਅਹਿਮ ਖ਼ਬਰ: ਡਾ. ਸਪਨਾ ਨੰਦਾ ਚੁਣੀ ਗਈ ਪੰਜਾਬ ਯੂਨੀਵਰਸਿਟੀ ਦੀ ਸੈਨੇਟਰ

  ਅਹਿਮ ਖ਼ਬਰ: ਡਾ. ਸਪਨਾ ਨੰਦਾ ਚੁਣੀ ਗਈ ਪੰਜਾਬ ਯੂਨੀਵਰਸਿਟੀ ਦੀ ਸੈਨੇਟਰ ਚੰਡੀਗੜ੍ਹ, 10 ਸਤੰਬਰ 2026 ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਸੈਕਟਰ-20 ਡੀ, ਚੰਡੀਗੜ੍ਹ ਦੀ ਪ੍ਰਿੰਸੀਪਲ ਡਾ. ਸਪਨਾ ਨੰਦਾ ਨੂੰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਲਈ ਸਾਲ 2026 ਤੋਂ 2030 ਤੱਕ ਦੇ ਕਾਰਜਕਾਲ ਵਾਸਤੇ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ। ਉਹ ਤਕਨੀਕੀ ਅਤੇ ਪੇਸ਼ੇਵਰ ਕਾਲਜਾਂ ਦੇ ਪ੍ਰਿੰਸੀਪਲਾਂ […]

Continue Reading

DA ਬਕਾਇਆ ਮਾਮਲਾ! ਪੰਜਾਬ ਸਰਕਾਰ ਨੂੰ ਹਾਈਕੋਰਟ ਦਾ 10 ਦਿਨਾਂ ਦਾ ਅਲਟੀਮੇਟਮ

  DA ਬਕਾਇਆ ਮਾਮਲਾ! ਪੰਜਾਬ ਸਰਕਾਰ ਨੂੰ ਹਾਈਕੋਰਟ ਦਾ 10 ਦਿਨਾਂ ਦਾ ਅਲਟੀਮੇਟਮ ਚੰਡੀਗੜ੍ਹ 10 ਸਤੰਬਰ 2026 ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਮੁੱਖ ਜੱਜ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ […]

Continue Reading

ਰੇਲ ਮੁਸਾਫ਼ਰਾਂ ਲਈ ਵੱਡੀ ਖ਼ਬਰ; ਅਗਲੇ 36 ਦਿਨ ਬੰਦ ਰਹਿਣਗੀਆਂ ਇਹ ਟਰੇਨਾਂ

  ਰੇਲ ਮੁਸਾਫ਼ਰਾਂ ਲਈ ਵੱਡੀ ਖ਼ਬਰ; ਅਗਲੇ 36 ਦਿਨ ਬੰਦ ਰਹਿਣਗੀਆਂ ਇਹ ਟਰੇਨਾਂ ਚੰਡੀਗੜ੍ਹ, 10 ਸਤੰਬਰ 2026 ਰੇਲ ਮੁਸਾਫ਼ਰਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਅੱਜ ਤੋਂ ਅਗਲੇ 36 ਦਿਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਜਾਗਰਣ ਦੀ ਰਿਪੋਰਟ ਮੁਤਾਬਕ, ਸਟੇਸ਼ਨ ਦੇ ਮੁੜ ਵਿਕਾਸ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ-ਹਰਿਆਣਾ ‘ਚ 14-15 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ

  ਮੌਸਮ ਵਿਭਾਗ ਵੱਲੋਂ ਪੰਜਾਬ-ਹਰਿਆਣਾ ‘ਚ 14-15 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ ਚੰਡੀਗੜ੍ਹ 10 ਸਤੰਬਰ 2026 ਮੌਸਮ ਵਿਭਾਗ (IMD) ਨੇ ਅੱਜ ਜਾਰੀ ਬੁਲੇਟਿਨ ਵਿੱਚ ਦੱਸਿਆ ਕਿ 14 ਤੋਂ 15 ਸਤੰਬਰ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਦੌਰਾਨ ਦੋਵਾਂ ਰਾਜਾਂ ਵਿੱਚ ਮੌਨਸੂਨ ਦੀ ਸਰਗਰਮੀ […]

Continue Reading

Holiday Alert: ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

  Holiday Alert: ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਚੰਡੀਗੜ੍ਹ 10 ਸਤੰਬਰ 2026- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਅੱਜ ਦੇਹਾਂਤ ਹੋ ਗਿਆ। ਭਗਤ ਚੁੰਨੀ ਲਾਲ ਪੰਜਾਬ ਦੇ ਮੌਜੂਦਾ ਮੰਤਰੀ ਮਹਿੰਦਰ ਭਗਤ ਦੇ ਪਿਤਾ ਸਨ ਅਤੇ ਉਹ ਪੰਜਾਬ ਦੇ ਵਜ਼ੀਰ ਵੀ ਰਹਿ ਚੁੱਕੇ ਹਨ। ਉਹਨਾਂ ਦੇ […]

Continue Reading

ਭਾਜਪਾ ਦਾ ਮਿਸ਼ਨ 2027: ਨਸ਼ਾ ਭ੍ਰਿਸ਼ਟਾਚਾਰ ਅਤੇ ਇਹਨਾਂ ਮੁੱਦਿਆਂ ‘ਤੇ ਲੜੇਗੀ ਚੋਣ- ਨਿਤਿਨ ਨਬੀਨ ਨੇ ਕੀਤਾ ਐਲਾਨ

  ਭਾਜਪਾ ਦਾ ਮਿਸ਼ਨ 2027: ਨਸ਼ਾ ਭ੍ਰਿਸ਼ਟਾਚਾਰ ਅਤੇ ਇਹਨਾਂ ਮੁੱਦਿਆਂ ‘ਤੇ ਲੜੇਗੀ ਚੋਣ- ਨਿਤਿਨ ਨਬੀਨ ਨੇ ਕੀਤਾ ਐਲਾਨ ਨਿਤਿਨ ਨਬੀਨ ਨੇ ‘ਆਪ’ ਸਰਕਾਰ ‘ਤੇ ਨਸ਼ਿਆਂ, ਬਦਅਮਨੀ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ Chandigarh 10 September 2026 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਦੇ ਵੱਲੋਂ ਤਿਆਰੀ ਖਿੱਚੀ ਜਾ ਰਹੀ ਹੈ ਅਤੇ ਇਸੇ […]

Continue Reading