ਅਖਤਿਆਰੀ ਫੰਡ ਵਿੱਚੋਂ ਮਿਡ ਡੇਅ ਮੀਲ ਸ਼ੈੱਡ ਦਾ ਉਦਘਾਟਨ

ਪਿੰਡ ਦੀਆਂ ਵਿਧਵਾਵਾਂ ਨੂੰ ਵੰਡੇ ਇੰਡਕਸ਼ਨ ਚੁੱਲ੍ਹੇ ਬਠਿੰਡਾ, 24 ਅਗਸਤ : ਦੇਸ਼ ਕਲਿੱਕ ਬਿਓਰੋ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ‘ਚ ਆਪਣੇ ਅਖਤਿਆਰੀ ਫੰਡ ਵਿੱਚੋਂ ਸਕੂਲ ਅੰਦਰ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਖਾਣ ਲਈ ਉਸਾਰੇ ਕਿਚਨ ਸ਼ੈੱਡ ਦਾ ਉਦਘਾਟਨ ਕੀਤਾ। ਇਸ ਮੌਕੇ […]

Continue Reading

ਲੈਕਚਰਾਰਾਂ ਵੱਲੋਂ ਮੁੱਖ ਮੰਤਰੀ ਰਿਹਾਇਸ਼ ਅੱਗੇ ਰੋਸ ਧਰਨਾ 3 ਸਤੰਬਰ ਨੂੰ

ਅਧਿਆਪਕ ਦਿਵਸ ਤੋਂ ਪਹਿਲਾਂ ਪ੍ਰਿੰਸੀਪਲ ਨਿਯੁਕਤ ਕੀਤੇ ਜਾਣ ਨਹੀਂ ਤਾਂ ਸਖਤ ਐਕਸ਼ਨ ਦਾ ਹੋਵੇਗਾ ਐਲਾਨਮੋਹਾਲੀ: 22 ਅਗਸਤ, ਜਸਵੀਰ ਗੋਸਲਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿੱਚ ਪਿਛਲੇ ਤਿੰਨ ਦਹਾਕਿਆਂ ਤੋਂ ਸੇਵਾ ਨਿਭਾ ਰਹੇ ਲੈਕਚਰਾਰਾਂ ਵਿੱਚ ਸਰਕਾਰ ਪ੍ਰਤੀ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ । ਕਿਉਂਕਿ ਲੰਬੀ ਸੇਵਾ ਕਰਨ ਤੋਂ ਬਾਅਦ ਵੀ ਅਜੇ ਤੱਕ ਇਹਨਾਂ ਨੂੰ ਇੱਕ […]

Continue Reading

ਮੁਫਤ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਪ੍ਰਵਾਜ਼: ਸੰਧਵਾਂ 

ਰਾਜ ਮਲਹੋਤਰਾ ਦੇ ਗਰੁੱਪ ਚੰਡੀਗੜ ‘ਚ ਮਿਲੇਗੀ ਪੀਸੀਐਸ (ਕਾਰਜਕਾਰੀ) 2025 ਪ੍ਰੀਲਿਮਨਰੀ ਪ੍ਰੀਖਿਆ ਦੀ ਮੁਫਤ ਕੋਚਿੰਗ ਚੰਡੀਗੜ, 17 ਅਗਸਤ 2025: ਦੇਸ਼ ਕਲਿੱਕ ਬਿਓਰੋ ਸਾਡੇ ਗੁਰੂ ਸਾਹਿਬਾਨ ਦੇ ਮਾਨਵਵਾਦੀ ਸਿਧਾਂਤਾਂ ਅਤੇ ਉਨਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣਾ ਵਡੇਰੇ ਭਾਗਾਂ ਨਾਲ ਨਸੀਬ ਹੁੰਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹ ਪੀਸੀਐਸ […]

Continue Reading

RIMC ਦੇਹਰਾਦੂਨ ਵੱਲੋਂ ਜੁਲਾਈ 2026 ਵਾਸਤੇ ਦਾਖਲੇ ਖੁੱਲ੍ਹੇ, 15 ਅਕਤੂਬਰ ਤੱਕ ਕਰ ਸਕਦੇ ਹੋ ਅਪਲਾਈ

ਦਾਖਲੇ ਲਈ ਲਿਖਤੀ ਪ੍ਰੀਖਿਆ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਚੰਡੀਗੜ੍ਹ, 17 ਅਗਸਤ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (RIMC), ਦੇਹਰਾਦੂਨ ਵੱਲੋਂ ਜੁਲਾਈ, 2026 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ 7 ਦਸੰਬਰ, 2025 (ਐਤਵਾਰ) ਨੂੰ ਲਾਲਾ ਲਾਜਪਤ ਰਾਏ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ। ਸਰਕਾਰੀ […]

Continue Reading

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਅਜ਼ਾਦੀ ਦਿਵਸ ਦੀ 79ਵੀਂ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਗਈ

ਮੋਹਾਲੀ, 16 ਅਗਸਤ: ਦੇਸ਼ ਕਲਿੱਕ ਬਿਓਰੋਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਅਜ਼ਾਦੀ ਦਿਵਸ ਦੀ 79ਵੀਂ ਵਰ੍ਹੇਗੰਢ ਨੂੰ ਦੇਸ਼-ਪ੍ਰੇਮ ਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਸਮਾਗਮ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਵਿੰਦਰ ਸਿੰਘ ਬਾਹਰਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਵਿਦਿਆਰਥੀਆਂ ਨੂੰ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅਜ਼ਾਦੀ ਸਾਨੂੰ ਸ਼ਹੀਦਾਂ ਦੀਆਂ […]

Continue Reading

PSEB ਵਲੋਂ ਵਿਦਿਆਰਥੀਆਂ ਨੂੰ ਰਾਹਤ, ਦਾਖਲੇ ਲਈ ਦਿੱਤਾ ਇੱਕ ਹੋਰ ਮੌਕਾ

ਚੰਡੀਗੜ੍ਹ, 16 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਰਕਾਰੀ, ਸਹਾਇਤਾ ਪ੍ਰਾਪਤ, ਪ੍ਰਾਈਵੇਟ ਅਤੇ ਐਸੋਸੀਏਟ ਸਕੂਲਾਂ ਵਿੱਚ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ, ਜੋ ਨਿਯਮਤ ਵਿਦਿਆਰਥੀ ਵਜੋਂ ਦਾਖਲਾ ਲੈਣਾ ਚਾਹੁੰਦੇ ਸਨ ਪਰ ਕਿਸੇ ਕਾਰਨ ਕਰਕੇ ਅਜਿਹਾ ਨਹੀਂ ਕਰ ਸਕੇ। ਬੋਰਡ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਜਿਹੇ ਵਿਦਿਆਰਥੀਆਂ ਨੂੰ ਦਾਖਲੇ ਲਈ ਇੱਕ ਹੋਰ ਮੌਕਾ ਦਿੱਤਾ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲਾ ਸਿੱਖਿਆ ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ: 14 ਅਗਸਤ, ਜਸਵੀਰ ਗੋਸਲ ਪੰਜਾਬ ਸਰਕਾਰ ਵੱਲੋਂ ਜ਼ਿਲਾ ਸਿੱਖਿਆ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਤੁਰੰਤ ਪ੍ਰਭਾਵ ਨਾਲ ਜੁਆਇਨ ਕਰਨ ਲਈ ਕਿਹਾ ਗਿਆ ਹੈ।

Continue Reading

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ‘ਚ ਪੜ੍ਹਦੇ ਵਿਦੇਸ਼ੀ ਵਿਦਿਆਰਥੀ ‘ਤੇ ਜਾਨਲੇਵਾ ਹਮਲਾ

ਬਠਿੰਡਾ, 14 ਅਗਸਤ, ਦੇਸ਼ ਕਲਿਕ ਬਿਊਰੋ :ਬਠਿੰਡਾ ਵਿੱਚ ਇੱਕ ਵਿਦੇਸ਼ੀ ਵਿਦਿਆਰਥੀ ‘ਤੇ ਹਮਲਾ ਹੋਇਆ ਹੈ। ਹਮਲਾਵਰਾਂ ਨੇ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ ਹੈ। ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦੇਸ਼ੀ ਵਿਦਿਆਰਥੀ ਜੀਵਿਆ ਲੇਰੋਏ ਨੂੰ ਕੁਝ ਨੌਜਵਾਨਾਂ ਨੇ ਬੁਰੀ ਤਰ੍ਹਾਂ ਕੁੱਟਿਆ ਅਤੇ ਉਸਨੂੰ ਅੱਧਮਰਿਆ ਕਰ ਕੇ ਭੱਜ ਗਏ। ਜ਼ਖਮੀ ਵਿਦਿਆਰਥੀ ਨੂੰ ਸਥਾਨਕ […]

Continue Reading

ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ: 13 ਅਗਸਤ, ਦੇਸ਼ ਕਲਿੱਕ ਬਿਓਰੋ ਸਿੱਖਿਆ ਵਿਭਾਗ ਪੰਜਾਬ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਪੜ੍ਹਨ ਲਈ ਕਲਿੱਕ ਕਰੋ

Continue Reading

ਰਿਆਤ ਬਾਹਰਾ ਯੂਨੀਵਰਸਿਟੀ ਦੇ 6ਵੇਂ ਅੰਤਰਰਾਸ਼ਟਰੀ ਕਨਵੋਕੇਸ਼ਨ ਵਿੱਚ ਗਲੋਬਲ ਗ੍ਰੈਜੂਏਟਸ ਨੇ ਛੱਡੀ ਅਪਣੀ ਛਾਪ

ਮੋਹਾਲੀ, 13 ਅਗਸਤ, ਦੇਸ਼ ਕਲਿੱਕ ਬਿਓਰੋ ਰਿਆਤ ਬਾਹਰਾ ਯੂਨੀਵਰਸਿਟੀ ਨੇ 2025 ਦੇ ਗ੍ਰੈਜੂਏਟ ਬੈਚ ਲਈ 6ਵੇਂ ਅੰਤਰਰਾਸ਼ਟਰੀ ਵਿਦਿਆਰਥੀ ਕਨਵੋਕੇਸ਼ਨ ਦੀ ਮੇਜ਼ਬਾਨੀ ਕਰਦੇ ਹੋਏ ਆਪਣੇ ਵਿਸ਼ਵਵਿਆਪੀ ਵਿਦਿਆਰਥੀ ਭਾਈਚਾਰੇ ਦੀਆਂ ਅਕਾਦਮਿਕ ਪ੍ਰਾਪਤੀਆਂ ਦਾ ਸ਼ਾਨਦਾਰ ਜਸ਼ਨ ਮਨਾਇਆ। ਸਮਾਰੋਹ ਨੇ ਵੱਖ-ਵੱਖ ਸੱਭਿਆਚਾਰਕ ਅਤੇ ਰਾਸ਼ਟਰੀ ਪਿਛੋਕੜਾਂ ਤੋਂ ਆਏ ਵਿਦਿਆਰਥੀਆਂ ਦੇ ਸਮਰਪਣ, ਲਚਕੀਲੇਪਣ ਅਤੇ ਸਫਲਤਾਵਾਂ ਦਾ ਸਨਮਾਨ ਕੀਤਾ।ਸ਼ਾਨਦਾਰ ਸਮਾਰੋਹ ਦੀ ਸ਼ੁਰੂਆਤ […]

Continue Reading