ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ : ਪੰਜਾਬ ਦੇ ਸਰਕਾਰੀ ਪ੍ਰੋਫੈਸਰਾਂ ਦੀ ਭਰਤੀ ਕੀਤੀ ਰੱਦ

ਨਵੀਂ ਦਿੱਲੀ: 14 ਜੁਲਾਈ, ਦੇਸ਼ ਕਲਿੱਕ ਬਿਓਰੋਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਪਲਟਦਿਆਂ ਪੰਜਾਬ ਦੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਨੂੰ ਰੱਦ ਕਰ ਦਿੱਤਾ ਹੈ । ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1091 ਸਹਾਇਕ ਪ੍ਰੋਫੈਸਰਾਂ ਅਤੇ 67 ਲਾਇਬ੍ਰੇਰੀਅਨਾਂ ਸਮੇਤ 1158 ਕਾਲਜ ਫੈਕਲਟੀ ਦੇ ਸਹਾਇਕ ਪ੍ਰੋਫੈਸਰਾਂ ਲਈ […]

Continue Reading

ਬੇਲਾ ਕਾਲਜ ਨੂੰ ਸਰਬੱਤ ਦਾ ਭਲਾ ਟਰੱਸਟ ਵੱਲੋਂ ਪੰਜ ਲੱਖ ਦੀ ਸਹਾਇਤਾ

ਚਮਕੌਰ ਸਾਹਿਬ / ਮੋਰਿੰਡਾ 13 ਜੁਲਾਈ ਭਟੋਆ          ਸਰਬੱਤ ਦਾ ਭਲਾ ਟਰੱਸਟ ਵੱਲੋਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੂਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵੱਲੋਂ ਪੇਂਡੂ ਇਲਾਕੇ ਦੇ ਵਿਦਿਆਰਥੀਆਂ ਲਈ ਨਿਭਾਈ ਜਾ ਰਹੀ ਸੇਵਾ ਨੂੰ ਧਿਆਨ ਵਿੱਚ ਰੱਖਦਿਆਂ ਵਿੱਤੀ ਮੱਦਦ ਪ੍ਰਦਾਨ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਟਰੱਸਟ […]

Continue Reading

ਸਰਕਾਰੀ ਹੋਸਟਲ ‘ਚੋਂ ਦੋ ਵਿਦਿਅਰਥਣਾਂ ਲਾਪਤਾ, ਭਾਲ ਜਾਰੀ

ਮਲੇਰਕੋਟਲਾ: 12 ਜੁਲਾਈ, ਦੇਸ਼ ਕਲਿੱਕ ਬਿਓਰੋਮਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਭੋਗੀਵਾਲ ਦੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਸੱਤਵੀ ਜਮਾਤ ਦੀਆਂ ਦੋ ਵਿਦਿਆਰਥਣਾਂ ਲਾਪਤਾ ਹੋ ਗਈਆਂ ਹਨ। ਇਹ ਵਿਦਿਆਰਥਣਾਂ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਰਥੀ ਹੋਸਟਲ ਦੀਆਂ ਵਸਨੀਕ ਸਨ, ਜੋ ਕਿ ਕੇਂਦਰ ਸਰਕਾਰ ਦੀ ਇੱਕ ਯੋਜਨਾ ਅਧੀਨ ਚਲਾਇਆ ਜਾ ਰਿਹਾ ਹੈ, ਜਿਸਦਾ ਉਦੇਸ਼ ਕੁੜੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ […]

Continue Reading

ਸਕੂਲ ਮੈਨੇਜਮੈਂਟ ਕਮੇਟੀ ਲਈ ਪਿੰਡ ਤੋਂ ਬਾਹਰਲੇ ਵਿਅਕਤੀਆਂ ਨੂੰ ਫਿੱਟ ਕਰਨਾ ਮੰਦਭਾਗਾ: ਜੀ.ਟੀ. ਯੂ. ਪੰਜਾਬ

ਮੋਹਾਲੀ 12 ਜੁਲਾਈ , ਜਸਵੀਰ ਗੋਸਲ ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ 15 ਜੁਲਾਈ ਤੋਂ ਅਗਲੇ ਦੋ ਸਾਲਾਂ ਲਈ ਹੋਂਦ ਵਿੱਚ ਆਉਣ ਵਾਲੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਲਈ ਆਮ ਆਦਮੀ ਪਾਰਟੀ ਵੱਲੋਂ ਸਿਆਸੀ ਦਖਲਅੰਦਾਜ਼ੀ ਕਰਦਿਆਂ ਇਲਾਕੇ ਦੇ ਚੁਣੇ ਹੋਏ ਜਨਤਕ […]

Continue Reading

ਡਾ. ਬਲਜੀਤ ਕੌਰ ਨੇ ਪਿੰਡ ਰਾਮਨਗਰ ਤੋਂ ਕੀਤੀ ਸਰਕਾਰੀ ਸਕੂਲਾਂ ‘ਚ AC ਲਗਵਾਉਣ ਲਈ ਮੁਹਿੰਮ ਦੀ ਸ਼ੁਰੂਆਤ

ਮਲੋਟ, 12 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ […]

Continue Reading

ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ, ਚੈਕਿੰਗ ਦੌਰਾਨ ਕੀਤੇ 7 ਚਲਾਨ

ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈਫਾਜ਼ਿਲਕਾ , ਅਬੋਹਰ 11 ਜੁਲਾਈ, ਦੇਸ਼ ਕਲਿੱਕ ਬਿਓਰੋਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ […]

Continue Reading

ਜਪਾਨ ਨੇ 1.20 ਲੱਖ GB ਪ੍ਰਤੀ ਸਕਿੰਟ ਦੀ ਇੰਟਰਨੈੱਟ ਸਪੀਡ ਪ੍ਰਾਪਤ ਕਰਕੇ ਨਵਾਂ ਵਿਸ਼ਵ ਰਿਕਾਰਡ ਬਣਾਇਆ

ਟੋਕੀਓ, 11 ਜੁਲਾਈ, ਦੇਸ਼ ਕਲਿਕ ਬਿਊਰੋ :ਜਪਾਨ ਨੇ 1.20 ਲੱਖ GB ਪ੍ਰਤੀ ਸਕਿੰਟ ਦੀ ਇੰਟਰਨੈੱਟ ਸਪੀਡ ਪ੍ਰਾਪਤ ਕਰਕੇ ਇੱਕ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ ਹੈ। ਇਸ ਸਪੀਡ ਨਾਲ, ਤੁਸੀਂ ਸਿਰਫ਼ ਇੱਕ ਸਕਿੰਟ ਵਿੱਚ ਪੂਰੀ Netflix ਲਾਇਬ੍ਰੇਰੀ ਜਾਂ 10,000 4K ਫਿਲਮਾਂ ਡਾਊਨਲੋਡ ਕਰ ਸਕਦੇ ਹੋ।ਇਹ ਭਾਰਤ ਦੀ ਔਸਤ ਇੰਟਰਨੈੱਟ ਸਪੀਡ ਲਗਭਗ 63.55 Mbps ਨਾਲੋਂ ਲਗਭਗ 1.6 […]

Continue Reading

ਸੰਗਰੂਰ : ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਕੰਡਕਟਰ ਦੀ ਮੌਤ

ਸੰਗਰੂਰ, 10 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ’ਚ ਸਕੂਲ ਬੱਸ ਨਾਲ ਇੱਕ ਵੱਡੇ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸੰਗਰੂਰ ਦੇ ਕਸਬਾ ਮਾਹਿਲ ਕਲਾਂ ਵਿੱਚ ਕ੍ਰਿਪਾਲ ਸਿੰਘ ਵਾਲਾ ਲਿੰਕ ਰੋਡ ‘ਤੇ ਇੱਕ ਨਿੱਜੀ ਸਕੂਲ ਬੱਸ ਅਚਾਨਕ ਪਲਟ ਗਈ। ਇਸ ਦੌਰਾਨ 30 ਸਾਲਾ ਕੰਡਕਟਰ ਦੀ ਮੌਤ ਹੋ ਗਈ, ਜਦੋਂ ਕਿ ਡਰਾਈਵਰ ਅਤੇ ਸਾਰੇ ਬੱਚੇ ਵਾਲ-ਵਾਲ […]

Continue Reading

ਦੋ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਦਾ Murder

ਹਿਸਾਰ: 10 ਜੁਲਾਈ, ਦੇਸ਼ ਕਲਿੱਕ ਬਿਓਰੋ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲੀ ਦੁਖਦਾਈ ਘਟਨਾ ਵਾਪਰੀ, ਜਿੱਥੇ ਦੋ ਵਿਦਿਆਰਥੀਆਂ ਨੇ ਆਪਣੇ ਸਕੂਲ ਦੇ ਪ੍ਰਿੰਸੀਪਲ ਜਗਬੀਰ ਸਿੰਘ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਦੁਖਦਾਈ ਘਟਨਾ ਪਿੰਡ ਬਾਂਸ ਬਾਦਸ਼ਾਹਪੁਰ ਵਿੱਚ ਸਥਿਤ ਕਰਤਾਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਾਪਰੀ।ਜਾਣਕਾਰੀ ਅਨੁਸਾਰ ਗਿਆਰਵੀਂ ਅਤੇ ਬਾਰਵੀਜ ਜਮਾਤ […]

Continue Reading

ਸਿੱਖਿਆ ਵਿਭਾਗ ‘ਚ ਅਧਿਆਪਕਾਂ ਦੀਆਂ ਬਦਲੀਆਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ: 5 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਬਦਲੀਆਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ। ਪਹਿਲੀ ਸੂਚੀ ਵਿੱਚ ਐਮੀਨੈਂਸ ਸਕੂਲਾਂ ਵਿੱਚ ਲੈਕਚਰਾਰ ਕੇਡਰ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸੂਚੀ ਦੇਖਣ ਲਈ ਕਲਿੱਕ ਕਰੋ

Continue Reading