ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵੱਲੋਂ ਮੋਹਾਲੀ ਦੇ ਫੇਜ਼ 6, 7 ਅਤੇ 9 ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦਾ ਨਿਰੀਖਣ
ਮੋਹਾਲੀ, 19 ਮਾਰਚ, 2025: ਦੇਸ਼ ਕਲਿੱਕ ਬਿਓਰੋ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਅਤੇ ਜਨਤਕ ਰਾਸ਼ਨ ਡਿਪੂਆਂ ਰਾਹੀਂ ਵੰਡੀਆਂ ਜਾਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਪਾਰਦਰਸ਼ਤਾ ਲਿਆਉਣ ਲਈ, ਪੰਜਾਬ ਰਾਜ ਖੁਰਾਕ ਕਮਿਸ਼ਨ ਨਿਯਮਿਤ ਤੌਰ ‘ਤੇ ਅਚਾਨਕ ਨਿਰੀਖਣ ਕਰੇਗਾ। […]
Continue Reading