ਪੰਜਾਬ ਦੇ ਸਕੂਲਾਂ ਵਿੱਚ ਲੈਕਚਰਾਰਾਂ ਦੀ ਤਰੱਕੀ ਲਈ ਰਾਹ ਪੱਧਰਾ

ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਦਾ ਇਸ਼ਤਿਹਰ ਵਾਪਸ ਲਿਆਚੰਡੀਗੜ੍ਹ: 15 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਕੂਲਾਂ ਵਿੱਚ ਲੈਕਚਰਾਰਾਂ ਦੀ ਤਰੱਕੀ ਲਈ ਰਾਹ ਪੱਧਰਾ ਹੋ ਗਿਆ ਹੈ। ਸਿੱਧੀ ਭਰਤੀ ‘ਤੇ ਕੋਰਟ ਵੱਲੋਂ ਸਟੇਅ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਦਾ ਇਸ਼ਤਿਹਰ ਵਾਪਸ ਲੈ ਲਿਆ ਹੈ।

Continue Reading

ਸਿੱਖਿਆ ਮੰਤਰੀ ਬੈਂਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ

ਚੰਡੀਗੜ੍ਹ, 14 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਿਹਤਰੀਨ ਵਿਦਿਅਕ ਕਾਰਗੁਜ਼ਾਰੀ ਪ੍ਰਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ। ਸਿੱਖਿਆ ਮੰਤਰੀ ਨੇ […]

Continue Reading

ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਦੇ ਸਰਵਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ -ਅਮੋਲਕ ਸਿੰਘ

ਜੈਤੋ 14 ਮਈ 2025, ਦੇਸ਼ ਕਲਿੱਕ ਬਿਓਰੋ   ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ […]

Continue Reading

ਪੰਜਾਬ ਦੇ ਇੱਕ ਸਰਕਾਰੀ ਸਕੂਲ ‘ਚ ਮਿਡ ਡੇ ਮੀਲ ਵਰਕਰ ਦੇ ਪਤੀ ਨੇ ਕੀਤੀ ਚੋਰੀ, ਘਟਨਾ CCTV ’ਚ ਕੈਦ,

ਖੰਨਾ, 13 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਤਿੰਨ ਨੌਜਵਾਨਾਂ ਨੇ ਸਕੂਲ ਦੀ ਕੰਧ ਟੱਪ ਕੇ ਲੋਹੇ ਦੀ ਗਰਿੱਲ ਚੋਰੀ ਕਰ ਲਈ। ਇਹ ਸਾਰੀ ਘਟਨਾ ਸਹਿਕਾਰੀ ਸਭਾ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।ਇਹ ਚੋਰੀ ਦੀ ਘਟਨਾ ਖੰਨਾ ਦੇ ਪਿੰਡ ਰੋਹਣੋਂ ਕਲਾਂ ਵਿਖੇ ਵਾਪਰੀ।ਜਾਂਚ […]

Continue Reading

CBSE ਨੇ 10ਵੀਂ ਦਾ ਨਤੀਜਾ ਵੀ ਐਲਾਨਿਆ

ਨਵੀਂ ਦਿੱਲੀ, 13 ਮਈ, ਦੇਸ਼ ਕਲਿਕ ਬਿਊਰੋ :CBSE ਯਾਨੀ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ 10ਵੀਂ ਦਾ ਨਤੀਜਾ ਵੀ ਐਲਾਨ ਦਿੱਤਾ ਹੈ। ਉਮੀਦਵਾਰ ਆਪਣਾ ਨਤੀਜਾ cbse.gov.in ‘ਤੇ ਦੇਖ ਸਕਦੇ ਹਨ। 10ਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ 18 ਮਾਰਚ ਦੇ ਵਿਚਕਾਰ ਹੋਈਆਂ ਸਨ। ਇਸ ਸਾਲ ਲਗਭਗ 44 ਲੱਖ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਦਿੱਤੀ ਸੀ।ਅਧਿਕਾਰਤ ਵੈੱਬਸਾਈਟ ਤੋਂ ਇਲਾਵਾ, […]

Continue Reading

ਹਰਿਆਣਾ ਬੋਰਡ ਨੇ 12ਵੀਂ ਦਾ ਨਤੀਜਾ ਐਲਾਨਿਆਂ

ਚੰਡੀਗੜ੍ਹ: 13 ਮਈ, ਦੇਸ਼ ਕਲਿੱਕ ਬਿਓਰੋHBSE 12th result out: ਹਰਿਆਣਾ ਬੋਰਡ ਦਾ 12ਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ ਜਿਸ ਵਿੱਚ ਕੁੜੀਆਂ 89.41 ਪ੍ਰਤੀਸ਼ਤ ਪਾਸ ਹੋਈਆਂ। ਜਦ ਕਿ ਮੁੰਡਿਆਂ ਦੀ ਪਾਸ ਪ੍ਰਤੀਸ਼ਸ਼ਤਾ 81.86 ਪ੍ਰਤੀਸ਼ਤ ਰਹੀ।ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰ ਬੋਰਡ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਆਪਣਾ ਨਤੀਜਾ ਦੇਖ ਸਕਦੇ ਹਨ। HBSE ਕਲਾਸ 12ਵੀਂ ਦੇ ਨਤੀਜੇ […]

Continue Reading

CBSE ਨੇ 12ਵੀਂ ਜਮਾਤ ਦੇ ਨਤੀਜੇ ਐਲਾਨੇ

ਨਵੀਂ ਦਿੱਲੀ, 13 ਮਈ, ਦੇਸ਼ ਕਲਿਕ ਬਿਊਰੋ :ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਦਿਆਰਥੀ ਡਿਜੀਲਾਕਰ ਰਾਹੀਂ ਆਪਣੇ ਨਤੀਜੇ ਦੇਖ ਸਕਣਗੇ। ਸੀਬੀਐਸਈ (CBSE) ਬੋਰਡ ਪ੍ਰੀਖਿਆ 2025 ਦੇ ਨਤੀਜਿਆਂ ਦੇ ਐਲਾਨ ਲਈ ਵਿਦਿਆਰਥੀਆਂ ਅਤੇ ਮਾਪਿਆਂ ਦੀ ਉਡੀਕ ਖਤਮ ਹੋ ਗਈ ਹੈ। ਨਤੀਜੇ ਜਾਰੀ ਹੋਣ ਤੋਂ ਬਾਅਦ, ਵਿਦਿਆਰਥੀ cbse.gov.in, cbseresults.nic.in, results.cbse.nic.in ਅਤੇ […]

Continue Reading

ਸਰਕਾਰੀ MR ਕਾਲਜ ਵਿਚ 27 ਪ੍ਰੋਫੈਸਰਾਂ ਦੀ ਕੀਤੀ ਗਈ ਨਿਯੁਕਤੀ,ਵਿਧਾਇਕ ਨੇ ਪ੍ਰੋਫੈਸਰਾਂ ਨੂੰ ਦਿੱਤੀ ਵਧਾਈ

ਫਾਜ਼ਿਲਕਾ 12 ਮਈ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਅੱਜ ਸਥਾਨਕ ਐਮ ਆਰ ਸਰਕਾਰੀ ਕਾਲਜ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਹਨਾਂ ਨੇ ਇੱਥੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਵ ਨਿਯੁਕਤ ਕੀਤੇ ਗਏ 27 ਪ੍ਰੋਫੈਸਰਾਂ ਨੂੰ ਮਿਲ ਕੇ ਵਧਾਈ ਦਿੱਤੀ। ਇਸ ਦੌਰਾਨ ਉਨਾਂ ਨੇ ਕਿਹਾ […]

Continue Reading

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਚੰਡੀਗੜ•, 11 ਮਈ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰੇ ਭਲਕੇ (12 ਮਈ) ਤੋਂ ਮੁੜ ਖੁੱਲਣਗੇ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜੇਕਰ ਕਿਸੇ ਯੂਨੀਵਰਸਿਟੀ ਨੇ ਪਹਿਲਾਂ ਹੀ ਆਪਣੇ ਪ੍ਰੀਖਿਆ ਸਬੰਧੀ ਸ਼ਡਿਊਲ ਵਿੱਚ ਕੋਈ ਸੋਧ ਕੀਤੀ ਹੈ, ਤਾਂ ਪ੍ਰੀਖਿਆਵਾਂ […]

Continue Reading

CBSE results 2025: 10ਵੀਂ, 12ਵੀਂ ਦੇ ਨਤੀਜੇ ਜਲਦ

ਨਵੀਂ ਦਿੱਲੀ: 11 ਮਈ, ਦੇਸ਼ ਕਲਿੱਕ ਬਿਓਰੋCBSE results 2025: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਜਲਦੀ ਹੋਣ ਦੀ ਸੰਭਾਵਨਾ ਹੈ। ਇਹ ਨਤੀਜੇ ਸੰਭਾਵਿਤ ਤੌਰ ‘ਤੇ 11 ਤੋਂ 15 ਮਈ 2025 ਦੇ ਵਿਚਕਾਰ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨੇ ਜਾਣ ਦੀ ਸੰਭਾਵਨਾ ਹੈ। ਭਾਰਤ ਅਤੇ […]

Continue Reading