ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ
ਚੰਡੀਗੜ੍ਹ: 13 ਅਗਸਤ, ਦੇਸ਼ ਕਲਿੱਕ ਬਿਓਰੋ ਸਿੱਖਿਆ ਵਿਭਾਗ ਪੰਜਾਬ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਪੜ੍ਹਨ ਲਈ ਕਲਿੱਕ ਕਰੋ
Continue Readingਚੰਡੀਗੜ੍ਹ: 13 ਅਗਸਤ, ਦੇਸ਼ ਕਲਿੱਕ ਬਿਓਰੋ ਸਿੱਖਿਆ ਵਿਭਾਗ ਪੰਜਾਬ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਪੜ੍ਹਨ ਲਈ ਕਲਿੱਕ ਕਰੋ
Continue Readingਮੋਹਾਲੀ, 13 ਅਗਸਤ, ਦੇਸ਼ ਕਲਿੱਕ ਬਿਓਰੋ ਰਿਆਤ ਬਾਹਰਾ ਯੂਨੀਵਰਸਿਟੀ ਨੇ 2025 ਦੇ ਗ੍ਰੈਜੂਏਟ ਬੈਚ ਲਈ 6ਵੇਂ ਅੰਤਰਰਾਸ਼ਟਰੀ ਵਿਦਿਆਰਥੀ ਕਨਵੋਕੇਸ਼ਨ ਦੀ ਮੇਜ਼ਬਾਨੀ ਕਰਦੇ ਹੋਏ ਆਪਣੇ ਵਿਸ਼ਵਵਿਆਪੀ ਵਿਦਿਆਰਥੀ ਭਾਈਚਾਰੇ ਦੀਆਂ ਅਕਾਦਮਿਕ ਪ੍ਰਾਪਤੀਆਂ ਦਾ ਸ਼ਾਨਦਾਰ ਜਸ਼ਨ ਮਨਾਇਆ। ਸਮਾਰੋਹ ਨੇ ਵੱਖ-ਵੱਖ ਸੱਭਿਆਚਾਰਕ ਅਤੇ ਰਾਸ਼ਟਰੀ ਪਿਛੋਕੜਾਂ ਤੋਂ ਆਏ ਵਿਦਿਆਰਥੀਆਂ ਦੇ ਸਮਰਪਣ, ਲਚਕੀਲੇਪਣ ਅਤੇ ਸਫਲਤਾਵਾਂ ਦਾ ਸਨਮਾਨ ਕੀਤਾ।ਸ਼ਾਨਦਾਰ ਸਮਾਰੋਹ ਦੀ ਸ਼ੁਰੂਆਤ […]
Continue Readingਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ‘ਤੇ ਹੋਈ ਕਾਰਵਾਈਚੰਡੀਗੜ੍ਹ: 12 ਅਗਸਤ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਨੇ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਅਤੇ ਉੱਚ ਮਿਆਰੀ ਨੈਤਿਕ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਬਾਘਾਪੁਰਾਣਾ ਦੇ ਬੀ ਪੀ ਈ ਓ (ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ) ਦੇਵੀ ਪ੍ਰਸ਼ਾਦ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। […]
Continue Readingਵਿਸ਼ਵ ਕੈਂਸਰ ਕੇਅਰ ਦੀਆਂ 12 ਮੋਬਾਈਲ ਕੈਂਸਰ ਸਕਰੀਨਿੰਗ ਬੱਸਾਂ ਨੂੰ ਦਿਖਾਈ ਹਰੀ ਝੰਡੀ ਸੰਗਰੂਰ, 11 ਅਗਸਤ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਦਲਾਂ `ਤੇ ਸੂਬੇ ਨੂੰ ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਤੌਰ `ਤੇ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਆਪਣੇ ਹਨੇਰਗਰਦੀ ਵਾਲੇ ਲੰਮੇ ਸ਼ਾਸਨ […]
Continue Readingਨਵੀਂ ਦਿੱਲੀ: 11 ਅਗਸਤ, ਦੇਸ਼ ਕਲਿੱਕ ਬਿਓਰੋ CBSE ਨੇ ਅਕਾਦਮਿਕ ਸੈਸ਼ਨ 2026-27 ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਵੀਂ ਪ੍ਰਣਾਲੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿੱਚ ਰੱਟੇ ਦੀ ਥਾਂ ਵਿਦਿਆਰਥੀਆਂ ਦੀ ਤਰਕਸ਼ੀਲ ਸੋਚ, ਵਿਸ਼ਲੇਸ਼ਣ ਅਤੇ ਸਮਝ ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਅਕਾਦਮਿਕ ਸੈਸ਼ਨ 2026-27 ਤੋਂ 9ਵੀਂ ਜਮਾਤ […]
Continue Readingਚੰਡੀਗੜ੍ਹ, 10 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. […]
Continue Readingਵਿਦਿਆਰਥੀਆਂ ਨੂੰ ਨਿਖਾਰ ਕੇ ਉਚੇ ਮੁਕਾਮਾਂ *ਤੇ ਪਹੁੰਚਾਉਣ ਦਾ ਕਾਰਜ ਕਰ ਰਿਹੈ ਸਿਖਿਆ ਵਿਭਾਗਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ, ਵਿਦਿਆਰਥੀਆਂ ਦੀ ਦਿਖਾਈ ਦਿੱਤੀ ਮਿਹਨਤ ਫਾਜ਼ਿਲਕਾ, 10 ਅਗਸਤ, ਦੇਸ਼ ਕਲਿੱਕ ਬਿਓਰੋ ਸਿਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਲਾ ਤੇ ਹੁਨਰ ਨੂੰ ਨਿਖਾਰਦਿਆਂ ਅਤੇ ਉਚ ਪੱਧਰੀ ਮੁਕਾਮਾਂ *ਤੇ ਪਹੁੰਚਾਉਣ ਦੇ ਉਦੇਸ਼ ਸਦਕਾ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ […]
Continue Readingਸਰਕਾਰੀ ਹਾਈ ਸਕੂਲ ਅਹਿਮਦਪੁਰ ਵਿਖੇ 9.41 ਲੱਖ ਦੀ ਲਾਗਤ ਨਾਲ ਤਿਆਰ ਬਹੁਮੰਤਵੀ ਸ਼ੈੱਡ ਦਾ ਉਦਘਾਟਨ ਬੁਢਲਾਡਾ/ਮਾਨਸਾ, 08 ਅਗਸਤ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲਿਆ ਗਿਆ ਹੈ ਅਤੇ ਸਕੂਲਾਂ ਨੂੰ ਵੱਡੇ ਪੱਧਰ ‘ਤੇ ਗਰਾਂਟਾਂ ਜਾਰੀ ਕਰਕੇ ਹਰ ਤਰ੍ਹਾਂ […]
Continue Readingਪੇਟ ਦੇ ਕੀੜਿਆਂ ਤੋਂ ਬਚਾਅ ਲਈ ਖੁਆਈਆਂ ਐਲਬੈਂਡਾਜੋਲ ਦੀਆਂ ਗੋਲੀਆਂ ਮਾਨਸਾ 07 ਅਗਸਤ: ਦੇਸ਼ ਕਲਿੱਕ ਬਿਓਰੋ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਾਲ ਵਿੱਚ ਦੋ ਵਾਰ ਪੇਟ ਦੇ ਕੀੜਿਆਂ ਤੋਂ ਮੁਕਤੀ ਸਬੰਧੀ ਨੈਸ਼ਨਲ ਡੀ ਵਾਰਮਿੰਗ ਡੇਅ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ ਸਿਵਲ ਸਰਜਨ ਡਾ. ਅਰਵਿੰਦ ਪਾਲ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ […]
Continue Readingਚੰਡੀਗੜ੍ਹ, 6 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਸੈਕੰਡਰੀ ਸਿੱਖਿਆ ਸ੍ਰੀ ਗੁਰਿੰਦਰ ਸੋਢੀ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ https://www.epunjabschool.gov.in/ ਪੋਰਟਲ 5 ਅਤੇ 6 ਅਗਸਤ ਲਈ […]
Continue Reading