ਪੰਜਾਬ ਦੇ ਸਕੂਲ ਕਾਲਜ ਕਦੋਂ ਖੁੱਲ੍ਹਣਗੇ ਬਾਰੇ ਸਿੱਖਿਆ ਮੰਤਰੀ ਦਾ ਆਇਆ ਬਿਆਨ
ਚੰਡੀਗੜ੍ਹ: 11 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿੱਖਿਆ ਮੰਤਰੀ ਹਰਜੋਤਸਿੰਘ ਬੈਂਸ ਦਾ ਸਕੂਲਾਂ ਕਾਲਜਾਂ ਦੇ ਖੁੱਲ੍ਹਣ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਭਰ ਦੇ ਸਾਰੇ ਵਿਦਿਅਕ ਅਦਾਰੇ – ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ – ਕੱਲ੍ਹ ਤੋਂ ਦੁਬਾਰਾ ਖੁੱਲ੍ਹਣਗੇ। ਨਿਯਮਤ ਕਲਾਸਾਂ ਅਤੇ ਪ੍ਰੀਖਿਆਵਾਂ ਅਕਾਦਮਿਕ ਸਮਾਂ-ਸਾਰਣੀ ਅਨੁਸਾਰ ਹੋਣਗੀਆਂ।
Continue Reading