ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰਜ ਫਰੰਟ ਵੱਲੋਂ 14 ਨੂੰ ਲੁਧਿਆਣਾ ਵਿਖੇ ਹੱਲਾ ਬੋਲ ਰੈਲੀ

ਮੋਰਿੰਡਾ, 9 ਜੂਨ (ਭਟੋਆ)  ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸ਼ਹੀਦ ਭਗਤ ਸਿੰਘ ਦੇ ਪਿੰਡ ਤੋਂ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੀ ਆਪ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਤੋਂ ਪਾਸਾ ਵੱਟ ਲਿਆ l ਸ. ਭਗਤ ਸਿੰਘ ਨੇ ਹਮੇਸ਼ਾ ਫਾਸਿਸਟ(ਪੂੰਜੀਵਾਦੀ) ਸਰਕਾਰਾਂ ਖਿਲਾਫ ਅਪਣੀ ਲੜਾਈ ਲੜੀ , ਪਰ ਭਗਤ ਸਿੰਘ ਦੀ […]

Continue Reading

ਹੋਣਹਾਰ ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ ਐਵਾਰਡ ਨਾਲ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ : ਡੀਸੀ

ਬਠਿੰਡਾ, 6 ਜੂਨ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਐਵਾਰਡ ਨਾਲ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ […]

Continue Reading

ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਆਈ.ਆਈ.ਟੀਜ਼. ਵਿੱਚ ਮਾਰੀ ਐਂਟਰੀ, ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਗਿਣਤੀ ਦੁੱਗਣੀ ਕਰਨ ਦਾ ਟੀਚਾ

ਚੰਡੀਗੜ੍ਹ, 5 ਜੂਨ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੈਸ਼ਨ ਵਿੱਚ ਇੰਡੀਅਨ ਇੰਸਟੀਚਿਊਟਜ਼ ਆਫ ਟੈਕਨੋਲੌਜੀ (ਆਈ.ਆਈ.ਟੀਜ਼.) ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ […]

Continue Reading

ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

ਜੇ.ਈ.ਈ. ਐਡਵਾਂਸ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਚੰਡੀਗੜ੍ਹ, 5 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਿੱਖਿਆ ਖੇਤਰ ਨੂੰ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ (Education Revolution) ਪਹਿਲਕਦਮੀ ਨੇ ਇੱਕ ਵਾਰ ਫਿਰ ਸੂਬੇ ਨੂੰ ਮੂਹਰਲੀ ਕਤਾਰ […]

Continue Reading

ਆਈ.ਐਚ.ਐਮ ਤੋਂ ਸਿਖਲਾਈ ਪ੍ਰਾਪਤ ਕਰ ਚੁੱਕੇ 85 ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ ਅਤੇ ਟੂਲ ਕਿੱਟਾਂ

ਬਠਿੰਡਾ, 5 ਜੂਨ : ਦੇਸ਼ ਕਲਿੱਕ ਬਿਓਰੋ ਸਥਾਨਕ ਆਈਐਚਐਮ ਵਿਖੇ ਇੰਟਰਪ੍ਰੀਨਿਊਸ਼ਿਪ ਪ੍ਰੋਗਰਾਮ ਦੇ ਤਹਿਤ ਮਿਨੀਸਟਰੀ ਆਫ ਟੂਰਿਜ਼ਮ ਭਾਰਤ ਸਰਕਾਰ ਵੱਲੋਂ ਚਲਾਏ ਗਏ ਹੁਨਰ ਤੋਂ ਰੁਜ਼ਗਾਰ ਤੱਕ, ਦੇ ਮੱਦੇਨਜ਼ਰ 4 ਮਹੀਨਿਆਂ ਦੀ ਸਿਖਲਾਈ ਪੂਰੀ ਕਰ ਚੁੱਕੇ 63 ਸਿਖਿਆਰਥੀਆਂ ਨੂੰ ਸਰਟੀਫਿਕੇਟ ਅਤੇ ਟੂਲ ਕਿੱਟਾਂ ਦੀ ਵੰਡ ਕੀਤੀ। ਇਸ ਤੋਂ ਇਲਾਵਾ ਇੱਕ ਮਹੀਨੇ ਦੀ ਬੇਕਰੀ ਦੀ ਸਿਖਲਾਈ ਪੂਰੀ […]

Continue Reading

ਸੰਜੀਵ ਕੁਮਾਰ ਦੀ ਪ੍ਰਧਾਨਗੀ ‘ਚ ਜਥੇਬੰਦੀ ਨੇ ਬੁਲੰਦੀਆਂ ਨੂੰ ਛੁਹਿਆ ਹੈ: ਲੈਕਚਰਾਰ ਯੂਨੀਅਨ

ਮੋਹਾਲੀ: 5 ਜੂਨ, ਜਸਵੀਰ ਗੋਸਲ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਤੇ ਗੌਰਮਿੰਟ ਸਕੂਲ ਲੈਕਚਰਾਰ ਪ੍ਰਮੋਸ਼ਨ ਫਰੰਟ, ਪੰਜਾਬ ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਹੋਟਲ ਕੈਂਡੀ ਐੱਸ ਏ ਐੱਸ ਨਗਰ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਅਤੇ ਬਠਿੰਡਾ ਤੋਂ ਸੇਵਾ ਮੁਕਤ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸ਼ਿਵ ਪਾਲ ਗੋਇਲ ਦੇ ਨਾਲ਼ ਜਥੇਬੰਦੀ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਅਹਿਮ ਪੱਤਰ ਜਾਰੀ

ਚੰਡੀਗੜ੍ਹ: 5 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਅਧਿਆਪਕਾਂ ਮੰਗਾਂ ਹੱਲ ਨਾ ਹੋਣ ਦੇ ਵਿਰੋਧ ਵਜੋਂ 11 ਜੂਨ ਨੂੰ ਲੁਧਿਆਣਾ ਸ਼ਹਿਰ ਵਿੱਚ ਹੋਵੇਗਾ ਸੂਬਾਈ ਰੋਸ ਮੁਜ਼ਾਹਰਾ

ਅਧਿਆਪਕ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਕਮ ਧਰਨੇ ਦਾ ਨੋਟਿਸ ਦਲਜੀਤ ਕੌਰ  ਲੁਧਿਆਣਾ, 5 ਜੂਨ, 2025: ਸਕੂਲ ਅਧਿਆਪਕਾਂ ਦੀਆਂ ਪ੍ਰਮੁੱਖ ਸੰਘਰਸ਼ੀ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਨਾਅਰੇ ਨੂੰ ਖੋਖਲਾ ਕਰਾਰ ਦਿੰਦੇ ਹੋਏ ਅਧਿਆਪਕਾਂ ਦੀਆਂ ਵਿਭਾਗੀ ਤੇ ਵਿੱਤੀ ਮੰਗਾਂ ਦਾ ਹੱਲ ਨਾ ਹੋਣ ਦੇ ਵਿਰੋਧ ਵਜੋਂ […]

Continue Reading

ਜਵਾਹਰ ਨਵੋਦਿਆ ਵਿਖੇ ਛੇਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ 29 ਜੁਲਾਈ ਤੱਕ ਅਰਜ਼ੀਆਂ ਦੀ ਮੰਗ

13 ਦਸੰਬਰ ਨੂੰ ਹੋਵੇਗੀ ਦਾਖ਼ਲਾ ਪ੍ਰੀਖਿਆ-ਪ੍ਰਿੰਸੀਪਲਮਾਨਸਾ, 04 ਜੂਨ: ਦੇਸ਼ ਕਲਿੱਕ ਬਿਓਰੋਪੀ.ਐਮ. ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਫਫੜੇ ਭਾਈ ਕੇ ਵਿਖੇ ਸੈਸ਼ਨ 2026-27, ਛੇਵੀਂ ਜਮਾਤ ਦੇ ਦਾਖਲੇ ਲਈ 13 ਦਸੰਬਰ 2025 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਫਾਰਮ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਈਟ https://navodaya.gov.in ’ਤੇ 29 ਜੁਲਾਈ, 2025 ਤੱਕ ਮੁਫ਼ਤ ਭਰੇ ਜਾ ਸਕਦੇ ਹਨ।ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ੍ਰੀਮਤੀ […]

Continue Reading

ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ JEE (Advanced) ਪ੍ਰੀਖਿਆ ਪਾਸ

ਚੰਡੀਗੜ੍ਹ, 3 ਜੂਨ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਜੁਆਇੰਟ ਐਂਟਰੈਂਸ ਪ੍ਰੀਖਿਆ (JEE) Advanced ਪਾਸ ਕਰਕੇ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ, ਜਿਸ ਨਾਲ ਹੁਣ ਉਨ੍ਹਾਂ ਲਈ ਦੇਸ਼ ਦੀਆਂ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਟੈਕਨੋਲੌਜੀ (ਆਈਆਈਟੀ) […]

Continue Reading