PSEB ਵੱਲੋਂ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਾਖਲੇ ਦੀ ਮਿਤੀ ‘ਚ ਵਾਧਾ
• 15 ਜੁਲਾਈ ਦੀ ਥਾਂ 01 ਅਗਸਤ ਤੱਕ ਹੋਣਗੇ ਦਾਖਲੇ, ਪੰਜਾਬ ਸਕੂਲ ਬੋਰਡ ਨੇ ਜਾਰੀ ਕੀਤਾ ਨਵਾਂ ਰਜਿਸਟ੍ਰੇਸ਼ਨ ਸ਼ਡਿਊਲ • 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵੀ ਵਾਧਾ ਮੋਹਾਲੀ, 22 ਜੁਲਾਈ: ਦੇਸ਼ ਕਲਿੱਕ ਬਿਓਰੋਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025-26 ਦੌਰਾਨ ਅੱਠਵੀਂ, ਨੌਵੀਂ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ […]
Continue Reading
