ਵਿਧਾਇਕ ਰੰਧਾਵਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੇਹੜਾ ਨੂੰ ‘ਸਕੂਲ ਆਫ਼ ਹੈਪੀਨੈਸ’ ਵਿੱਚ ਬਦਲਣ ਅਤੇ 1.20 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ
ਡੇਰਾਬੱਸੀ (ਮੋਹਾਲੀ), 23 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਹਿੱਸੇ ਵਜੋਂ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬੱਸੀ ਹਲਕੇ ਦੇ ਚਾਰ ਸਰਕਾਰੀ ਸਕੂਲਾਂ ਵਿੱਚ 56.80 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਸਥਾਨਕ ਵਿਦਿਆਰਥੀਆਂ ਲਈ ਵਿਦਿਅਕ ਸਹੂਲਤਾਂ ਦਾ ਪੱਧਰ ਉੱਚਾ ਚੁੱਕਣਾ ਹੈ। […]
Continue Reading