ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਦੇ ਸਰਵਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ -ਅਮੋਲਕ ਸਿੰਘ
ਜੈਤੋ 14 ਮਈ 2025, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ […]
Continue Reading
