ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’

ਦਲਜੀਤ ਕੌਰ  ਸੰਗਰੂਰ, 11 ਅਪ੍ਰੈਲ, 2025: ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵਾਜਿਬ ਹੱਲ ਨਾ ਕਰਨ ਦੇ ਨਾਲ-ਨਾਲ ਰੀਕਾਸਟ ਸੂਚੀਆਂ ਦੇ ਨਾਂ ਹੇਠ ਨਵੀਂ ਮੈਰਿਟ ਵਿੱਚੋਂ 3704 ਮਾਸਟਰ ਅਤੇ 6635 ਈਟੀਟੀ ਭਰਤੀਆਂ ਦੇ ਸੈਕੜੇ ਅਧਿਆਪਕਾਂ ਨੂੰ ਬਾਹਰ ਕਰਕੇ ਗਹਿਰੀ ਪ੍ਰੇਸ਼ਾਨੀ ਵਿੱਚ ਧੱਕ ਦਿੱਤਾ ਗਿਆ ਹੈ। […]

Continue Reading

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ ਨੂੰ ‘ਸਕੂਲ ਆਫ ਹੈਪੀਨੈਸ’ ਚੁਣਿਆ: ਭਰਾਜ 

ਦਲਜੀਤ ਕੌਰ  ਭਵਾਨੀਗੜ੍ਹ/ ਸੰਗਰੂਰ, 11 ਅਪ੍ਰੈਲ, 2025: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਸਬ ਡਵੀਜ਼ਨ ਅਧੀਨ ਆਉਂਦੇ ਪਿੰਡ ਰਾਮਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਹਾਈ ਸਕੂਲ ਦੇ ਨਾਲ ਨਾਲ ਬਲਿਆਲ ਦੇ ਸਰਕਾਰੀ ਹਾਈ ਸਕੂਲ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਮੁੱਖ […]

Continue Reading

ਪੰਜਾਬ ਦੇ ਸਰਕਾਰੀ ਸਕੂਲ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ : ਡਾ. ਰਵਜੋਤ ਸਿੰਘ

ਚੰਡੀਗੜ੍ਹ/ ਹੁਸ਼ਿਆਰਪੁਰ, 11 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ਵਿਚ 1.20 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ(modern facilities) ਨਾਲ ਲੈਸ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਿੱਖਿਆ […]

Continue Reading

ਪੰਜਾਬ ਸਰਕਾਰ ਨੇ 3 ਸਾਲਾਂ ਵਿਚ ਸਿੱਖਿਆ ਦੇ ਖੇਤਰ ਵਿਚ ਲਿਆਂਦੀ ਅਥਾਹ ਕ੍ਰਾਂਤੀ: ਜਗਦੀਪ ਕੰਬੋਜ਼ ਗੋਲਡੀ

ਜਲਾਲਾਬਾਦ, 11 ਅਪ੍ਰੈਲ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੇਖੇ ਗਏ ਉਜੱਵਲ ਸਿੱਖਿਆ ਮਾਡਲ ਦੀ ਪੂਰਤੀ ਹੁੰਦੀ ਨਜਰ ਆ ਰਹੀ ਹੈ। ਪਿਛਲੇ 3 ਸਾਲਾਂ ਵਿਚ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਅਥਾਹ ਕ੍ਰਾਂਤੀ ਲਿਆ ਕੇ ਸਰਕਾਰੀ ਸਕੂਲਾਂ ਦੀ ਦਿੱਖ ਬਦਲ ਕੇ ਰੱਖ ਦਿੱਤੀ ਹੈ। ਸਿੱਖਿਆ […]

Continue Reading

SEBA Assam: ਦਸਵੀਂ ਦੇ ਨਤੀਜੇ ਅੱਜ

ਨਵੀਂ ਦਿੱਲੀ: 11 ਅਪ੍ਰੈਲ, ਦੇਸ਼ ਕਲਿੱਕ ਬਿਓਰੋSEBA Assam HSLC 10th result 2025: ਅਸਾਮ ਸੈਕੰਡਰੀ ਸਿੱਖਿਆ ਬੋਰਡ (SEBA) ਅੱਜ 11 ਅਪ੍ਰੈਲ, 2025 ਨੂੰ ਸਵੇਰੇ 10:30 ਵਜੇ 10ਵੀਂ ਜਮਾਤ ਜਾਂ HSLC ਦੇ ਨਤੀਜੇ ਐਲਾਨਣ ਲਈ ਤਿਆਰ ਹੈ। 15 ਫਰਵਰੀ ਤੋਂ 3 ਮਾਰਚ, 2025 ਦੇ ਵਿਚਕਾਰ ਪ੍ਰੀਖਿਆ ਦੇਣ ਵਾਲੇ ਵਿਦਿਆਰਥੀ sebaonline.org ‘ਤੇ ਜਾਂ resultassam.nic.in ‘ਤੇ ਰੋਲ ਨੰਬਰ ਦੀ […]

Continue Reading

ਸ਼ਰਮਨਾਕ : ਮਾਹਵਾਰੀ ਆਉਣ ‘ਤੇ ਦਲਿਤ ਲੜਕੀ ਨੂੰ Class Room ’ਚੋਂ ਕੱਢਿਆ, ਪ੍ਰਿੰਸੀਪਲ ਮੁਅੱਤਲ

ਚੇਨਈ, 11 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੱਜ ਦੇ ਮਾਡਰਨ ਯੁੱਗ ਵਿੱਚ ਵੀ ਦਲਿਤ ਬੱਚਿਆਂ ਨਾਲ ਪੱਖਪਾਤ ਦੇ ਘਿਨਾਉਣੇ ਮਾਮਲੇ ਸਾਹਮਣੇ ਆ ਰਹੇ ਹਨ।ਅਜਿਹਾ ਇੱਕ ਮਾਮਲਾ ਅਜਿਹਾ ਹੀ ਇੱਕ ਮਾਮਲਾ ਅੱਠਵੀਂ ਜਮਾਤ ਦੀ ਇੱਕ ਦਲਿਤ ਬੱਚੀ ਨਾਲ ਵੀ ਵਾਪਰਿਆ।ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਸਾਹਮਣੇ ਆਇਆ ਹੈ ਜਿੱਥੇ ਅੱਠਵੀਂ ਜਮਾਤ ਦੀ ਇੱਕ ਦਲਿਤ ਬੱਚੀ ਨੂੰ ਪ੍ਰੀਖਿਆ ਦੇਣ ਲਈ […]

Continue Reading

ਵਿਧਾਇਕ ਜੋੜੇਮਾਜਰਾ ਦੀ ਮੁਆਫ਼ੀ ਦੇ ਮੱਦੇਨਜ਼ਰ ਅਧਿਆਪਕ ਜਥੇਬੰਦੀਆਂ ਨੇ ਪੁਤਲਾ ਫੂਕ ਪ੍ਰਦਰਸ਼ਨ ਕੀਤੇ ਰੱਦ

ਪੰਜਾਬ ਸਰਕਾਰ ਸਕੂਲਾਂ ‘ਚ ਸਿਆਸੀ ਦਖਲਅੰਦਾਜ਼ੀ ਬੰਦ ਕਰੇ  ਪਟਿਆਲਾ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ Jaure Majra apology: DTF ਵੱਲੋਂ ਬੀਤੇ ਦਿਨ ਸਮਾਣਾ ਦੇ ਸਰਕਾਰੀ ਸਕੂਲ ਵਿੱਚ ਅਧਿਆਪਕਾਂ ਨੂੰ ਬੋਲੇ ਅਪ-ਸ਼ਬਦਾਂ ਨੂੰ ਲੈ ਕੇ ਅਧਿਆਪਕ ਵਰਗ ਸਮੇਤ ਸਮਾਜ ਦੇ ਚਿੰਤਨਸ਼ੀਲ ਵਰਗ ਵਿੱਚ ਪਾਏ ਜਾ ਰਹੇ ਗੁੱਸੇ ਦੇ ਮੱਦੇਨਜ਼ਰ ਪਹਿਲਾਂ ਸਿੱਖਿਆ ਮੰਤਰੀ ਸ੍ਰੀ ਹਰਜੋਤ ਬੈਂਸ ਵੱਲੋਂ ਸ੍ਰੀ […]

Continue Reading

ਵਿਧਾਇਕ ਫਾਜ਼ਿਲਕਾ ਨੇ ਗੁਲਾਮ ਰਸੂਲ ਤੇ ਨੂਰਸ਼ਾਹ ਵਿਖੇ ਸਰਕਾਰੀ ਸਕੂਲਾਂ ’ਚ ਵਿਕਾਸ ਕਰਜਾਂ ਦੇ ਕੀਤੇ ਉਦਘਾਟਨ

ਫਾਜ਼ਿਲਕਾ 10 ਅਪ੍ਰੈਲ : ਦੇਸ਼ ਕਲਿੱਕ ਬਿਓਰੋ       ਪੰਜਾਬ ਸਰਕਾਰ ਵੱਲੋਂ “ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਪ੍ਰੋਗਰਾਮ ਤਹਿਤ ਸੂਬੇਦੇ ਸਰਕਾਰੀ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਕੜੀ ਤਹਿਤ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ […]

Continue Reading

Education Revolution: ਬੈਂਸ ਵੱਲੋਂ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਅੰਮ੍ਰਿਤਸਰ/ਤਰਨਤਾਰਨ, 9 ਅਪ੍ਰੈਲ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ ਪੱਧਰੀ ਸਿੱਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਤਹਿਤ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। […]

Continue Reading

ਪੰਜਾਬ ‘ਚ ਸਕੂਲ ਦੀ ਕੰਧ ‘ਤੇ ਲਿਖੇ ਡਾ: ਭੀਮ ਰਾਓ ਅੰਬੇਡਕਰ ਵਿਰੋਧੀ ਨਾਅਰੇ

ਲੁਧਿਆਣਾ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Anti-Dr. Bhimrao Ambedkar slogans: ਲੁਧਿਆਣਾ ‘ਚ ਸਿੱਖ ਫਾਰ ਜਸਟਿਸ (SFJ) ਵੱਲੋਂ ਬੀਤੀ ਰਾਤ ਪਿੰਡ ਨਸਰਾਲੀ ਦੇ ਮੇਜਰ ਹਰਦੇਵ ਸਿੰਘ ਸੈਕੰਡਰੀ ਸਕੂਲ ਦੀ ਕੰਧ ‘ਤੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਵਿਰੋਧੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ।ਐਸ.ਐਫ.ਜੇ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚੇਤਾਵਨੀ […]

Continue Reading