ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੇ ਪੰਜ ਸਕੂਲਾਂ ਵਿੱਚ 49.44 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਕੰਮਾਂ ਦਾ ਉਦਘਾਟਨ
ਡੇਰਾਬੱਸੀ, 2 ਮਈ: ਦੇਸ਼ ਕਲਿੱਕ ਬਿਓਰੋ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਡੇਰਾਬੱਸੀ ਹਲਕੇ ਵਿੱਚ ਪੰਜ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 49,44,840 ਰੁਪਏ ਦੇ ਬੁਨਿਆਦੀ ਢਾਂਚੇ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਵਿੱਚ ਡੇਰਾਬੱਸੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਖੇੜੀ ਗੁੱਜਰਾਂ ਵਿੱਖੇ 16 ਲੱਖ 15 ਹਜਾਰ ਦੀ ਲਾਗਤ (ਦੋ ਆਧੁਨਿਕ […]
Continue Reading
