ਪ੍ਰੋਗਰਾਮ ‘ਆਰੰਭ’–ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ: ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ […]

Continue Reading

ਪੰਜਾਬ ਦੇ ਇੱਕ ਸਕੂਲ ‘ਚ 3 ਦਿਨਾ ਛੁੱਟੀ ਦਾ ਐਲਾਨ

ਬਠਿੰਡਾ, 1 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ ਅਤੇ ਸਰਕਾਰੀ ਸਕੂਲ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।  ਹੁਕਮ ਅਨੁਸਾਰ ਉਹਨਾਂ ਨੇ ਦੱਸਿਆ ਕਿ 3 ਅਪ੍ਰੈਲ 2025 ਨੂੰ ਜਿਲੇ ਦੇ ਪਿੰਡ ਮਾਈਸਰਖਾਨਾ ਵਿਖੇ ਹਰ ਸਾਲ ਦੀ ਤਰ੍ਹਾਂ 3 ਅਪ੍ਰੈਲ […]

Continue Reading

ਮਾਈ ਭਾਗੋ ਆਰਮਡ ਇੰਸਟੀਚਿਊਟ ਮੋਹਾਲੀ ਵਿਖੇ ਆਰਮੀ ’ਚ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਲਈ ਸਿਖਲਾਈ ਸ਼ੁਰੂ

ਮਾਨਸਾ, 01 ਅਪ੍ਰੈਲ: ਦੇਸ਼ ਕਲਿੱਕ ਬਿਓਰੋਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ, ਮੋਹਾਲੀ ਵੱਲੋਂ ਲੜਕੀਆਂ ਨੂੰ ਆਰਮੀ ਵਿੱਚ ਭਰਤੀ ਹੋਣ ਲਈ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ| ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਸ੍ਰੀ.ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਵਿੱਚ ਬਾਰ•ਵੀਂ ਪਾਸ ਲੜਕੀਆਂ ਭਾਗ ਲੈ ਸਕਦੀਆਂ ਹਨ ਜਿੰਨ੍ਹਾਂ ਦੀ ਉਮਰ ਘੱਟੋ ਘੱਟ 16 ਸਾਲ ਹੋਣੀ […]

Continue Reading

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 1 ਅਪਰੈਲ: ਦੇਸ਼ ਕਲਿੱਕ ਬਿਓਰੋਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ।ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ ਮਿਲਿਆ ਸੀ ਅਤੇ ਹੁਣ […]

Continue Reading

ਪੰਜਾਬ ਦੇ ਸਕੂਲਾਂ ਲਈ ਜ਼ਰੂਰੀ ਖਬਰ, ਘਟੇਗਾ Period ਦਾ ਸਮਾਂ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 40 ਮਿੰਟ ਦੇ ਪੀਰੀਅਡ ਦਾ ਸਮਾਂ ਘਟਾਉਣ ਦੀ ਰਣਨੀਤੀ ਬਣਾਈ ਜਾ ਰਹੀ ਹੈ। ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬੱਚਿਆਂ ਨੂੰ 20 ਮਿੰਟਾਂ ਤੋਂ ਬਾਅਦ ਪੰਜ ਮਿੰਟ ਦਾ ਆਰਾਮ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ‘ਤੇ ਪੜ੍ਹਾਈ ਦਾ ਬੋਝ ਨਾ ਪਵੇ ਅਤੇ ਕਲਾਸ ਦਾ […]

Continue Reading

ਸਿੱਖਿਆ ਵਿਭਾਗ ਨੂੰ ਮਿਲੇ 700 ਨਵੇਂ ਅਧਿਆਪਕ, CM ਮਾਨ ਨੇ ਦਿੱਤੇ ਨਿਯੁਕਤੀ ਪੱਤਰ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਿੱਖਿਆ ਵਿਭਾਗ ਨੂੰ ਅੱਜ 700 ਦੇ ਕਰੀਬ ਨਵੇਂ ਅਧਿਆਪਕ ਮਿਲ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਇਸ ਦੇ ਲਈ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਤੋਂ ਬਾਅਦ ਮੁੱਖ ਮੰਤਰੀ ਲੁਧਿਆਣਾ ਜਾਣਗੇ।ਜਿਕਰਯੋਗ ਹੈ ਕਿ ਪੰਜਾਬ […]

Continue Reading

ਰਾਜ ਵਿਦਿਅਕ ਖੋਜ ਤੇ ਸਿਖਲਾਈ ਪਰੀਸ਼ਦ ਪੰਜਾਬ ਵੱਲੋਂ ਨੈਸ਼ਨਲ ਮੀਨਸ ਕਮ ਮੈਰਿਟ ਸਕਾਲਰਸ਼ਿਪ ਦੀ ਪ੍ਰੀਖਿਆ ਦਾ ਨਤੀਜਾ  ਐਲਾਨਿਆ 

ਮੋਰਿੰਡਾ 30 ਮਾਰਚ ਭਟੋਆ  ਪੰਜਾਬ ਸਿੱਖਿਆ ਵਿਭਾਗ ਦੇ ਰਾਜ ਵਿਦਿਅਕ ਖੋਜ  ਤੇ ਸਿਖਲਾਈ ਪਰੀਸ਼ਦ ਪੰਜਾਬ ਵੱਲੋਂ  ਸਰਕਾਰੀ ਸਕੂਲਾਂ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਨੈਸ਼ਨਲ ਨੈਸ਼ਨਲ ਮੀਨਸ ਕੰਮ ਮੈਰਿਟ ਸਕਾਲਰਸ਼ਿਪ ਦੀ ਲਈ ਗਈ ਪ੍ਰੀਖਿਆ ਦੇ 29 ਮਾਰਚ ਨੂੰ ਘੋਸ਼ਿਤ ਕੀਤੇ ਗਏ 2210 ਵਿਦਿਆਰਥੀਆ ਦੇ ਨਤੀਜੇ ਵਿੱਚ ਰੋਪੜ ਜਿਲੇ ਦੇ   ਸਿਰਫ 66 ਵਿਦਿਆਰਥੀ ( 2.98%) ਹੀ […]

Continue Reading

ਪੰਜਾਬ ਦੇ 950 ਸਕੂਲ ਪ੍ਰਿੰਸੀਪਲਾਂ ਤੋਂ ਸੱਖਣੇ, ਸਰਕਾਰ ਜਲਦ ਕਰੇ ਪਦਉੱਨਤੀਆਂ: ਲੈਕਚਰਾਰ ਯੂਨੀਅਨ

ਮੋਹਾਲੀ: 30 ਮਾਰਚ, ਜਸਵੀਰ ਗੋਸਲਪੰਜਾਬ ਵਿੱਚ 1927 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 950 ਸਕੂਲ ਬਿਨਾਂ ਪ੍ਰਿੰਸੀਪਲ ਚਲ ਰਹੇ ਹਨ। ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਤੇ ,ਜਨਰਲ ਸਕੱਤਰ ਬਲਰਾਜ ਬਾਜਵਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਖਾਲੀ ਆਸਾਮੀਆਂ ਭਰਨ ਲਈ ਪਦਉੱਨਤੀਆਂ ਦਾ ਕੋਟਾ 75% ਅਤੇ ਸਿੱਧੀ […]

Continue Reading

ਅਪ੍ਰੈਲ ਮਹੀਨੇ ‘ਚ 10 ਦਿਨ ਬੰਦ ਰਹਿਣਗੇ ਵਿੱਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ

ਚੰਡੀਗੜ੍ਹ, 30 ਮਾਰਚ, ਦੇਸ਼ ਕਲਿਕ ਬਿਊਰੋ :Holidays News :ਅਪ੍ਰੈਲ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ ਅਤੇ ਛੁੱਟੀਆਂ ਦੀ ਭਰਮਾਰ ਲੈ ਕੇ ਆ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਅਪ੍ਰੈਲ 2025 ਵਿੱਚ ਕਈ ਮਹੱਤਵਪੂਰਨ ਛੁੱਟੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਮਹੀਨੇ ਰਾਮ ਨੌਮੀ (6 ਅਪ੍ਰੈਲ, ਐਤਵਾਰ), ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ (8 ਅਪ੍ਰੈਲ, […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਮਿਲ ਕੇ ਬਾਗੋ ਬਾਗ ਹੋਏ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਦੇ ਵਿਦਿਆਰਥੀ 

ਦਲਜੀਤ ਕੌਰ  ਘਨੌਰੀ ਕਲਾਂ/ਧੂਰੀ/ਸੰਗਰੂਰ, 29 ਮਾਰਚ, 2025: ਅੱਜ ਮੈਗਾ ਮਾਪੇ ਅਧਿਆਪਕ ਮਿਲਣੀ (ਪੀ.ਟੀ.ਐਮ) ਮੌਕੇ ਵਿਸ਼ੇਸ਼ ਤੌਰ ਉੱਤੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਘਨੌਰੀ ਕਲਾਂ ਦੇ ਸਕੂਲ ਆਫ ਐਮੀਨੈਂਸ ਵਿਖੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਨ ਲਈ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ […]

Continue Reading