ਖਾਲਸਾ ਗਰਲਜ਼ ਕਾਲਜ ਮੋਰਿੰਡਾ ਵੱਲੋਂ ਨਸ਼ਿਆਂ ਵਿਰੁੱਧ ਚੇਤਨਾ ਰੈਲੀ ਕੱਢੀ ਗਈ
ਮੋਰਿੰਡਾ: 17 ਅਪ੍ਰੈਲ, ਭਟੋਆ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ, ਮੋਰਿੰਡਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਸਰਪ੍ਰਸਤੀ ਹੇਠ ਕਾਲਜ ਦੇ ਐੱਨ.ਐੱਨ.ਐੱਸ. ਵਿਭਾਗ ਅਤੇ ਬੱਡੀ ਗਰੁੱਪ ਵੱਲੋਂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਮ ਜਨਤਾ ਨੂੰ ਜਾਗ੍ਰਿਤ ਕਰਨ ਲਈ ਮੋਰਿੰਡਾ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਇੱਕ ਚੇਤਨਾ ਰੈਲੀ […]
Continue Reading
