ਅਧਿਆਪਕ ਭਰਤੀਆਂ ਲਟਕਾਉਣ ਦੀ ਜ਼ਿੰਮੇਵਾਰ ਪੰਜਾਬ ਸਰਕਾਰ : ਡੀ ਟੀ ਐੱਫ
ਦਲਜੀਤ ਕੌਰ ਚੰਡੀਗੜ੍ਹ, 13 ਅਪ੍ਰੈਲ, 2025: ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀ 5994 ਈ ਟੀ ਟੀ ਅਧਿਆਪਕਾਂ ਦੀ ਭਰਤੀ, ਜਿਸ ਦੇ ਨਿਯੁਕਤੀ ਪੱਤਰ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਵੱਲੋਂ ਖੁਦ ਵੰਡੇ ਗਏ ਸਨ, ਵਿੱਚੋਂ ਲਗਪਗ 1228 ਦੇ ਕਰੀਬ ਅਧਿਆਪਕ ਨੂੰ ਕੋਰਟ ਕੇਸ ਦੇ ਹਵਾਲੇ ਨਾਲ ਜੁਆਇੰਨ ਕਰਵਾਉਣ ਤੋਂ ਰੋਕ ਦਿੱਤਾ ਗਿਆ। ਕੋਰਟ ਕੇਸ ਹੋਣ ਤੋਂ […]
Continue Reading
