ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ’ਚ ਹੋਇਆ ਭਾਰੀ ਵਾਧਾ: ਬਲਕਾਰ ਸਿੱਧੂ
ਬਠਿੰਡਾ, 23 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ। ਇਸੇ ਲੜੀ ਦੇ ਤਹਿਤ ਅਜੌਕੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਭਾਰੀ ਵਾਧਾ ਹੋਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ […]
Continue Reading
