ਰਾਜਪੁਰਾ ‘ਚ ਕਾਲਜ ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ

ਰਾਜਪੁਰਾ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਸਿਟੀ ਰਾਜਪੁਰਾ ਪੁਲਿਸ ਸਟੇਸ਼ਨ ਖੇਤਰ ਵਿੱਚ ਸਥਿਤ ਪਸ਼ੂ ਮੰਡੀ ਵਿੱਚ ਗੋਲੀ ਲੱਗਣ ਨਾਲ ਇੱਕ ਕਾਲਜ ਵਿਦਿਆਰਥੀ ਦੀ ਮੌਤ ਹੋ ਗਈ। ਵਿਦਿਆਰਥੀ ਦੀ ਲਾਸ਼ ਪਸ਼ੂ ਮੰਡੀ ਦੇ ਨੇੜੇ ਇੱਕ ਵਾਹਨ ਵਿੱਚੋਂ ਮਿਲੀ, ਜਿਸਦੇ ਸਿਰ ਵਿੱਚ ਗੋਲੀ ਦਾ ਨਿਸ਼ਾਨ ਸੀ। ਮ੍ਰਿਤਕ ਦੀ ਪਛਾਣ ਯਸ਼ਪ੍ਰੀਤ ਸਿੰਘ (20) ਵਜੋਂ ਹੋਈ ਹੈ, ਜੋ ਪਿੰਡ […]

Continue Reading

ਸਿੱਖਿਆ ਵਿਭਾਗ ਵੱਲੋਂ ਜਾਰੀ ਸੀਨੀਅਰਤਾ ਸੂਚੀ ‘ਚ ਤਰੁੱਟੀਆਂ ਦੂਰ ਕੀਤੀਆਂ ਜਾਣ: ਲੈਕਚਰਾਰ ਯੂਨੀਅਨ

ਮੋਹਾਲੀ: 30 ਸਤੰਬਰ, ਜਸਵੀਰ ਗੋਸਲ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਯੂਮ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਲੈਕਚਰਾਰ ਕਾਡਰ ਨਾਲ਼ ਸੰਬੰਧਿਤ ਮੁੱਦਿਆਂ ਨੂੰ ਵਿਚਾਰਿਆ ਗਿਆ| ਇਸ ਵਿੱਚ ਸਿੱਖਿਆ ਵਿਭਾਗ ਵੱਲੋਂ 2025 ਵਿੱਚ ਜਾਰੀ ਕੀਤੀ ਸੀਨੀਅਰਤਾ ਸੂਚੀ ਤੇ ਚਰਚਾ ਕੀਤੀ ਗਈ|*ਉਹਨਾਂ ਦੱਸਿਆ ਕਿ ਇਸ ਸੂਚੀ ਵਿੱਚ ਮਾਨਯੋਗ ਸਰਵ ਉੱਚ ਅਦਾਲਤ ਵੱਲੋਂ […]

Continue Reading

ਫਰੈਂਡਨਬਰਗ ਕੰਪਨੀ ਵਲੋਂ ਸਰਕਾਰੀ ਹਾਈ ਸਕੂਲ ਦੁੱਮਣਾ ਨੂੰ ਵਾਟਰ ਫਿਲਟਰ ਭੇਂਟ

ਮੋਰਿੰਡਾ, 30 ਸਤੰਬਰ, ਭਟੋਆ  ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਫਰੈਂਡਨਬਰਗ ਕੰਪਨੀ ਵਲੋਂ ਵਿਦਿਆਰਥੀਆਂ ਦੇ ਪੀਣ ਲਈ ਵਾਟਰ ਫਿਲਟਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਫਰੈਂਡਨਬਰਗ ਕੰਪਨੀ ਦੇ ਪਲਾਂਟ ਮੁਖੀ ਫਰੈਡਰਿਕ ਹਾਉਬ ਅਤੇ ਲੋਕਲ ਹੈੱਡ ਮੁਕੇਸ਼ ਅਹਲਾਵਤ ਦਾ ਸਕੂਲ ਸਟਾਫ ਮੈਂਬਰਾਂ ਇਸ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਸਕੂਲ ਮੈਨੇਜਮੈਂਟ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤੀਜੀ ਤਿਮਾਹੀ ਦੀ ਪ੍ਰੀਖਿਆ ਦਾ ਸ਼ਡਿਊਲ ਜਾਰੀ

           ਪੰਜਾਬ ਸਕੂਲ ਸਿੱਖਿਆ ਬੋਰਡ ਦਫ਼ਤਰ ਵਲੋਂ ਪੰਜਾਬੀ ਵਾਧੂ ਵਿਸ਼ਾ ਸਾਲ 2025 ਦੀ ਤੀਜੀ ਤਿਮਾਹੀ (ਅਕਤੂਬਰ ਮਹੀਨੇ) ਦੀ ਪਰੀਖਿਆ ਦਾ ਸ਼ਡਿਊਲ ਹੇਠ ਅਨੁਸਾਰ ਹੈ :- ਪ੍ਰੀਖਿਆ ਫਾਰਮ ਬੋਰਡ ਦੀ ਵੈਬ ਸਾਈਟ ਤੇ ਅਪਲੋਡ ਕਰਨ ਈ ਮਿਤੀ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਦੀ ਆਖਰੀ ਮਿਤੀ  ਪ੍ਰੀਖਿਆ ਫਾਰਮ ਦੀ hard copy ਪ੍ਰਾਪਤ ਕਰਨ ਦੀ ਆਖਰੀ ਮਿਤੀ ਰੋਲ ਨੰਬਰ ਬੋਰਡ ਦੀ ਵੈਬ ਸਾਈਟ […]

Continue Reading

4161 ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਵੱਲੋਂ 2 ਅਕਤੂਬਰ ਨੂੰ CM ਦੀ ਕੋਠੀ ਦੇ ਘਿਰਾਓ ਦਾ ਐਲਾਨ

           ਚਮਕੌਰ ਸਾਹਿਬ / ਮੋਰਿੰਡਾ 30 ਸਤੰਬਰ ( ਭਟੋਆ          4161 ਮਾਸਟਰ ਕੇਡਰ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਵੱਲੋਂ 2 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਇਸ ਸੰਬੰਧੀ 4161 ਮਾਸਟਰ ਕੇਡਰ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਦੇ ਪ੍ਰਧਾਨ ਤਨਵੀਰ ਨੇ ਦੱਸਿਆ ਕਿ 4161 ਮਾਸਟਰ ਕੇਡਰ ਨਿਯੁਕਤੀ […]

Continue Reading

ਦੋ ਨਰਸਿੰਗ ਵਿਦਿਆਰਥਣਾਂ ਦੀ ਸੜਕ ਹਾਦਸੇ ਵਿੱਚ ਮੌਤ

ਮੁਕਤਸਰ, 27 ਸਤੰਬਰ, ਦੇਸ਼ ਕਲਿਕ ਬਿਊਰੋ :ਮੁਕਤਸਰ ਵਿੱਚ ਦੋ ਨਰਸਿੰਗ ਵਿਦਿਆਰਥਣਾਂ ਦੀ ਮੌਤ ਹੋ ਗਈ। ਉਹ ਸਿਵਲ ਹਸਪਤਾਲ, ਮੁਕਤਸਰ ਸਾਹਿਬ ਤੋਂ ਆਪਣੀ ਸਿਖਲਾਈ ਪੂਰੀ ਕਰਨ ਤੋਂ ਬਾਅਦ ਘਰ ਵਾਪਸ ਆ ਰਹੀਆਂ ਸਨ। ਉਹ ਬਠਿੰਡਾ ਰੋਡ ‘ਤੇ ਬੱਸ ਸਟੈਂਡ ਵੱਲ ਪੈਦਲ ਜਾ ਰਹੀਆਂ ਸਨ।ਇਸ ਦੌਰਾਨ ਇੱਕ ਟਰੱਕ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।ਮ੍ਰਿਤਕ ਵਿਦਿਆਰਥਣਾਂ […]

Continue Reading

ਪਿਪਸ ਸਕੂਲ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਇਆ 

ਚਮਕੌਰ ਸਾਹਿਬ / ਮੋਰਿੰਡਾ 25 ਸਤੰਬਰ ਭਟੋਆ        ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਵੱਲੋ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫਾਊਂਡੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਸੱਦੇ ਤੇ ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ   ਹਰ ਸਾਲ ਦੀ ਤਰਾਂ ਇਸ ਸਾਲ ਵੀ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਉਣ ਦੇ ਫੈਸਲੇ ਤੇ ਅਮਲ […]

Continue Reading

ਸ਼ਰਮਨਾਕ : ਪੰਜਾਬ ਦੇ ਇੱਕ ਸਰਕਾਰੀ ਸਕੂਲ ‘ਚ ਅਧਿਆਪਕ ਵਲੋਂ ਵਿਦਿਆਰਥੀ ਨਾਲ ਕੁਕਰਮ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਇੱਕ ਸਰਕਾਰੀ ਸਕੂਲ ਵਿੱਚ 50 ਸਾਲਾ ਵਿਗਿਆਨ ਅਧਿਆਪਕ ਨੇ ਇੱਕ ਨਾਬਾਲਗ ਵਿਦਿਆਰਥੀ ਨਾਲ ਕੁਕਰਮ ਕੀਤਾ। ਇਸ ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਅਧਿਆਪਕ ਅਤੇ ਵਿਦਿਆਰਥੀ ਇਤਰਾਜ਼ਯੋਗ ਸਥਿਤੀ ਵਿੱਚ ਦਿਖਾਈ ਦੇ ਰਹੇ ਹਨ। ਇਹ ਵੀਡੀਓ ਸਕੂਲ ਦੇ ਬਾਹਰ ਮਿਲੀ ਇੱਕ ਪੈੱਨ ਡਰਾਈਵ ‘ਚ ਸੀ।ਇਹ ਘਟਨਾ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਨੌਵੀਂ ਤੇ ਗਿਆਰਵੀਂ ਦੀ ਦਾਖਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ 07 ਅਕਤੂਬਰ ਤੱਕ

ਮਾਨਸਾ, 24 ਸਤੰਬਰ: ਦੇਸ਼ ਕਲਿੱਕ ਬਿਓਰੋ ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਫਫੜੇ ਭਾਈ ਕੇ, ਮਾਨਸਾ ਵਿਖੇ ਸੈਸ਼ਨ 2026-27 ਲਈ ਜਮਾਤ ਨੌਵੀਂ ਅਤੇ ਗਿਆਰਵੀਂ ਦੀਆਂ ਖਾਲੀ ਸੀਟਾਂ ‘ਤੇ 07 ਫਰਵਰੀ 2025 ਨੂੰ ਹੋਣ ਵਾਲੀ ਦਾਖਲਾ ਪ੍ਰੀਖਿਆ ਲਈ 07 ਅਕਤੂਬਰ, 2025 ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।  ਇਹ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਸ਼੍ਰੀਮਤੀ ਕੁਸੁਮ ਗੁਪਤਾ ਨੇ ਦੱਸਿਆ […]

Continue Reading

DIET ਵੱਲੋਂ ਇੰਜੀਨੀਅਰਜ਼ ਡੇ ‘ਤੇ ਟੈਕਨਾਲੋਜੀ ਭਰਪੂਰ ਸੈਮੀਨਾਰ

ਮੋਹਾਲੀ/ਖਰੜ, ਦੇਸ਼ ਕਲਿੱਕ ਬਿਓਰੋ ਦੋਆਬਾ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (DIET) ਨੇ ਇੰਜੀਨੀਅਰਜ਼ ਡੇ ਵੱਡੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ‘ਤੇ ਗਿਆਨ-ਅਧਾਰਿਤ ਸੈਮੀਨਾਰ ਅਤੇ ਰੁਚਿਕਰ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਨਵੀਂਨਤਾ ਦੀ ਭੂਮਿਕਾ ਨੂੰ ਭਵਿੱਖ ਦੇ ਨਿਰਮਾਣ ਨਾਲ ਜੋੜਿਆ ਗਿਆ।ਇਸ ਸਮਾਗਮ ਦਾ ਮੁੱਖ ਆਕਰਸ਼ਣ ਆਰਟੀਫੀਸ਼ਲ ਇੰਟੈਲੀਜੈਂਸ (AI) ‘ਤੇ ਹੋਇਆ ਵੱਡਾ ਸੈਮੀਨਾਰ ਸੀ, ਜੋ ਟੈਕਕੋਡ, ਜਲੰਧਰ […]

Continue Reading