“ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਹੇਠ ਮਾਲੇਰਕੋਟਲਾ ਦੇ ਸਰਕਾਰੀ ਸਕੂਲਾਂ ਵਿੱਚ ਆ ਰਹੀ ਨਵੀਕਰਨ ਦੀ ਲਹਿਰ: ਵਿਧਾਇਕ ਮਾਲੇਰਕੋਟਲਾ
ਮਾਲੇਰਕੋਟਲਾ 7 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” (Punjab is changing with the Punjab Education Revolution) ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲਾ ਲੈ ਕੇ ਸਿੱਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਕੇ ਜ਼ਿਲ੍ਹੇ […]
Continue Reading
