ਅੰਤਰ ਹਾਊਸ ਕੁਇਜ਼ ਮੁਕਾਬਲੇ ਵਿਚੋਂ ਭਗਤ ਪੂਰਨ ਸਿੰਘ ਹਾਊਸ ਪਹਿਲੇ ਸਥਾਨ ’ਤੇ ਰਿਹਾ
ਦਲਜੀਤ ਕੌਰ ਲਹਿਰਾਗਾਗਾ, 5 ਦਸੰਬਰ, 2024: ਜਰਨਲਿਸਟ ਅਤੇ ਸੀਬਾ ਸੁਸਾਇਟੀ ਦੇ ਮੁੱਢਲੇ ਮੈਂਬਰ ਮਰਹੂਮ ਜਤਿੰਦਰਪ੍ਰੀਤ ਜੇਪੀ ਦੀ ਯਾਦ ਵਿੱਚ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦਾ ਅੰਤਰ ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਪੰਜਵੀਂ ਕਲਾਸ ਤੋਂ ਅੱਠਵੀਂ ਕਲਾਸ ਦੇ ਚੁਣੇ ਹੋਏ ਵਿਦਿਆਰਥੀਆਂ ਨੇ ਭਾਗ ਲਿਆ।ਮੁਕਾਬਲੇ ਦੀ ਸ਼ੁਰੂਆਤ ਮਹਿਮਾਨ ਗੁਰਦੀਪ ਸਿੰਘ ਭਿੱਤਰ ਸਰਪੰਚ, ਮਨਦੀਪ ਸਿੰਘ ਮੋਨਾ […]
Continue Reading