ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਐੱਨ.ਐੱਸ.ਐੱਸ ਅਤੇ ਐਨ.ਸੀ.ਸੀ. ਵਲੰਟੀਅਰਾਂ ਵੱਲੋਂ ਪਿੰਡ ਗਾਗਾ ਦੀ ਸਫ਼ਾਈ ਮੁਹਿੰਮ
ਦਲਜੀਤ ਕੌਰ ਲਹਿਰਾਗਾਗਾ, 6 ਦਸੰਬਰ, 2024: ਸੀਬਾ ਸਕੂਲ ਦੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਅਤੇ ਐਨ.ਸੀ.ਸੀ. ਦੇ ਕੈਡਿਟਸ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਤੇ ਪਿੰਡ ਗਾਗਾ ਦੀ ਸਫ਼ਾਈ ਲਈ ਕੈਂਪ ਲਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਸਰਪੰਚ ਗਾਗਾ ਬਲਜੀਤ ਕੌਰ, ਗੁਰਦੀਪ ਸਿੰਘ ਭਿੱਤਰ, ਗੁਰੁ-ਘਰ ਦੇ ਮੈਨੇਜਰ ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਨਾਲ ਰਲ […]
Continue Reading