1158 ਫ਼ਰੰਟ ਨੇ ਘੇਰਿਆ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ
ਮਹਿਲਾ ਪ੍ਰੋਫ਼ੈਸਰਾਂ ਸਮੇਤ ਵਿਭਾਗ ਦੀ ਸੱਤਵੀਂ ਮੰਜ਼ਿਲ ’ਤੇ ਸਾਰੀ ਰਾਤ ਡਟੇ ਰਹੇ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਦਲਜੀਤ ਕੌਰ ਐੱਸ. ਏ. ਐੱਸ. ਨਗਰ/ਮੋਹਾਲੀ, 2025: 16 ਜਨਵਰੀ, ਬੀਤੇ ਦਿਨ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਮੋਹਾਲੀ ਵਿਖੇ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਫ਼ਰੰਟ ਦੇ ਆਗੂ ਪਰਮਜੀਤ ਸਿੰਘ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ […]
Continue Reading
