10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਐੱਸ.ਏ.ਐੱਸ ਨਗਰ 19 ਸੰਤਬਰ, ਦੇਸ਼ ਕਲਿੱਕ ਬਿਓਰੋ : ਦਸਵੀਂ ਅਤੇ ਬਾਰ੍ਹਵੀਂ ਪਰੀਖਿਆ ਮਾਰਚ,2025 ਦੀਆਂ ਪ੍ਰੀਖਿਆਵਾਂ ਕੰਪਾਰਟਮੈਂਟ/ਰੀ-ਅਪੀਅਰ/ਵਾਧੂ ਵਿਸ਼ਾ/ਕਾਰਗੁਜ਼ਾਰੀ ਸੁਧਾਰ (ਸਮੇਤ ਓਪਨ ਸਕੂਲ) ਦੇ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਆਨ-ਲਾਈਨ ਪ੍ਰੀਖਿਆ ਫਾਰਮ ਅਤੇ ਫੀਸਾਂ ਭਰਨ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰੋਸਪੈਕਟਸ ਬੋਰਡ ਦੀ ਵੈਬ ਸਾਈਟ www.pseb.ac.in ਤੇ ਉਪਲੱਬਧ ਹੈ।

Continue Reading

ਰੋਟਰੀ ਮੋਹਾਲੀ ਮਿਡਟਾਊਨ ਨੇ ਸਰਕਾਰੀ ਸਕੂਲਾਂ ਨੂੰ 20 ਆਰ.ਓ ਸਿਸਟਮ ਸੌਂਪੇ

ਐਸ ਡੀ ਐਮ ਮੁਹਾਲੀ ਨੇ ਨੇਕ ਉਪਰਾਲੇ ਦੀ ਸ਼ਲਾਘਾ ਕੀਤੀ ਮੋਹਾਲੀ, 18 ਸਤੰਬਰ: ਦੇਸ਼ ਕਲਿੱਕ ਬਿਓਰੋ ਰੋਟਰੀ ਕਲੱਬ ਮੋਹਾਲੀ ਮਿਡਟਾਊਨ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ੍ਹ ਝੁੰਗੀਆ ਵਿਖੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਲਈ 20 ਆਰ.ਓ ਸਿਸਟਮ ਭੇਟ ਕੀਤੇ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਐਸ ਡੀ ਐਮ ਮੁਹਾਲੀ ਦੀਪਾਂਕਰ […]

Continue Reading