ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ
ਚੰਡੀਗੜ੍ਹ: 9 ਦਸੰਬਰ, ਜਸਵੀਰ ਗੋਸਲਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
Continue Readingਚੰਡੀਗੜ੍ਹ: 9 ਦਸੰਬਰ, ਜਸਵੀਰ ਗੋਸਲਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
Continue Reading22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ ਚੰਡੀਗੜ੍ਹ, 8 ਦਸੰਬਰ: ਦੇਸ਼ ਕਲਿੱਕ ਬਿਓਰੋ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ https://recruitment-portal.in ਪੋਰਟਲ ‘ਤੇ ਜਾ ਕੇ 22 ਦਸੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਇਸ ਇੰਸਟੀਚਿਊਟ ਦੇ ਡਾਇਰੈਕਟਰ […]
Continue Readingਬੱਲੂਆਣਾ: 8 ਦਸੰਬਰ, ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਇਹ ਜਾਣਕਾਰੀ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦਿੱਤੀ ਹੈ।ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਇਸ ਲਈ ਮੁੱਖ ਮੰਤਰੀ […]
Continue Readingਦਲਜੀਤ ਕੌਰ ਲਹਿਰਾਗਾਗਾ, 6 ਦਸੰਬਰ, 2024: ਸੀਬਾ ਸਕੂਲ ਦੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਅਤੇ ਐਨ.ਸੀ.ਸੀ. ਦੇ ਕੈਡਿਟਸ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਤੇ ਪਿੰਡ ਗਾਗਾ ਦੀ ਸਫ਼ਾਈ ਲਈ ਕੈਂਪ ਲਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਸਰਪੰਚ ਗਾਗਾ ਬਲਜੀਤ ਕੌਰ, ਗੁਰਦੀਪ ਸਿੰਘ ਭਿੱਤਰ, ਗੁਰੁ-ਘਰ ਦੇ ਮੈਨੇਜਰ ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਨਾਲ ਰਲ […]
Continue Readingਫਰੰਟ ਆਗੂਆਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਈ, 9 ਦਸੰਬਰ ਨੂੰ ਸਿੱਖਿਆ ਸਕੱਤਰ ਨਾਲ ਮੀਟਿੰਗ ਤੈਅ ਦਲਜੀਤ ਕੌਰ ਸੰਗਰੂਰ, 6 ਦਸੰਬਰ, 2024: ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਅਤੇ ਜ਼ਿਲ੍ਹੇ ਭਰ ਵਿਚੋਂ ਇਕੱਤਰ ਹੋਈਆਂ ਕਿਸਾਨ, ਮੁਲਾਜ਼ਮ, ਅਧਿਆਪਕ ਤੇ ਮਜ਼ਦੂਰ ਜਥੇਬੰਦੀਆਂ ਦੇ ਸੰਘਰਸ਼ ਦੇ ਦਬਾਅ ਹੇਠ ਆਖ਼ਰ ਸੰਗਰੂਰ ਪ੍ਰਸ਼ਾਸਨ ਨੇ ਸੰਗਰੂਰ ਜੇਲ੍ਹ ’ਚ ਬੰਦ 31 ਸਹਾਇਕ ਪ੍ਰੋਫੈਸਰਾਂ ਅਤੇ […]
Continue Readingਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਖਾਲੀ ਅਸਾਮੀ ਉਤੇ ਸਕੱਤਰ ਲਗਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੱਜ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ। ਪੰਜਾਬ ਸਰਕਾਰ ਵੱਲੋਂ ਪਰਲੀਨ ਕੌਰ ਬਰਾੜ ਪੀਸੀਐਸ ਅਧਿਕਾਰੀ ਨੂੰ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਲਗਾਇਆ ਗਿਆ ਹੈ। ਇਹ ਵੀ ਪੜ੍ਹੋ […]
Continue Readingਮੋਹਾਲੀ, 6 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ, ਦਸਵੀਂ, ਬਾਰ੍ਹਵੀਂ ਸ਼੍ਰੇਣੀ ਅਤੇ ਓਪਨ ਸਕੂਲ 2025 ਦੀ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।ਅੱਠਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸਮੇਤ ਓਪਨ ਸਕੂਲ ਦੇ ਇਮਤਿਹਾਨਇਹ ਪ੍ਰੀਖਿਆਵਾਂ 19 ਫਰਵਰੀ, 2025 ਤੋਂ ਸ਼ੁਰੂ ਹੋਣਗੀਆਂ।ਦਸਵੀਂ ਸ਼੍ਰੇਣੀ ਅਤੇ ਓਪਨ ਸਕੂਲ ਪ੍ਰੀਖਿਆਵਾਂਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 10 ਮਾਰਚ, 2025 ਤੋਂ ਸ਼ੁਰੂ […]
Continue Readingਬਾਲ ਰੱਖਿਆ ਕਮਿਸ਼ਨ ਵੱਲੋਂ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨੂੰ ਅਧਿਆਪਕਾਂ ਸਮੇਤ ਕੀਤਾ ਤਲਬ ਚੰਡੀਗੜ੍ਹ, 5 ਦਸੰਬਰ: ਦੇਸ਼ ਕਲਿੱਕ ਬਿਓਰੋ ਵੱਖ-ਵੱਖ ਨਿਊਜ਼ ਚੈਨਲਾਂ ਅਤੇ ਸ਼ੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਹੋ ਰਹੀ ਖਬਰ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਇੰਟਰਨੈਸ਼ਨਲ ਸਕੂਲ ਮਾਹਿਲਪੁਰ ਦੇ ਗੇਟ ਤੋਂ 4 ਸਾਲਾ ਬੱਚੀ ਨੂੰ ਬਾਹਰ ਕੱਢਿਆ ਗਿਆ, ਨੂੰ ਧਿਆਨ […]
Continue Readingਦਲਜੀਤ ਕੌਰ ਲਹਿਰਾਗਾਗਾ, 5 ਦਸੰਬਰ, 2024: ਜਰਨਲਿਸਟ ਅਤੇ ਸੀਬਾ ਸੁਸਾਇਟੀ ਦੇ ਮੁੱਢਲੇ ਮੈਂਬਰ ਮਰਹੂਮ ਜਤਿੰਦਰਪ੍ਰੀਤ ਜੇਪੀ ਦੀ ਯਾਦ ਵਿੱਚ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦਾ ਅੰਤਰ ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਪੰਜਵੀਂ ਕਲਾਸ ਤੋਂ ਅੱਠਵੀਂ ਕਲਾਸ ਦੇ ਚੁਣੇ ਹੋਏ ਵਿਦਿਆਰਥੀਆਂ ਨੇ ਭਾਗ ਲਿਆ।ਮੁਕਾਬਲੇ ਦੀ ਸ਼ੁਰੂਆਤ ਮਹਿਮਾਨ ਗੁਰਦੀਪ ਸਿੰਘ ਭਿੱਤਰ ਸਰਪੰਚ, ਮਨਦੀਪ ਸਿੰਘ ਮੋਨਾ […]
Continue Readingਦਲਜੀਤ ਕੌਰ ਸੰਗਰੂਰ, 4 ਦਸੰਬਰ 2024: ਨਿਆਂ ਲਈ ਕਲਮ ਵੀ ਚੁੱਪ ਹੋ ਸਕਦੀ ਹੈ ਦਾ ਨਾਅਰਾ ਦੇ ਕੇ ਸੰਗਰੂਰ ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮਿਆਂ ਨੇ ਆਪਣੇ ਨਾਲ ਹੋ ਰਹੇ ਧੱਕੇ ਵਿਰੁੱਧ ਵਿਭਾਗ ਦਾ ਮੁਕੰਮਲ ਕੰਮਕਾਜ ਠੱਪ ਕਰਕੇ ਡੀਈਓ (ਐਲੀਮੈਂਟਰੀ) ਦਫ਼ਤਰ ਸੰਗਰੂਰ ਅੱਗੇ ਧਰਨਾ ਦਿੱਤਾ ਗਿਆ। ਇਹ ਮੁਲਾਜ਼ਮ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੇ […]
Continue Reading