ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਅਜ਼ਾਦੀ ਦਿਵਸ ਦੀ 79ਵੀਂ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਗਈ

ਮੋਹਾਲੀ, 16 ਅਗਸਤ: ਦੇਸ਼ ਕਲਿੱਕ ਬਿਓਰੋਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਅਜ਼ਾਦੀ ਦਿਵਸ ਦੀ 79ਵੀਂ ਵਰ੍ਹੇਗੰਢ ਨੂੰ ਦੇਸ਼-ਪ੍ਰੇਮ ਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਸਮਾਗਮ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਵਿੰਦਰ ਸਿੰਘ ਬਾਹਰਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਵਿਦਿਆਰਥੀਆਂ ਨੂੰ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਅਜ਼ਾਦੀ ਸਾਨੂੰ ਸ਼ਹੀਦਾਂ ਦੀਆਂ […]

Continue Reading

PSEB ਵਲੋਂ ਵਿਦਿਆਰਥੀਆਂ ਨੂੰ ਰਾਹਤ, ਦਾਖਲੇ ਲਈ ਦਿੱਤਾ ਇੱਕ ਹੋਰ ਮੌਕਾ

ਚੰਡੀਗੜ੍ਹ, 16 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਰਕਾਰੀ, ਸਹਾਇਤਾ ਪ੍ਰਾਪਤ, ਪ੍ਰਾਈਵੇਟ ਅਤੇ ਐਸੋਸੀਏਟ ਸਕੂਲਾਂ ਵਿੱਚ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ, ਜੋ ਨਿਯਮਤ ਵਿਦਿਆਰਥੀ ਵਜੋਂ ਦਾਖਲਾ ਲੈਣਾ ਚਾਹੁੰਦੇ ਸਨ ਪਰ ਕਿਸੇ ਕਾਰਨ ਕਰਕੇ ਅਜਿਹਾ ਨਹੀਂ ਕਰ ਸਕੇ। ਬੋਰਡ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਜਿਹੇ ਵਿਦਿਆਰਥੀਆਂ ਨੂੰ ਦਾਖਲੇ ਲਈ ਇੱਕ ਹੋਰ ਮੌਕਾ ਦਿੱਤਾ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲਾ ਸਿੱਖਿਆ ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ: 14 ਅਗਸਤ, ਜਸਵੀਰ ਗੋਸਲ ਪੰਜਾਬ ਸਰਕਾਰ ਵੱਲੋਂ ਜ਼ਿਲਾ ਸਿੱਖਿਆ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਤੁਰੰਤ ਪ੍ਰਭਾਵ ਨਾਲ ਜੁਆਇਨ ਕਰਨ ਲਈ ਕਿਹਾ ਗਿਆ ਹੈ।

Continue Reading

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ‘ਚ ਪੜ੍ਹਦੇ ਵਿਦੇਸ਼ੀ ਵਿਦਿਆਰਥੀ ‘ਤੇ ਜਾਨਲੇਵਾ ਹਮਲਾ

ਬਠਿੰਡਾ, 14 ਅਗਸਤ, ਦੇਸ਼ ਕਲਿਕ ਬਿਊਰੋ :ਬਠਿੰਡਾ ਵਿੱਚ ਇੱਕ ਵਿਦੇਸ਼ੀ ਵਿਦਿਆਰਥੀ ‘ਤੇ ਹਮਲਾ ਹੋਇਆ ਹੈ। ਹਮਲਾਵਰਾਂ ਨੇ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ ਹੈ। ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦੇਸ਼ੀ ਵਿਦਿਆਰਥੀ ਜੀਵਿਆ ਲੇਰੋਏ ਨੂੰ ਕੁਝ ਨੌਜਵਾਨਾਂ ਨੇ ਬੁਰੀ ਤਰ੍ਹਾਂ ਕੁੱਟਿਆ ਅਤੇ ਉਸਨੂੰ ਅੱਧਮਰਿਆ ਕਰ ਕੇ ਭੱਜ ਗਏ। ਜ਼ਖਮੀ ਵਿਦਿਆਰਥੀ ਨੂੰ ਸਥਾਨਕ […]

Continue Reading

ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ: 13 ਅਗਸਤ, ਦੇਸ਼ ਕਲਿੱਕ ਬਿਓਰੋ ਸਿੱਖਿਆ ਵਿਭਾਗ ਪੰਜਾਬ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਪੜ੍ਹਨ ਲਈ ਕਲਿੱਕ ਕਰੋ

Continue Reading

ਰਿਆਤ ਬਾਹਰਾ ਯੂਨੀਵਰਸਿਟੀ ਦੇ 6ਵੇਂ ਅੰਤਰਰਾਸ਼ਟਰੀ ਕਨਵੋਕੇਸ਼ਨ ਵਿੱਚ ਗਲੋਬਲ ਗ੍ਰੈਜੂਏਟਸ ਨੇ ਛੱਡੀ ਅਪਣੀ ਛਾਪ

ਮੋਹਾਲੀ, 13 ਅਗਸਤ, ਦੇਸ਼ ਕਲਿੱਕ ਬਿਓਰੋ ਰਿਆਤ ਬਾਹਰਾ ਯੂਨੀਵਰਸਿਟੀ ਨੇ 2025 ਦੇ ਗ੍ਰੈਜੂਏਟ ਬੈਚ ਲਈ 6ਵੇਂ ਅੰਤਰਰਾਸ਼ਟਰੀ ਵਿਦਿਆਰਥੀ ਕਨਵੋਕੇਸ਼ਨ ਦੀ ਮੇਜ਼ਬਾਨੀ ਕਰਦੇ ਹੋਏ ਆਪਣੇ ਵਿਸ਼ਵਵਿਆਪੀ ਵਿਦਿਆਰਥੀ ਭਾਈਚਾਰੇ ਦੀਆਂ ਅਕਾਦਮਿਕ ਪ੍ਰਾਪਤੀਆਂ ਦਾ ਸ਼ਾਨਦਾਰ ਜਸ਼ਨ ਮਨਾਇਆ। ਸਮਾਰੋਹ ਨੇ ਵੱਖ-ਵੱਖ ਸੱਭਿਆਚਾਰਕ ਅਤੇ ਰਾਸ਼ਟਰੀ ਪਿਛੋਕੜਾਂ ਤੋਂ ਆਏ ਵਿਦਿਆਰਥੀਆਂ ਦੇ ਸਮਰਪਣ, ਲਚਕੀਲੇਪਣ ਅਤੇ ਸਫਲਤਾਵਾਂ ਦਾ ਸਨਮਾਨ ਕੀਤਾ।ਸ਼ਾਨਦਾਰ ਸਮਾਰੋਹ ਦੀ ਸ਼ੁਰੂਆਤ […]

Continue Reading

ਬਾਘਾਪੁਰਾਣਾ ਦਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ (BPEO) ਮੁਅੱਤਲ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ‘ਤੇ ਹੋਈ ਕਾਰਵਾਈਚੰਡੀਗੜ੍ਹ: 12 ਅਗਸਤ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਨੇ ਸਿੱਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਅਤੇ ਉੱਚ ਮਿਆਰੀ ਨੈਤਿਕ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਬਾਘਾਪੁਰਾਣਾ ਦੇ ਬੀ ਪੀ ਈ ਓ (ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ) ਦੇਵੀ ਪ੍ਰਸ਼ਾਦ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। […]

Continue Reading

ਸੰਗਰੂਰ ਵਿਖੇ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਕੀਤਾ ਲੋਕਾਂ ਨੂੰ ਸਮਰਪਿਤ

ਵਿਸ਼ਵ ਕੈਂਸਰ ਕੇਅਰ ਦੀਆਂ 12 ਮੋਬਾਈਲ ਕੈਂਸਰ ਸਕਰੀਨਿੰਗ ਬੱਸਾਂ ਨੂੰ ਦਿਖਾਈ ਹਰੀ ਝੰਡੀ ਸੰਗਰੂਰ, 11 ਅਗਸਤ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਦਲਾਂ `ਤੇ ਸੂਬੇ ਨੂੰ ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਤੌਰ `ਤੇ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਆਪਣੇ ਹਨੇਰਗਰਦੀ ਵਾਲੇ ਲੰਮੇ ਸ਼ਾਸਨ […]

Continue Reading

CBSE ਨੇ ਨੌਵੀਂ ਜਮਾਤ ਦੀ ਓਪਨ-ਬੁੱਕ ਅਸੈਸਮੈਂਟ ਨੂੰ ਦਿੱਤੀ ਮਨਜ਼ੂਰੀ, 2026–27 ਤੋਂ ਲਾਗੂ

ਨਵੀਂ ਦਿੱਲੀ: 11 ਅਗਸਤ, ਦੇਸ਼ ਕਲਿੱਕ ਬਿਓਰੋ CBSE ਨੇ ਅਕਾਦਮਿਕ ਸੈਸ਼ਨ 2026-27 ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਵੀਂ ਪ੍ਰਣਾਲੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿੱਚ ਰੱਟੇ ਦੀ ਥਾਂ ਵਿਦਿਆਰਥੀਆਂ ਦੀ ਤਰਕਸ਼ੀਲ ਸੋਚ, ਵਿਸ਼ਲੇਸ਼ਣ ਅਤੇ ਸਮਝ ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਅਕਾਦਮਿਕ ਸੈਸ਼ਨ 2026-27 ਤੋਂ 9ਵੀਂ ਜਮਾਤ […]

Continue Reading

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਚੰਡੀਗੜ੍ਹ, 10 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. […]

Continue Reading