PSEB ਦਾ ਵੱਡਾ ਫੈਸਲਾ: ਹੁਣ 8ਵੀਂ, 10ਵੀਂ ਤੇ 12ਵੀਂ ਦੇ ਸਾਲਾਨਾ ਨਤੀਜਿਆਂ ‘ਚ ਜੁੜਨਗੇ ਕਲਾਸ ਟੈਸਟ ਤੇ ਪ੍ਰੀ-ਬੋਰਡ ਦੇ ਅੰਕ; ਨਵਾਂ ਸ਼ਡਿਊਲ ਜਾਰੀ 

  PSEB ਦਾ ਵੱਡਾ ਫੈਸਲਾ: ਹੁਣ 8ਵੀਂ, 10ਵੀਂ ਤੇ 12ਵੀਂ ਦੇ ਸਾਲਾਨਾ ਨਤੀਜਿਆਂ ‘ਚ ਜੁੜਨਗੇ ਕਲਾਸ ਟੈਸਟ ਤੇ ਪ੍ਰੀ-ਬੋਰਡ ਦੇ ਅੰਕ; ਨਵਾਂ ਸ਼ਡਿਊਲ ਜਾਰੀ  Desh Click ਚੰਡੀਗੜ੍ਹ/ਐੱਸ.ਏ.ਐੱਸ. ਨਗਰ , 9 ਜੂਨ 2026- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਇੱਕ ਬਹੁਤ ਹੀ ਮਹੱਤਵਪੂਰਨ ਸਰਕੂਲਰ ਜਾਰੀ ਕੀਤਾ ਗਿਆ ਹੈ, ਜਿਸ ਨਾਲ ਹੁਣ ਸਕੂਲੀ ਪ੍ਰੀਖਿਆਵਾਂ […]

Continue Reading

ਪੰਜਾਬ ਸਰਕਾਰ ਵੱਲੋਂ 18 ਜੂਨ ਦੀ ਛੁੱਟੀ ਦਾ ਐਲਾਨ, ਪੜ੍ਹੋ ਨੋਟੀਫਿਕੇਸ਼ਨ

  Holiday News: ਪੰਜਾਬ ਸਰਕਾਰ ਵੱਲੋਂ 18 ਜੂਨ ਦੀ ਛੁੱਟੀ ਦਾ ਐਲਾਨ, ਪੜ੍ਹੋ ਨੋਟੀਫਿਕੇਸ਼ਨ ਚੰਡੀਗੜ੍ਹ, 8 ਜੂਨ 2026: Holiday News: ਪੰਜਾਬ ਵਿੱਚ ਜਿੱਥੇ ਜੂਨ ਮਹੀਨੇ ਦੌਰਾਨ ਗਰਮੀਆਂ ਕਰਕੇ ਸਕੂਲੀ ਬੱਚਿਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਉੱਥੇ ਹੀ ਹੁਣ ਸਰਕਾਰੀ ਮੁਲਾਜ਼ਮਾਂ ਲਈ ਵੀ ਇੱਕ ਸਰਕਾਰੀ ਛੁੱਟੀ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਆਉਂਦੀ 18 […]

Continue Reading

Good News: 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ •*ਸਰਕਾਰੀ ਸਕੂਲਾਂ ਵਿੱਚ ਛੇਵੀਂ ਜਮਾਤ ਤੋਂ ਏ.ਆਈ. ਵਿਸ਼ਾ ਪੜ੍ਹਾਇਆ ਜਾਵੇਗਾ: ਹਰਜੋਤ ਸਿੰਘ ਬੈਂਸ* • *ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਿਦਿਆਰਥੀਆਂ ਲਈ ਉੱਤਰ ਪੱਤਰੀਆਂ ਔਨਲਾਈਨ ਉਪਲੱਬਧ ਹੋਣਗੀਆਂ* •*ਹਰ ਜ਼ਿਲ੍ਹੇ ਵਿੱਚ “ਬ੍ਰਾਈਟ ਮਾਈਂਡਜ਼” ਸੈਸ਼ਨ ਕਰਵਾਏ ਜਾਣਗੇ; ਵਿਦਿਆਰਥੀ ਸਿੱਖਿਆ ਪ੍ਰਣਾਲੀ ਲਈ ਆਪਣੇ ਵਿਚਾਰ […]

Continue Reading

Punjab ‘ਚ ਸਨਸਨੀਖੇਜ਼ ਵਾਰਦਾਤ! ਅਧਿਆਪਕ ਦਾ ਬੇਰਹਿਮੀ ਨਾਲ ਕਤਲ

Punjab ‘ਚ ਸਨਸਨੀਖੇਜ਼ ਵਾਰਦਾਤ! ਅਧਿਆਪਕ ਦਾ ਬੇਰਹਿਮੀ ਨਾਲ ਕਤਲ ਅਣਪਛਾਤੇ ਹਮਲਾਵਰਾਂ ਨੇ ਦਿਨ-ਦਿਹੜੇ ਅਧਿਆਪਕ ਜਗਦੀਪ ਸਿੰਘ ਨੂੰ ਬਣਾਇਆ ਨਿਸ਼ਾਨਾ ਵਾਰਦਾਤ ਨੂੰ ਅੰਜਾਮ ਦੇ ਕੇ ਹਮਲਾਵਰ ਮੌਕੇ ਤੋਂ ਹੋਏ ਫ਼ਰਾਰ; ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਾਤਲਾਂ ਦੀ ਪਛਾਣ ਲਈ ਆਸ-ਪਾਸ ਦੇ ਇਲਾਕੇ ਦੇ ਸੀਸੀਟੀਵੀ (CCTV) ਕੈਮਰੇ ਖੰਗਾਲ ਰਹੀ ਹੈ ਪੁਲਿਸ ਜੰਡਿਆਲਾ ਗੁਰੂ: ਜੰਡਿਆਲਾ ਗੁਰੂ ਅਤੇ […]

Continue Reading

Punjab News: ਅਧਿਆਪਕਾਂ ਦੇ ਆਨਲਾਈਨ ਤਬਾਦਲਿਆਂ ‘ਚ ਉਲਝਿਆ ‘ਸਟੇਅ’ ਦਾ ਪੇਚ

ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਬਿਨਾਂ ਸਟੇਅ ਮਿਆਦ ਪੂਰੀ ਹੋਏ ਡਾਟਾ ਮਨਜ਼ੂਰ ਕਰਨ ਵਾਲੇ ਡੀਡੀਓਜ਼ ਦੀ ਜਾਂਚ ਕਰਵਾਈ ਜਾਵੇ ਪੰਜਾਬ ਦੇ ਸਾਰੇ ਅਧਿਆਪਕਾਂ ਨੂੰ ਆਮ ਤਬਾਦਲਿਆਂ ਵਿੱਚ ਬਰਾਬਰ ਦਾ ਮੌਕਾ ਅਤੇ ਸਮਾਨ ਅਧਿਕਾਰ ਦਿੱਤੇ ਜਾਣ ਫਾਜ਼ਿਲਕਾ : ਪੰਜਾਬ ਸਿੱਖਿਆ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਧਿਆਪਕਾਂ […]

Continue Reading

ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; 5ਵੀਂ ਜਮਾਤ ਦੇ ਬੱਚੇ ਦੀ ਮੌਤ

ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; 5ਵੀਂ ਜਮਾਤ ਦੇ ਬੱਚੇ ਦੀ ਮੌਤ ਸਮਰਾਲਾ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨਾਨਕੇ ਪਿੰਡ ਜਾ ਰਹੇ ਇੱਕ ਹੱਸਦੇ-ਖੇਡਦੇ ਪਰਿਵਾਰ ਨਾਲ ਸਮਰਾਲਾ ਨੇੜੇ ਬੇਹੱਦ ਦਰਦਨਾਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਮਰਾਲਾ ਨੇੜਲੇ ਪਿੰਡ ਬਾਲਿਓਂ ਕੋਲ ਇੱਕ ਤੇਜ਼ ਰਫ਼ਤਾਰ ਕਰੇਟਾ ਕਾਰ ਦੇ ਚਾਲਕ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਅਤੇ ਉਨ੍ਹਾਂ ਦੇ […]

Continue Reading

Good News: ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ (Daughter of Senior Assistant of Punjabi University) ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਨਿਸ਼ਾ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਵਜੋਂ ਸ਼ਾਮਲ ਅਮਨ ਅਰੋੜਾ ਨੇ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ, 29 ਮਈ: ਮਾਈ ਭਾਗੋ ਆਰਮਡ ਫੋਰਸਿਜ਼ […]

Continue Reading

Holiday Alert: ਪੰਜਾਬ ਸਰਕਾਰ ਵੱਲੋਂ ਬਕਰੀਦ ਦੀ ਛੁੱਟੀ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ; ਹੁਣ 28 ਮਈ ਨੂੰ ਬੰਦ ਰਹਿਣਗੇ ਸਕੂਲ ਅਤੇ ਦਫ਼ਤਰ

Holiday Alert: ਪੰਜਾਬ ਸਰਕਾਰ ਵੱਲੋਂ ਬਕਰੀਦ ਦੀ ਛੁੱਟੀ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ; ਹੁਣ 27 ਦੀ ਬਜਾਏ 28 ਮਈ ਨੂੰ ਰਹਿਣਗੇ ਸਕੂਲ ਅਤੇ ਦਫ਼ਤਰ ਬੰਦ ਕੇਂਦਰ ਸਰਕਾਰ ਦੇ ਸੋਧੇ ਹੋਏ ਹੁਕਮਾਂ ਦੇ ਆਧਾਰ ‘ਤੇ ਪੰਜਾਬ ਸਰਕਾਰ ਨੇ ਲਿਆ ਫੈਸਲਾ 28 ਮਈ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ ਚੰਡੀਗੜ੍ਹ, 25 […]

Continue Reading

ਆਰਬੀਯੂ ਵੱਲੋਂ ਪੰਜ ਦਿਨਾਂ  ਪਲੇਸਮੈਂਟ ਤਿਆਰੀ ਵਰਕਸ਼ਾਪ ਦਾ ਆਯੋਜਨ  ਆਯੋਜਿਤ  

ਚੰਡੀਗੜ੍ਹ : 11ਮਈ, ਦੇਸ਼ ਕਲਿੱਕ ਬਿਓਰੋਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਐਜੂਕੇਸ਼ਨ ਐਂਡ ਸੋਸ਼ਲ ਸਾਇੰਸਿਜ਼ ਨੇ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਹਿਯੋਗ ਨਾਲ “ਏ ਰੋਡਮੈਪ ਟੂ ਪਲੇਸਮੈਂਟ ਜਰਨੀ” ਸਿਰਲੇਖ ਵਾਲੀ ਪੰਜ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਵਰਕਸ਼ਾਪ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਦੇ ਵਿਜ਼ਨ ਹੇਠ ਆਯੋਜਿਤ ਕੀਤੀ ਗਈ ਸੀ ਜਿਸਦਾ ਉਦੇਸ਼ […]

Continue Reading

PSEB ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਹਰਲੀਨ ਸ਼ਰਮਾ ਅੱਵਲ

ਮੋਹਾਲੀ: 11 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਸਵਤੀ ਸੀਨੀਅਰ ਸਕੂਲ ਜੈਤੋ (ਫਰੀਦਕੋਟ) ਦੀ ਹਰਲੀਨ ਸ਼ਰਮਾ 650 ਵਿੱਚੋਂ 646 ਅੰਕ ਲੈ ਕੇ ਪੰਜਾਬ ਭਰ ਵਿੱਚੋਂ ਅੱਵਲ ਰਹੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਪੜ ਦਾ ਵਿਦਿਆਰਥੀ ਮਨੀ ਮਹੇਸ਼ ਸ਼ਰਮਾ 645 ਅੰਕ ਲੈ ਕੇ ਦੂਜੇ […]

Continue Reading