ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ, ਚੈਕਿੰਗ ਦੌਰਾਨ ਕੀਤੇ 7 ਚਲਾਨ

ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈਫਾਜ਼ਿਲਕਾ , ਅਬੋਹਰ 11 ਜੁਲਾਈ, ਦੇਸ਼ ਕਲਿੱਕ ਬਿਓਰੋਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ […]

Continue Reading

ਜਪਾਨ ਨੇ 1.20 ਲੱਖ GB ਪ੍ਰਤੀ ਸਕਿੰਟ ਦੀ ਇੰਟਰਨੈੱਟ ਸਪੀਡ ਪ੍ਰਾਪਤ ਕਰਕੇ ਨਵਾਂ ਵਿਸ਼ਵ ਰਿਕਾਰਡ ਬਣਾਇਆ

ਟੋਕੀਓ, 11 ਜੁਲਾਈ, ਦੇਸ਼ ਕਲਿਕ ਬਿਊਰੋ :ਜਪਾਨ ਨੇ 1.20 ਲੱਖ GB ਪ੍ਰਤੀ ਸਕਿੰਟ ਦੀ ਇੰਟਰਨੈੱਟ ਸਪੀਡ ਪ੍ਰਾਪਤ ਕਰਕੇ ਇੱਕ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ ਹੈ। ਇਸ ਸਪੀਡ ਨਾਲ, ਤੁਸੀਂ ਸਿਰਫ਼ ਇੱਕ ਸਕਿੰਟ ਵਿੱਚ ਪੂਰੀ Netflix ਲਾਇਬ੍ਰੇਰੀ ਜਾਂ 10,000 4K ਫਿਲਮਾਂ ਡਾਊਨਲੋਡ ਕਰ ਸਕਦੇ ਹੋ।ਇਹ ਭਾਰਤ ਦੀ ਔਸਤ ਇੰਟਰਨੈੱਟ ਸਪੀਡ ਲਗਭਗ 63.55 Mbps ਨਾਲੋਂ ਲਗਭਗ 1.6 […]

Continue Reading

ਸੰਗਰੂਰ : ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਕੰਡਕਟਰ ਦੀ ਮੌਤ

ਸੰਗਰੂਰ, 10 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ’ਚ ਸਕੂਲ ਬੱਸ ਨਾਲ ਇੱਕ ਵੱਡੇ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸੰਗਰੂਰ ਦੇ ਕਸਬਾ ਮਾਹਿਲ ਕਲਾਂ ਵਿੱਚ ਕ੍ਰਿਪਾਲ ਸਿੰਘ ਵਾਲਾ ਲਿੰਕ ਰੋਡ ‘ਤੇ ਇੱਕ ਨਿੱਜੀ ਸਕੂਲ ਬੱਸ ਅਚਾਨਕ ਪਲਟ ਗਈ। ਇਸ ਦੌਰਾਨ 30 ਸਾਲਾ ਕੰਡਕਟਰ ਦੀ ਮੌਤ ਹੋ ਗਈ, ਜਦੋਂ ਕਿ ਡਰਾਈਵਰ ਅਤੇ ਸਾਰੇ ਬੱਚੇ ਵਾਲ-ਵਾਲ […]

Continue Reading

ਦੋ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਦਾ Murder

ਹਿਸਾਰ: 10 ਜੁਲਾਈ, ਦੇਸ਼ ਕਲਿੱਕ ਬਿਓਰੋ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲੀ ਦੁਖਦਾਈ ਘਟਨਾ ਵਾਪਰੀ, ਜਿੱਥੇ ਦੋ ਵਿਦਿਆਰਥੀਆਂ ਨੇ ਆਪਣੇ ਸਕੂਲ ਦੇ ਪ੍ਰਿੰਸੀਪਲ ਜਗਬੀਰ ਸਿੰਘ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਦੁਖਦਾਈ ਘਟਨਾ ਪਿੰਡ ਬਾਂਸ ਬਾਦਸ਼ਾਹਪੁਰ ਵਿੱਚ ਸਥਿਤ ਕਰਤਾਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਾਪਰੀ।ਜਾਣਕਾਰੀ ਅਨੁਸਾਰ ਗਿਆਰਵੀਂ ਅਤੇ ਬਾਰਵੀਜ ਜਮਾਤ […]

Continue Reading

ਸਿੱਖਿਆ ਵਿਭਾਗ ‘ਚ ਅਧਿਆਪਕਾਂ ਦੀਆਂ ਬਦਲੀਆਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ: 5 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਬਦਲੀਆਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ। ਪਹਿਲੀ ਸੂਚੀ ਵਿੱਚ ਐਮੀਨੈਂਸ ਸਕੂਲਾਂ ਵਿੱਚ ਲੈਕਚਰਾਰ ਕੇਡਰ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸੂਚੀ ਦੇਖਣ ਲਈ ਕਲਿੱਕ ਕਰੋ

Continue Reading

ਸਰਕਾਰ ਦੇ ਲਾਰੇ ਤਰੱਕੀ ਤੋਂ ਬਿਨਾਂ ਲੈਕਚਰਾਰ ਰਿਟਾਇਰ ਹੋ ਰਹੇ ਸਾਰੇ

ਸਰਕਾਰਾਂ ਦੀਆਂ ਗਲਤ ਨੀਤੀਆਂ ਦਾ ਖਮਿਆਜਾ ਭੁਗਤ ਰਹੇ ਨੇ ਲੈਕਚਰਾਰਚੰਡੀਗੜ੍ਹ: 02 ਜੁਲਾਈ, ਜਸਵੀਰ ਗੋਸਲ ਜਨਰਲ ਕੈਟਾਗਰੀਜ ਜੁਆਂਇੰਟ ਐਕਸ਼ਨ ਕਮੇਟੀ ਪੰਜਾਬ ਦੇ ਚੀਫ ਆਰਗੇਨਾਈਜਰ ਸ਼ਿਆਮ ਲਾਲ ਸ਼ਰਮਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਬਿਆਨਬਾਜੀ ਕਰਕੇ ਹੀ ਸਮਾਂ ਲੰਘਾ ਰਹੀ ਹੈ ਜਦੋਂ ਕਿ ਹਕੀਕਤ ਵਿੱਚ ਸਿੱਖਿਆ ਸੁਧਾਰਾਂ […]

Continue Reading

ਪੰਜਾਬ ‘ਚ 15 ਦਿਨਾਂ ਦੇ ਅੰਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੀ ਕਰਨ ਦਾ ਨੋਟਿਸ

ਲੁਧਿਆਣਾ, 30 ਜੂਨ, ਦੇਸ਼ ਕਲਿਕ ਬਿਊਰੋ :Notice to vacate government school: ਉੱਤਰੀ ਰੇਲਵੇ ਅਤੇ ਸਿੱਖਿਆ ਵਿਭਾਗ ਵਿਚਕਾਰ ਵਿਵਾਦ ਪੈਦਾ ਹੋ ਗਿਆ ਹੈ। ਰੇਲਵੇ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 15 ਦਿਨਾਂ ਦੇ ਅੰਦਰ ਜ਼ਮੀਨ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਤੋਂ ਬਾਅਦ ਦੋਵਾਂ ਵਿਭਾਗਾਂ ਵਿਚਕਾਰ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਹੈ। […]

Continue Reading

DEO ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

DEO ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 10000 ਰੁਪਏ ਰਿਸ਼ਵਤ ਚੰਡੀਗੜ੍ਹ, 28 ਜੂਨ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (DEO office clerk) […]

Continue Reading

ਸਕੂਲ ਲੈਕਚਰਾਰਾਂ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਸਬੰਧੀ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਸਿੱਖਿਆ ਮੰਤਰੀ ਵਲੋਂ 30 ਜੂਨ ਤੱਕ ਕਾਰਵਾਈ ਕਰਨ ਦਾ ਭਰੋਸਾਮੋਹਾਲੀ: 26 ਜੂਨ, ਜਸਵੀਰ ਗੋਸਲ ਦੋ ਮਹੀਨੇ ਪਹਿਲਾ ਸਿੱਖਿਆ ਮੰਤਰੀ ਪੰਜਾਬ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਸਕੂਲ ਲੈਕਚਰਾਰਾਂ ਦਾ ਪ੍ਰਮੋਸ਼ਨ ਕੋਟਾ 50 % ਤੋਂ ਵਧਾ ਕੇ 75 % ਕਰ ਰਹੇ ਹਨ| ਜਿਸ ਨਾਲ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਖਾਲੀ ਪਈਆਂ ਪ੍ਰਿੰਸੀਪਲਾਂ ਦੀਆਂ ਅਸਾਮੀਆਂ […]

Continue Reading

ਨੀਟ ਪ੍ਰੀਖਿਆ ‘ਚ 171ਵਾਂ ਰੈਂਕ ਹਾਸਲ ਕਰਨ ਵਾਲੇ ਜਤਿਨ ਦੀ ਡਾ. ਬਲਜੀਤ ਕੌਰ ਨੇ ਕੀਤੀ ਹੌਂਸਲਾ ਅਫਜ਼ਾਈ

ਕੈਬਨਿਟ ਮੰਤਰੀ ਨੇ ਨੀਟ ਪ੍ਰੀਖਿਆ ‘ਚ ਸਫਲਤਾ ਤੋਂ ਬਾਅਦ ਜਤਿਨ ਨੂੰ ਐਮ.ਬੀ.ਬੀ.ਐਸ. ਦੀ ਪੜ੍ਹਾਈ ਲਈ ਮੁਫ਼ਤ ਕਿਤਾਬਾਂ ਅਤੇ ਸੁਨਹਿਰੀ ਭਵਿੱਖ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ ਮਲੋਟ, 24 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਐਸ.ਸੀ. ਕੈਟੇਗਿਰੀ ਵਿੱਚੋਂ ਪੂਰੇ ਦੇਸ਼ ਵਿੱਚੋਂ […]

Continue Reading