ਮੈਰਿਟ ਵਿੱਚ ਆਉਣ ਵਾਲੇ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਦਾ ਸਨਮਾਨ

ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਮਾਰਚ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਵੱਲੋਂ ਜਾਰੀ ਨਤੀਜਿਆਂ ਦੇ ਛੇਵੇਂ ਸਮੈਸਟਰ ਵਿਚ ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ 7 ਵਿਦਿਆਰਥੀਆਂ ਅਤੇ ਚੌਥੇ ਸਮੈਸਟਰ ਦੇ 8 ਵਿਦਿਆਰਥੀਆਂ ਨੇ ਚੰਡੀਗੜ੍ਹ ਅਤੇ ਪੰਜਾਬ ਦੇ ਸਮੂਹ ਪੌਲੀਟੈਕਨਿਕ ਕਾਲਜਾਂ ਦੀ ਮੈਰਿਟ ਸੂਚੀ ਵਿਚ ਨਾਮ ਦਰਜ ਕਰਵਾਇਆ ਹੈ। […]

Continue Reading

ਸਿੱਖਿਆ ਦਾ ਮਾਪਦੰਡ : ਅੰਕ ਜਾਂ ਅਕਲ?

ਚਾਨਣਦੀਪ ਸਿੰਘ ਔਲਖ    ਅੱਜਕੱਲ੍ਹ, ਸਾਡੀ ਸਿੱਖਿਆ ਪ੍ਰਣਾਲੀ ਇੱਕ ਅਜਿਹੇ ਮੋੜ ‘ਤੇ ਖੜ੍ਹੀ ਹੈ ਜਿੱਥੇ ਅੰਕਾਂ ਨੂੰ ਗਿਆਨ ਅਤੇ ਸਫ਼ਲਤਾ ਦਾ ਪ੍ਰਮੁੱਖ ਮਾਪਦੰਡ ਮੰਨਿਆ ਜਾਂਦਾ ਹੈ। ਮਾਪਿਆਂ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ, ਜਿਸ ਕਾਰਨ ਵਿਦਿਆਰਥੀਆਂ ‘ਤੇ ਬਹੁਤ ਜ਼ਿਆਦਾ ਦਬਾਅ ਪੈਂਦਾ ਹੈ। ਵਿਦਿਆਰਥੀਆਂ ਨੂੰ ਲਗਾਤਾਰ […]

Continue Reading

ਹਰਜੋਤ ਬੈਂਸ ਵੱਲੋਂ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ

ਚੰਡੀਗੜ੍ਹ, 24 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ‘ਸਿੱਖਿਆ ਤੱਕ ਸਫ਼ਰ’ ਨੂੰ ਹੋਰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 31 ਸੀਟਾਂ ਵਾਲੀ ਨਵੀਂ ਬੱਸ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਖਸਾਲ ਦੇ ਬੱਚਿਆਂ ਨੂੰ ਸਮਰਪਿਤ ਕੀਤੀ। […]

Continue Reading

ਅਧਿਆਪਕਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਪੰਜਾਬ ਪੁਲਿਸ ਜਾਂਚ ‘ਚ ਜੁਟੀ

ਲੁਧਿਆਣਾ, 22 ਮਾਰਚ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਦੇਰ ਰਾਤ ਇੱਕ ਅਧਿਆਪਕਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ ਕਿ ਕੀ ਅਧਿਆਪਕਾ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਹੈ। ਪੁਲਿਸ ਅੱਜ ਪੋਸਟਮਾਰਟਮ ਤੋਂ ਬਾਅਦ ਹੀ ਅਗਲੀ ਕਾਰਵਾਈ ਕਰੇਗੀ।ਮ੍ਰਿਤਕ ਅਧਿਆਪਕਾ ਦਾ ਨਾਂ […]

Continue Reading

ਜਸ਼ਨਦੀਪ ਸਿੰਘ ਦੁੱਗਾਂ ਬਣਿਆ ਅਫ਼ਸਰ ਕਲੋਨੀ ਸੰਗਰੂਰ ਦਾ ਮਾਣ

ਆਈ ਆਈ ਟੀਮ ਜੈਮ (IIT JAM) ਭੌਤਿਕ ਵਿਗਿਆਨ ਵਿੱਚ ਭਾਰਤ ਪੱਧਰ ਤੇ 13ਵਾਂ ਸਥਾਨ ਪ੍ਰਾਪਤ ਕੀਤਾ  ਦਲਜੀਤ ਕੌਰ  ਸੰਗਰੂਰ, 21 ਮਾਰਚ, 2025: ਆਈ ਆਈ ਟੀਮ ਜੈਮ (IIT JAM) 2025  ਭੌਤਿਕ ਵਿਗਿਆਨ ਵਿੱਚ ਭਾਰਤ ਪੱਧਰ ਤੇ 13ਵਾਂ ਸਥਾਨ ਪ੍ਰਾਪਤ ਕਰਕੇ ਅਫਸਰ ਕਲੋਨੀ ਸੰਗਰੂਰ ਅਤੇ ਪਿੰਡ ਦੁੱਗਾਂ ਦਾ  ਨਾਮ ਕੀਤਾ ਰੋਸ਼ਨ ਕੀਤਾ ਹੈ। ਅਫਸਰ ਕਲੋਨੀ ਸੰਗਰੂਰ ਦੇ […]

Continue Reading

ਸਿਖਿਆ ਵਿਭਾਗ ਵੱਲੋਂ 415 ਅਧਿਆਪਕਾਂ ਦੀਆਂ ਮੁੱਖ ਅਧਿਆਪਕਾਂ ਵਜੋਂ ਤਰੱਕੀਆਂ

ਚੰਡੀਗੜ੍ਹ: 21 ਮਾਰਚ, ਜਸਵੀਰ ਗੋਸਲ ਸਿਖਿਆ ਵਿਭਾਗ ਵੱਲੋਂ 415 ਅਧਿਆਪਕਾਂ ਦੀਆਂ ਮੁੱਖ ਅਧਿਆਪਕਾਂ ਵਜੋਂ ਤਰੱਕੀਆਂ ਕੀਤੀਆਂ ਗਈਆਂ ਹਨ।ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼

ਚੰਡੀਗੜ੍ਹ, 20 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਸਬੰਧੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਬੈਨਰਾਂ ਅਤੇ ਲਾਊਡਸਪੀਕਰਾਂ ਵਾਲੀ […]

Continue Reading

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਦਲਜੀਤ ਕੌਰ  ਸੰਗਰੂਰ, 20 ਮਾਰਚ, 2025: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਦੇ ਅਪਗਰੇਡੇਸ਼ਨ ਅਤੇ ਕਾਲਜ ਦੇ ਦਾਖਲਾ ਗੇਟਾਂ ਦਾ ਸੁੰਦਰੀਕਰਨ ਕਰਵਾਏ ਜਾਣ ਮਗਰੋਂ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਵਿੱਚ ਸਰਵੋਤਮ ਸੁਵਿਧਾਵਾਂ ਉਪਲਬਧ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ […]

Continue Reading

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਰ ਵਧਾਉਣ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਦਲਜੀਤ ਕੌਰ  ਸੰਗਰੂਰ, 20 ਮਾਰਚ, 2025: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਨੂੰ ਵਧਾਉਣ ਲਈ ਵਿਸ਼ੇ਼ਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਦੀ ਮੌਜੂਦਗੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮੰਗਵਾਲ ਤੋਂ ਇੱਕ ਮੋਬਾਇਲ ਵੈਨ […]

Continue Reading

ਵਿਧਾਇਕ ਫਾਜ਼ਿਲਕਾ ਨੇ ਸੈਸ਼ਨ 2025-26 ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦਾਖਲਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫਾਜ਼ਿਲਕਾ 20 ਮਾਰਚ 2025, ਦੇਸ਼ ਕਲਿੱਕ ਬਿਓਰੋ           ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਹੋਰ ਉੱਚਾ ਚੁੱਕਣ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸਰਕਾਰੀ ਸਕੂਲਾਂ ਦੇ ਵੀ ਵਿਕਾਸ ਹੋ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਜਿੱਥੇ ਨਵੇਂ ਕਲਾਸ ਰੂਮ, ਬਾਊਂਡਰੀ ਵਾਲ, ਪਾਰਕ, ਬਾਥਰੂਮ ਤੇ […]

Continue Reading