ਜੰਗਲਾਤ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ 16 ਜੂਨ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਰੈਲੀ
ਡੀ.ਸੀ. ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੂੰ ਨੋਟਿਸ ਸੌਂਪਿਆ ਗਿਆ। ਲੁਧਿਆਣਾ, 13 ਜੂਨ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 16 ਜੂਨ ਨੂੰ ਲੁਧਿਆਣਾ ਵਿਖੇ ਸੂਬਾਈ ਰੈਲੀ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਦੇ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ […]
Continue Reading