ਅਪ੍ਰੈਲ 2022 ਤੋਂ ਹੁਣ ਤੱਕ PSPCL ਅਤੇ PSTCL ‘ਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.
ਅਪ੍ਰੈਲ 2022 ਤੋਂ ਹੁਣ ਤੱਕ PSPCL ਅਤੇ PSTCL ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ. ਸਾਲ 2025-26 ਵਿੱਚ PSPCL ‘ਚ ਕੀਤੀਆਂ ਜਾਣਗੀਆਂ 4864 ਹੋਰ ਭਰਤੀਆਂ 35 ਸਹਾਇਕ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ […]
Continue Reading